ਵੀਰਵਾਰ, ਅਗਸਤ 13, 2026 07:05 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਵਜੋਤ ਸਿੱਧੂ ਨੇ ਸਿੱਧੂ ਮੂਸੇਵਾਲਾ ਦਾ ਕਾਂਗਰਸ ‘ਚ ਕੀਤਾ ਸਵਾਗਤ, ਕਿਹਾ ‘ਇੱਕ ਅਤੇ ਇੱਕ ਗਿਆਰਾਂ… ਵਿਰੋਧੀਆਂ ਨੂੰ ਕਰ ਦਿਆਂਗੇ ਨੌਂ ਦੋ ਗਿਆਰਾਂ

by propunjabtv
ਦਸੰਬਰ 3, 2021
in ਪੰਜਾਬ, ਮਨੋਰੰਜਨ
0

ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਪੰਜਾਬ ਕਾਂਗਰਸ ‘ਚ ਸ਼ਾਮਿਲ ਹੋ ਗਏ ਹਨ।ਦੂਜੇ ਪਾਸੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੂਸੇਵਾਲਾ ਦਾ ਪਾਰਟੀ ‘ਚ ਸਵਾਗਤ ਕਰਦੇ ਹੋਏ ਵਿਰੋਧੀਆਂ ‘ਤੇ ਕਰਾਰਾ ਤੰਜ ਕੱਸਿਆ ਹੈ।ਉਨਾਂ੍ਹ ਨੇ ਆਪਣੀ ਅਤੇ ਮੂਸੇਵਾਲਾ ਦੀ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਕਿ ‘ ਇੱਕ ਅਤੇ ਇੱਕ ਗਿਆਰਾਂ… ਵਿਰੋਧੀਆਂ ਨੂੰ ਕਰ ਦੇਣਗੇ 9/2/11’।

Welcome to the fold champ @iSidhuMooseWala SIDHU square ek aur ek Giaran opposition 9/2/11 pic.twitter.com/kbWMAKDCgk

— Navjot Singh Sidhu (@sherryontopp) December 3, 2021

ਦੱਸਣਯੋਗ ਹੈ ਕਿ ਕਾਂਗਰਸ ‘ਚ ਸ਼ਾਮਿਲ ਹੋਣ ਤੋਂ ਬਾਅਦ ਮੂਸੇਵਾਲਾ ਨੇ ਕਿਹਾ ਕਿ 4 ਸਾਲ ਬਾਅਦ ਮੈਂ ਆਪਣੀ ਜ਼ਿੰਦਗੀ ‘ਚ ਨਵਾਂ ਸਟੈਪ ਲੈਣ ਜਾ ਰਿਹਾ ਹਾਂ।ਜਦੋਂ ਵੀ ਪਿੰਡ ਤੋਂ ਅਸੀਂ ਬਾਹਰ ਜਾਂਦੇ ਹਾਂ ਤਾਂ ਸਾਡੇ ਖੇਤਰ ਦੇ ਲੋਕ ਮਾਣ ਮਹਿਸੂਸ ਕਰਦੇ ਹਨ।ਉਨ੍ਹਾਂ ਨੇ ਕਿਹਾ ਕਿ ਸਿਆਸਤ ‘ਚ ਆਉਣ ਦਾ ਮੇਰਾ ਮਕਸਦ ਕੋਈ ਖਾਸ ਨਹੀਂ, ਪਰ ਮੇਰੇ ਨਾਲ ਜੋ ਲੋਕ ਜੁੜੇ ਹਨ ਮੈਂ ਉਨ੍ਹਾਂ ਦੀ ਮੱਦਦ ਕਰਾਂਗਾ।

Tags: navjot sidhusidhu moosewala
Share201Tweet126Share50

Related Posts

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026

ਪੰਜਾਬ ਦੇ ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ, 470 ਕਰੋੜ ਰੁਪਏ ਨਾਲ 3 ਲੱਖ ਲਾਈਟਾਂ ਲਗਾਈਆਂ ਜਾਣਗੀਆਂ

ਅਗਸਤ 12, 2026

ਮੁੱਖ ਮੰਤਰੀ ਮਾਨ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਾਲੇਰਕੋਟਲਾ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ

ਅਗਸਤ 12, 2026
Load More

Recent News

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026

ਪੰਜਾਬ ਦੇ ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ, 470 ਕਰੋੜ ਰੁਪਏ ਨਾਲ 3 ਲੱਖ ਲਾਈਟਾਂ ਲਗਾਈਆਂ ਜਾਣਗੀਆਂ

ਅਗਸਤ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.