ਵੀਰਵਾਰ, ਅਕਤੂਬਰ 9, 2025 03:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਵਜੋਤ ਸਿੱਧੂ ਨੇ ਫਿਰ ਠੋਕੀ ਕੈਪਟਨ ਸਰਕਾਰ ਦੀ ਮੰਜੀ

by propunjabtv
ਅਪ੍ਰੈਲ 26, 2021
in ਪੰਜਾਬ
0

ਬੇਅਬਦੀ ਮਾਮਲਿਆਂ ਨੂੰ ਲੈ ਕੇ ਕਾਂਗਰਸੀ ਆਗੂ ਨਵਜੋਤ ਸਿੱਧੂ ਨੇ ਇੱਕ ਵਾਰ ਫਿਰ ਕੈਪਟਨ ਸਰਕਾਰ ‘ਤੇ ਨਿਸ਼ਾਨਾ ਸਾਧਿਆ। ਸਿੱਧੂ ਨੇ ਕਿਹਾ ਕਿ ਮਸਲਾ ਐੱਸਆਈਟੀ ਦਾ ਨਹੀਂ ਹੈ ਬਲਕਿ 6 ਸਾਲ ‘ਚ ਐੱਸਆਈਟੀ ਨੇ ਹਾਸਿਲ ਕੀ ਕੀਤਾ। ਸਿੱਧੂ ਨੇ ਟਵੀਟ ਕਰ ਲਿਖਆ-ਸਾਡੇ ਸਾਹਮਣੇ ਦੋ ਵਿਕਲਪ ਹਨ, ਜਾਂ ਤਾਂ ਅਸੀਂ ਹਾਈਕੋਰਟ ਦਾ ਹੁਕਮ ਮੰਨ ਲਈਏ ਜਾਂ ਫਿਰ ਇਸ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ ‘ਚ ਅਪੀਲ ਕਰੀਏ। ਪਰ ਸਮੱਸਿਆ ਫਿਰ ਉਹੀ ਹੈ – “ਨੀਅਤ ਅਤੇ ਜਾਣ-ਬੁੱਝ ਕੇ ਦੇਰੀ।” ਗੱਲ ਹੋਰ SIT ਬਣਾਉਣ ਦੀ ਨਹੀਂ ਸਵਾਲ ਇਹ ਹੈ ਕਿ ਪਿਛਲੇ 6 ਸਾਲਾਂ ਵਿੱਚ ਬਣੀਆਂ ਸਾਰੀਆਂ ਸਿਟਾਂ ਦੀ ਪ੍ਰਾਪਤੀ ਕੀ ਹੈ ? ਇਤਿਹਾਸ ਗਵਾਹ ਹੈ ਕਿ ਇੱਕੋ ਏਜੰਸੀ ਤੋਂ ਦੋਬਾਰਾ ਜਾਂਚ ਕਰਵਾਉਣ ਨਾਲ ਕੇਸ ਕਮਜ਼ੋਰ ਹੁੰਦਾ ਹੈ ਨਾਲ ਹੀ ਦੋਸ਼ੀ ਨੂੰ ਚੁਕੰਨਾ ਹੋਣ ਤੇ ਬਚਣ ਦਾ ਦੂਸਰਾ ਮੌਕਾ ਮਿਲਦਾ ਹੈ। ਫਿਰ ਵੀ ਜੇ ਸਰਕਾਰ ਫ਼ੈਸਲਾ ਲੈਂਦੀ ਹੈ ਤਾਂ ਨਿਰਪੱਖ ਅਤੇ ਸੀਮਿਤ ਸਮੇਂ ਵਿੱਚ ਜਾਂਚ ਕਰਵਾਉਣਾ ਨਿਸ਼ਚਤ ਕਰੇ ਤੇ ਇਸ ਲਈ ਫਾਸਟ-ਟ੍ਰੈਕ ਅਦਾਲਤ ਸਥਾਪਤ ਹੋਵੇ ਜਿੱਥੇ ਰੋਜ਼ ਦੀ ਰੋਜ਼ ਸੁਣਵਾਈ ਹੋਵੇ। ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜੇ ਇਸ ਸਭ ਤੋਂ ਮਹੱਤਵਪੂਰਨ ਮੁੱਦੇ ਨੂੰ ਪਹਿਲੇ ਦਿਨ ਤੋਂ ਅਹਿਮੀਅਤ ਦੇਣੀ ਬਣਦੀ ਸੀ। ਪੰਜਾਬ ਦੇ ਲੋਕਾਂ ਪ੍ਰਤੀ ਸਰਕਾਰ ਦੀ ਜਵਾਬਦੇਹੀ ਅਤੇ ਪਾਰਦਰਸ਼ਤਾ ਸਾਬਤ ਕਰਨ ਦਾ ਇੱਕੋ ਰਾਹ ਹੁਣ ਬਿਨਾਂ ਦੇਰੀ ਕੀਤਿਆਂ ਭਾਰਤ ਦੇ ਬੇਹਤਰੀਨ ਵਕੀਲਾਂ ਦੀ ਟੀਮ ਨੂੰ ਨਾਲ ਲੈ ਕੇ ਚੱਲਣਾ ਹੈ। ਨਹੀਂ ਤਾਂ ਇਹ ਸਾਨੂੰ ਕਦੇ ਨਾ ਪੂਰੇ ਹੋਣ ਵਾਲੇ ਘਾਟੇ ਵੱਲ ਲੈ ਜਾਵੇਗਾ।

