ਸ਼ਨੀਵਾਰ, ਜੂਨ 13, 2026 09:36 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਨਵਜੋਤ ਸਿੱਧੂ ਨੇ ਝੂਠਿਆਂ ਦਾ ਬਾਦਸ਼ਾਹ ਬਣ ਕੇ ਰਹਿ ਜਾਣਾ : ਬਿਕਰਮ ਮਜੀਠੀਆ

by propunjabtv
ਫਰਵਰੀ 12, 2022
in ਦੇਸ਼, ਪੰਜਾਬ
0

ਸ਼੍ਰੋਮਣੀ ਅਕਾਲੀ ਦਲ ਲੀਡਰ ਬਿਕਰਮ ਸਿੰਘ ਮਜੀਠੀਆ ਦਾ ਨਵਜੋਤ ਸਿੱਧੂ ਨੂੰ ਲੈ ਕੇ ਇਕ ਵੱਡਾ ਬਿਆਨ ਦੇਖਣ ਨੂੰ ਮਿਲਿਆ ਹੈ। ਮਜੀਠੀਆ ਨੇ ਕਿਹਾ ਕਿ ਜਿਸ ਤਰ੍ਹਾਂ ਨਵਜੋਤ ਸਿੱਧੂ ਅੱਜ ਕਲ ਝੂਠ ਬੋਲ ਰਹੇ ਹਨ ਉਨ੍ਹਾਂ ਨੇ ਝੂਠਿਆਂ ਦਾ ਬਾਦਸ਼ਾਹ ਬਣ ਕੇ ਰਹਿ ਜਾਣਾ ਹੈ।
ਬਿਕਰਮ ਮਜੀਠੀਆ ਅੱਜ ਹਲਕਾ ਈਸਟ ਦੀ ਇਕ ਮੰਡੀ ਵਿਖੇ ਪੁੱਜੇ ਅਤੇ ਉਥੇ ਦੇ ਹਲਾਤਾਂ ਨਾਲ ਲੋਕਾਂ ਨੂੰ ਰੂ-ਬ-ਰੂ ਕਰਵਾਇਆ। ਉਨ੍ਹਾਂ ਕਿਹਾ ਕਿ ਇਕ ਹਫਤਾ ਹੋ ਗਿਆ ਬਾਰਿਸ਼ ਹੋਈ ਨੂੰ ਇਥੇ ਹਾਲੇ ਤੱਕ ਪਾਣੀ ਖੜ੍ਹਾ ਹੈ ਅਤੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਿੱਧੂ ਦੇ ਪੰਜਾਬ ਮਾਡਲ ਨੂੰ ਖੋਖਲਾ ਮਾਡਲ ਦੱਸਦਿਆਂ ਉਨ੍ਹਾਂ ਕਿਹਾ ਕਿ ਜੇਕਰ ਇਸ ਮਾਡਲ ‘ਚ ਕੋਈ ਸਚਾਈ ਹੁੰਦੀ ਤਾਂ ਪਹਿਲਾਂ ਉਹ ਆਪਣਾ ਹਲਕਾ ਤਾਂ ਠੀਕ ਕਰ ਹੀ ਸਕਦੇ ਸੀ, ਕਿਉਂਕਿ ਹਲਕੇ ਦੇ ਤਾਂ ਕਰਤਾ-ਤਰਤਾ ਉਹ ਹੀ ਸਨ ਪਰ ਅਜਿਹਾ ਤਾਂ ਕੁਝ ਨਹੀਂ ਹੋਇਆ।
ਨਵਜੋਤ ਸਿੱਧੂ ‘ਤੇ ਤੰਜ ਕਸਦਿਆਂ ਉਨ੍ਹਾਂ ਕਿਹਾ ਕਿ ਕਿਸੇ ਦੇ ਸਮਝਾਏ ਤਾਂ ਇਸ ਨੇ ਸਮਝਣਾ ਨਹੀਂ ਹੁਣ ਤਾਂ ਪ੍ਰਮਾਤਮਾ ਹੀ ਇਸ ਨੂੰ ਦਾਤ ਬਖਸੇ ਕਿਉਂਕਿ ਜਿਸ ਤਰ੍ਹਾਂ ਇਹ ਝੂਠ ਬੋਲ ਰਿਹਾ ਹੈ ਮੈਨੂੰ ਲੱਗਦਾ ਨਵਜੋਤ ਸਿੱਧੂ ਨੇ ਝੂਠਿਆਂ ਦਾ ਬਾਦਸ਼ਾਹ ਬਣ ਕੇ ਰਹਿ ਜਾਣਾ ਹੈ ਕਿਉਂਕਿ ਇਹ ਜਿੱਥੇ ਜਾਂਦੇ ਹਨ ਉੱਥੇ ਰੱਜ ਕੇ ਝੂਠ ਬੋਲਦੇ ਹਨ।

Tags: Bikram Majithianavjot sidhu
Share202Tweet126Share50

Related Posts

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026

ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

ਜੂਨ 12, 2026

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਜੂਨ 11, 2026

ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜੂਨ 11, 2026

Breaking : ਪੰਜਾਬ ‘ਚ ਮਹਿਲਾ ਡਾਕਟਰ ਨੇ ਕੀਤੀ ਖੁਦਕੁਸ਼ੀ

ਜੂਨ 11, 2026
Load More

Recent News

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026

ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

ਜੂਨ 12, 2026

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਜੂਨ 11, 2026

ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜੂਨ 11, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result