ਵੀਰਵਾਰ, ਮਈ 22, 2025 02:48 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਨਵਜੋਤ ਸਿੱਧੂ ਦੇ ਪ੍ਰਧਾਨ ਬਣਦੇ ਹੀ ਕਈ ਟਕਸਾਲੀ ਕਾਂਗਰਸੀ ਆਪ ‘ਚ ਹੋਏ ਸ਼ਾਮਿਲ

by propunjabtv
ਜੁਲਾਈ 26, 2021
in ਦੇਸ਼, ਪੰਜਾਬ, ਰਾਜਨੀਤੀ
0
ਨਵਜੋਤ ਸਿੱਧੂ ਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਦੇ ਸਾਰ ਹੀ ਕਈ ਟਕਸਾਲੀ ਕਾਂਗਰਸੀ  ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋ ਗਏ |ਜਿਸ ਬਾਰੇ ਅੱਜ ‘ਆਪ’ ਨੇ ਪ੍ਰੈੱਸ ਕਾਨਫਰੰਸ ਕਰ ਜਾਣਕਾਰੀ ਦਿੱਤੀ  ਕਿ ‘ਆਪ’ ‘ਚ, ਮੁਕਤਸਰ ਜਿਲੇ ਤੋਂ ਟਕਸਾਲੀ ਕਾਂਗਰਸੀ ਪਰਿਵਾਰ ਅਤੇ ਮੌਜੂਦਾ ਜਿਲਾ ਪ੍ਰਧਾਨ ਗੁਰਮੀਤ ਸਿੰਘ ਖੁੱਡੀਆਂ ਆਪ  ਸ਼ਾਮਲ ਹੋਏ ਹਨ |ਗੁਰਮੀਤ ਖੁੱਡੀਆਂ ਮਰਹੂਮ ਐਮਪੀ ਜਗਦੇਵ ਸਿੰਘ ਖੁੱਡੀਆਂ ਦੇ ਪੋਤਰੇ ਹਨ |
ਆਮ ਆਦਮੀ ਪਾਰਟੀ ਦੇ ਵੱਲੋਂ ਕਾਂਗਰਸ ਤੇ ਨਿਸ਼ਾਨੇ ਸਾਧੇ ਗਏ ਕਿ ਕਾਂਗਰਸੀ ਸਾਂਸਦ 3, 4 ਜਾਨੇ ਕਿਸਾਨਾਂ ਦੇ ਹੱਕ ‘ਚ ਪੋਸਟਰ ਫੜਦੇ ਹਨ ਬਾਕੀ ਤਾਂ ਨਾਟਕ ਕਰਦੇ ਹਨ | ਭਗਵੰਤ ਮਾਨ ਨੇ ਰਾਹੁਲ ਗਾਂਧੀ ਤੇ ਨਿਸ਼ਾਨੇ ਸਾਧੇ ਕਿ ਜਿਸ ਨੂੰ ਟਰੈਕਟਰ ਨਹੀਂ ਚਲਾਉਣਾ ਆਉਂਦਾ ਉਹ ਦੇਸ਼ ਕਿਵੇਂ ਚਲਾਏਗਾ | ਅੱਜ ਪਾਰਲੀਮੈਂਟ ‘ਚ ਕਾਂਗਰਸੀ ਸਾਂਸਦਾ ਦੇ ਨਾਲ ਰਾਹੁਲ ਗਾਂਧੀ ਟਰੈਕਟਰ ‘ਤੇ ਕਿਸਾਨਾਂ ਦੇ ਹੱਕ ‘ਚ ਪੋਸਟਰ ਲੈ ਕੇ ਗਏ ਸੀ |
ਰਾਘਵ ਚੱਡੀ ਨੇ ਇਹ ਸਪੱਸ਼ਟ ਕੀਤਾ ਕਿ  ਆਮ ਆਦਮੀ ਪਾਰਟੀ ਇਸ ਵਾਰ 2022 ਦੀਆਂ ਵਿਧਾਨ ਸਭਾ ਚੋਣਾ ਦੌਰਾਨ ਕਿਸੇ ਵੀ ਪਾਰਟੀ ਦੇ ਨਾਲ ਗਠਜੋੜ ਨਹੀਂ ਕਰੇਗੀ ਕੇਵਲ ਆਪਣੀ ਪਾਰਟੀ ਦੇ ਦਮ ‘ਤੇ ਚੋਣ ਲੜੇਗੀ |
Tags: aam admi partycongressjoinnavjot sidhupresident
Share198Tweet124Share50