Tags: cm captionnavjot sidhutweet
Share198Tweet124Share50

Related Posts

ਲੁਧਿਆਣਾ ‘ਚ ਫਲਿੱਪਕਾਰਟ ਟਰੱਕ ਤੋਂ ਕਰੋੜਾਂ ਦੀ ਚੋਰੀ, 221 Iphone ਸਮੇਤ 234 ਪਾਰਸਲ ਚੋਰੀ

ਅਕਤੂਬਰ 9, 2025

ਦੀਵਾਲੀ ਤੋਂ ਪਹਿਲਾਂ ਵੱਡੀ ਅੱ/ਤ/ਵਾਦੀ ਸਾਜ਼ਿਸ਼ ਨਾਕਾਮ, ਜਲੰਧਰ ‘ਚ ਪੁਲਿਸ ਨੇ 2.5 ਕਿਲੋਗ੍ਰਾਮ RDX ਕੀਤਾ ਜ਼ਬਤ

ਅਕਤੂਬਰ 9, 2025

ਪੰਜ ਤੱਤਾਂ ‘ਚ ਵਲੀਨ ਹੋਏ ਗਾਇਕ ਰਾਜਵੀਰ ਜਵੰਦਾ, ਹਰ ਅੱਖ ਹੋਈ ਨਮ

ਅਕਤੂਬਰ 9, 2025

CM ਭਗਵੰਤ ਮਾਨ ਨੇ ਪੰਜਾਬੀ ਮਾਂ ਬੋਲੀ ਦੇ ਮਾਣਮੱਤੇ ਫ਼ਨਕਾਰ ਰਾਜਵੀਰ ਜਵੰਦਾ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋ ਕੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

ਅਕਤੂਬਰ 9, 2025

ਸੰਗੀਤ ਜਗਤ ਨੂੰ ਇੱਕ ਹੋਰ ਵੱਡਾ ਝਟਕਾ : ਰਾਜਵੀਰ ਜਵੰਦੇ ਤੋਂ ਬਾਅਦ ਇਸ ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਦਾ ਦੇਹਾਂਤ

ਅਕਤੂਬਰ 9, 2025

ਮਾਨ ਸਰਕਾਰ ਦਾ ਸਿੱਖਿਆ ਵਿੱਚ ਇਨਕਲਾਬੀ ਯੋਗਦਾਨ: ਅਧਿਆਪਕਾਂ ਦਾ ਸਤਿਕਾਰ ਅਤੇ ਨੌਜਵਾਨਾਂ ਦੇ ਉੱਜਵਲ ਭਵਿੱਖ ਲਈ ਇੱਕ ਨਵਾਂ ਅਧਿਆਇ ਸ਼ੁਰੂ

ਅਕਤੂਬਰ 9, 2025
Load More

Recent News

ਲੁਧਿਆਣਾ ‘ਚ ਫਲਿੱਪਕਾਰਟ ਟਰੱਕ ਤੋਂ ਕਰੋੜਾਂ ਦੀ ਚੋਰੀ, 221 Iphone ਸਮੇਤ 234 ਪਾਰਸਲ ਚੋਰੀ

ਅਕਤੂਬਰ 9, 2025

ਦੀਵਾਲੀ ਤੋਂ ਪਹਿਲਾਂ ਵੱਡੀ ਅੱ/ਤ/ਵਾਦੀ ਸਾਜ਼ਿਸ਼ ਨਾਕਾਮ, ਜਲੰਧਰ ‘ਚ ਪੁਲਿਸ ਨੇ 2.5 ਕਿਲੋਗ੍ਰਾਮ RDX ਕੀਤਾ ਜ਼ਬਤ

ਅਕਤੂਬਰ 9, 2025

ਪੰਜ ਤੱਤਾਂ ‘ਚ ਵਲੀਨ ਹੋਏ ਗਾਇਕ ਰਾਜਵੀਰ ਜਵੰਦਾ, ਹਰ ਅੱਖ ਹੋਈ ਨਮ

ਅਕਤੂਬਰ 9, 2025

CM ਭਗਵੰਤ ਮਾਨ ਨੇ ਪੰਜਾਬੀ ਮਾਂ ਬੋਲੀ ਦੇ ਮਾਣਮੱਤੇ ਫ਼ਨਕਾਰ ਰਾਜਵੀਰ ਜਵੰਦਾ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋ ਕੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

ਅਕਤੂਬਰ 9, 2025

ਸੰਗੀਤ ਜਗਤ ਨੂੰ ਇੱਕ ਹੋਰ ਵੱਡਾ ਝਟਕਾ : ਰਾਜਵੀਰ ਜਵੰਦੇ ਤੋਂ ਬਾਅਦ ਇਸ ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਦਾ ਦੇਹਾਂਤ

ਅਕਤੂਬਰ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.