ਸ਼ੁੱਕਰਵਾਰ, ਮਈ 8, 2026 09:45 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਨਵਜੋਤ ਸਿੱਧੂ ਪ੍ਰਧਾਨ ਬਣਨ ਤੋਂ ਬਾਅਦ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਹੋਏ ਨਤਮਸਤਕ

by propunjabtv
ਜੁਲਾਈ 19, 2021
in ਦੇਸ਼, ਪੰਜਾਬ, ਰਾਜਨੀਤੀ
0

ਕਾਂਗਰਸ ਹਾਈਕਮਾਨ ਵੱਲੋਂ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਗਿਆ ਹੈ ।ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਉਨ੍ਹਾਂ ਨੂੰ ਵਧਾਈਆਂ ਮਿਲਣ ਦਾ ਸਿਲਸਿਲਾ ਜਾਰੀ ਹੈ।

ਇਸੇ ਵਿਚਾਲੇ ਨਵਜੋਤ ਸਿੰਘ ਸਿੱਧੂ ਪੰਜਾਬ ਪ੍ਰਧਾਨ ਬਣਨ ਤੋਂ ਬਾਅਦ ਪਟਿਆਲਾ ਵਿਖੇ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ । ਇਸ ਤੋਂ ਇਲਾਵਾ ਸਿੱਧੂ ਕਾਲੀ ਮਾਤਾ ਮੰਦਿਰ ਵਿਖੇ ਵੀ ਨਤਮਸਤਕ ਹੋਏ।

ਦੱਸ ਦੇਈਏ ਕਿ ਨਵਜੋਤ ਸਿੱਧੂ ਦੇ ਪ੍ਰਧਾਨ ਬਣਨ ਤੋਂ ਬਾਅਦ ਸੋਮਵਾਰ ਤੜਕਸਾਰ ਗਿੱਦੜਬਾਹਾ ਤੋਂ ਵਿਧਾਇਕ ਰਾਜਾ ਵੜਿੰਗ ਅਤੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨਵਜੋਤ ਸਿੱਧੂ ਦੇ ਘਰ ਉਨ੍ਹਾਂ ਨੂੰ ਵਧਾਈ ਦੇਣ ਪਹੁੰਚੇ । ਜਿੱਥੇ ਨਵਜੋਤ ਸਿੱਧੂ ਨੇ ਦੋਹਾਂ ਵਿਧਾਇਕਾਂ ਦਾ ਜੱਫੀ ਪਾ ਕੇ ਸਵਾਗਤ ਕੀਤਾ।

ਜ਼ਿਕਰਯੋਗ ਹੈ ਕਿ ਸਿੱਧੂ ਦੀ ਪ੍ਰਧਾਨਗੀ ਵਾਲੀ ਕਮੇਟੀ ਦੇ ਚਾਰ ਕਾਰਜਕਾਰੀ ਮੈਂਬਰ ਬਣਾਏ ਗਏ ਹਨ, ਜਿਨ੍ਹਾਂ ਵਿੱਚ ਸੰਗਤ ਸਿੰਘ ਗਿਲਜੀਆਂ, ਸੁਖਵਿੰਦਰ ਸਿੰਘ ਡੈਨੀ, ਪਵਨ ਗੋਇਲ ਤੇ ਕੁਲਜੀਤ ਨਾਗਰਾ ਸ਼ਾਮਿਲ ਹਨ।

Tags: Gurdwara Sri Dukh Niwaran Sahibnavjot sidhuobeisancepresident
Share200Tweet125Share50

Related Posts

ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਨੂੰ ਬਚਾਇਆ ਗਿਆ

ਮਈ 8, 2026

ਪੰਜਾਬ ਵਿੱਚ ਦਿਨ-ਦਿਹਾੜੇ ਔਰਤ ਤੋਂ ਚੇਨ ਖੋਹਣ ਦੀ ਘਟਨਾ ਸੀਸੀਟੀਵੀ ਵਿੱਚ ਕੈਦ

ਮਈ 8, 2026

ਪੰਜਾਬ ਦੇ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ, ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ

ਮਈ 8, 2026

ਇਸ ਦਿਨ ਐਲਾਨੇ ਜਾਣਗੇ PSEB ਦੇ 10ਵੀਂ ਅਤੇ 12ਵੀਂ ਦੇ ਨਤੀਜੇ

ਮਈ 8, 2026

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਵਿਦੇਸ਼ ਮੰਤਰਾਲੇ ਨੂੰ ਲਿਖਿਆ ਪੱਤਰ, ਮੰਤਰਾਲੇ ਨੂੰ ਸਪੇਨ ਵਿੱਚ ਵਸਦੇ ਭਾਰਤੀਆਂ ਦੇ ਪਾਸਪੋਰਟ ਰਿਨਿਊਅਲ ਦੇ ਕੰਮ ‘ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਮਈ 8, 2026

ਭਗਵੰਤ ਮਾਨ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਰਹੀ ਨਤੀਜੇ, ਕਪੂਰਥਲਾ ਵਿੱਚ ਹੈਰੋਇਨ ਦੀ ਬਰਾਮਦਗੀ ਵਿੱਚ 187% ਵਾਧਾ, ਪੁਲਿਸ ਨੇ ਨਸ਼ਾ ਜਾਲਾਂ ‘ਤੇ ਕੱਸਿਆ ਸ਼ਿਕੰਜਾ

ਮਈ 8, 2026
Load More

Recent News

ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਨੂੰ ਬਚਾਇਆ ਗਿਆ

ਮਈ 8, 2026

ਪੰਜਾਬ ਵਿੱਚ ਦਿਨ-ਦਿਹਾੜੇ ਔਰਤ ਤੋਂ ਚੇਨ ਖੋਹਣ ਦੀ ਘਟਨਾ ਸੀਸੀਟੀਵੀ ਵਿੱਚ ਕੈਦ

ਮਈ 8, 2026

ਮੁੱਖ ਮੰਤਰੀ ਨੇ ਕਿਸਾਨਾਂ ਨੂੰ 409.4 ਕਰੋੜ ਰੁਪਏ ਦਾ ਦਿੱਤਾ ਮੁਆਵਜ਼ਾ

ਮਈ 8, 2026

ਪੰਜਾਬ ਦੇ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ, ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ

ਮਈ 8, 2026

ਇਸ ਦਿਨ ਐਲਾਨੇ ਜਾਣਗੇ PSEB ਦੇ 10ਵੀਂ ਅਤੇ 12ਵੀਂ ਦੇ ਨਤੀਜੇ

ਮਈ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.