Related Posts

School Holiday: ਪੰਜਾਬ ‘ਚ ਇਸ ਦਿਨ ਰਹਿਣਗੇ ਸਕੂਲ ਬੰਦ, ਹੋਇਆ ਛੁੱਟੀ ਦਾ ਐਲਾਨ

ਮਈ 21, 2025

ਰਣਜੀਤ ਸਿੰਘ ਢੱਡਰੀਆਂਵਾਲੇ ਨੇ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਹੱਥ ਜੋੜ ਮੰਗੀ ਮੁਆਫ਼ੀ, ਜਾਣੋ ਸ੍ਰੀ ਅਕਾਲ ਤਖ਼ਤ ਤੋਂ ਕੀ ਹੋਏ ਹੁਕਮ

ਮਈ 21, 2025

ਪਤੀ ਨਾਲ ਨਿਊਜ਼ੀਲੈਂਡ ਗਈ ਪਤਨੀ, ਸਰਕਾਰ ਨਾਲ ਹੀ ਕਰਤਾ ਕਰੋੜਾਂ ਰੁਪਏ ਦਾ ਘੋਟਾਲਾ

ਮਈ 21, 2025

CM ਮਾਨ ਨੇ 450 ਮੁਲਾਜ਼ਮਾਂ ਨੂੰ ਵੰਡੇ ਨਿਯੁਕਤੀ ਪੱਤਰ

ਮਈ 20, 2025

ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ ਅੱਜ CM ਮਾਨ, ਚੰਡੀਗੜ੍ਹ ਟੈਗੋਰ ਥੀਏਟਰ ‘ਚ ਹੋਵੇਗਾ ਪ੍ਰੋਗਰਾਮ

ਮਈ 20, 2025

ਕੀ ਅੱਜ ਭਾਰਤ-ਪਾਕਿ ਵਿਚਾਲੇ ਖਤਮ ਹੋਵੇਗਾ Ceasefire, ਭਾਰਤੀ ਸੈਨਾ ਨੇ ਦਿੱਤਾ ਵੱਡਾ ਬਿਆਨ

ਮਈ 18, 2025
Load More

Recent News

Punjab Weather news: ਪੰਜਾਬ ਤੇ ਚੰਡੀਗੜ੍ਹ ‘ਚ ਬਦਲਿਆ ਮੌਸਮ, ਇਹਨਾਂ ਇਲਾਕਿਆਂ ‘ਚ ਗੜੇਮਾਰੀ

ਮਈ 21, 2025

Automobile Company Closure: ਕੀ ਭਾਰਤ ‘ਚ ਬੰਦ ਹੋਣ ਜਾ ਰਹੀ ਇਹ ਵੱਡੀ ਆਟੋ ਮੋਬਾਈਲ ਕੰਪਨੀ

ਮਈ 21, 2025

ਜੇਕਰ ਤੁਹਾਡੇ ਕੋਲ ਵੀ ਹੈ ਇਸ ਕੰਪਨੀ ਦੀ SIM ਤਾਂ ਹੋਵੇਗਾ ਵੱਡਾ ਫਾਇਦਾ

ਮਈ 21, 2025

School Holiday: ਪੰਜਾਬ ‘ਚ ਇਸ ਦਿਨ ਰਹਿਣਗੇ ਸਕੂਲ ਬੰਦ, ਹੋਇਆ ਛੁੱਟੀ ਦਾ ਐਲਾਨ

ਮਈ 21, 2025

Gold Price Update: ਸੋਨਾ ਹੋ ਰਿਹਾ ਸਸਤਾ ਜਾਂ ਮਹਿੰਗਾ ਜਾਣੋ ਅੱਜ ਦੇ ਸੋਨੇ ਦੇ ਰੇਟ

ਮਈ 21, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.