ਐਤਵਾਰ, ਮਾਰਚ 15, 2026 06:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਵਜੋਤ ਸਿੱਧੂ ਦੀ ਅਗਵਾਈ ਹੇਠ ਕਾਂਗਰਸ ਅੱਜ ਮਹਿੰਗਾਈ ਖਿਲਾਫ਼ ਚੰਡੀਗੜ੍ਹ ‘ਚ ਕਰੇਗੀ ਪ੍ਰਦਰਸ਼ਨ

by propunjabtv
ਅਪ੍ਰੈਲ 7, 2022
in ਪੰਜਾਬ
0

ਮਹਿੰਗਾਈ ਨੇ ਪੂਰੇ ਭਾਰਤ ‘ਚ ਆਮ ਜਨਤਾ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ।ਹਰ ਰੋਜ਼ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਦੀਆਂ ਹਨ।ਰਸੋਈ ਗੈਸ ਦੀਆਂ ਕੀਮਤਾਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਵਧਦੀ ਮਹਿੰਗਾਈ ਖਿਲਾਫ ਅੱਜ ਕਾਂਗਰਸ ਚੰਡੀਗੜ੍ਹ ‘ਚ ਪ੍ਰਦਰਸ਼ਨ ਕਰੇਗੀ।

ਇਸ ਦੌਰਾਨ ਨਵਜੋਤ ਸਿੱਧੂ ਦੀ ਅਗਵਾਈ ਹੇਠ ਸੂਬੇ ਭਰ ਤੋਂ ਕਾਂਗਰਸੀਆਂ ਦਾ ਇਕੱਠ ਹੋਵੇਗਾ। ਇਹ ਪ੍ਰਦਰਸ਼ਨ ਕਾਂਗਰਸ ਭਵਨ ਵਿਖੇ ਕੀਤਾ ਜਾਵੇਗਾ। ਇਸ ਲਈ ਸਾਰੇ ਕਾਂਗਰਸੀਆਂ ਨੂੰ ਸਵੇਰੇ 11 ਵਜੇ ਚੰਡੀਗੜ੍ਹ ਬੁਲਾਇਆ ਗਿਆ ਹੈ। ਇਸ ਤੋਂ ਪਹਿਲਾਂ ਕਾਂਗਰਸ ਜ਼ਿਲ੍ਹਾ ਪੱਧਰ ’ਤੇ ਪ੍ਰਦਰਸ਼ਨ ਕਰ ਰਹੀ ਸੀ।

ਇਸ ਪ੍ਰਦਰਸ਼ਨ ਵਿੱਚ ਸਭ ਤੋਂ ਅਹਿਮ ਕਾਰਕ ਕਾਂਗਰਸ ਦੀ ਧੜੇਬੰਦੀ ਹੋਵੇਗੀ। ਪਿਛਲੀ ਸਰਕਾਰ ‘ਚ ਮੁੱਖ ਮੰਤਰੀ ਰਹੇ ਚਰਨਜੀਤ ਚੰਨੀ ਤੋਂ ਇਲਾਵਾ ਚੋਣਾਂ ਜਿੱਤਣ ਤੇ ਹਾਰਨ ਵਾਲੇ ਜ਼ਿਆਦਾਤਰ ਮੰਤਰੀਆਂ ਨੇ ਸਿੱਧੂ ਤੋਂ ਦੂਰੀ ਬਣਾ ਰੱਖੀ ਹੈ। ਅਜਿਹੇ ‘ਚ ਉਹ ਪ੍ਰਦਰਸ਼ਨ ‘ਚ ਸ਼ਾਮਲ ਹੁੰਦੇ ਹਨ ਜਾਂ ਨਹੀਂ, ਇਸ ‘ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

Tags: congresspunjab
Share198Tweet124Share50

Related Posts

ਜਲੰਧਰ-ਅੰਮ੍ਰਿਤਸਰ ਸਮਾਰਟ ਸਿਟੀ ਘੁਟਾਲੇ ਦੀ ਖੁੱਲ੍ਹੇਗੀ ਫਾਈਲ : ਅਮਿਤ ਸ਼ਾਹ

ਮਾਰਚ 15, 2026

ਅਕਾਲੀ ਦਲ ਨਾਲ ਗੱਠਜੋੜ ਬਾਰੇ ਭਾਜਪਾ ਦੀ ‘ਨਾਂਹ’ ਪਿੱਛੋਂ ਸੁਖਬੀਰ ਬਾਦਲ ਦਾ ਵੱਡਾ ਬਿਆਨ . . .

ਮਾਰਚ 14, 2026

ਪੰਜਾਬ ਵਿੱਚ ਸਾਡੀ ਸਰਕਾਰ ਬਣੇਗੀ, ਦੋ ਸਾਲਾਂ ਵਿੱਚ ਸੂਬੇ ‘ਚ ਨਸ਼ਾ ਖਤਮ ਕਰ ਦੇਵਾਂਗੇ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਮਾਰਚ 14, 2026

ਪੰਜਾਬ ਵਿੱਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 2 ਗ੍ਰਿਫਤਾਰ, ਭਾਰੀ ਹਥਿਆਰ ਬਰਾਮਦ

ਮਾਰਚ 14, 2026

ਡੀਸੀ ਨੇ ਵੱਡੀ ਕਾਰਵਾਈ ਕਰਦਿਆਂ ਮਹਿਲਾ ਸਰਪੰਚ ਨੂੰ ਕੀਤਾ ਮੁਅੱਤਲ

ਮਾਰਚ 14, 2026

ਮੋਗਾ ਰੈਲੀ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤਾ ਵੱਡਾ ਐਲਾਨ

ਮਾਰਚ 14, 2026
Load More

Recent News

ਸਾਵਧਾਨ ! ਮੌਸਮ ਵਿਭਾਗ ਨੇ ਪੰਜਾਬ ‘ਚ ਅਗਲੇ 24 ਘੰਟਿਆਂ ਲਈ ਜਾਰੀ ਕੀਤਾ ਅਲਰਟ

ਮਾਰਚ 15, 2026

ਜਲੰਧਰ-ਅੰਮ੍ਰਿਤਸਰ ਸਮਾਰਟ ਸਿਟੀ ਘੁਟਾਲੇ ਦੀ ਖੁੱਲ੍ਹੇਗੀ ਫਾਈਲ : ਅਮਿਤ ਸ਼ਾਹ

ਮਾਰਚ 15, 2026

ਅਕਾਲੀ ਦਲ ਨਾਲ ਗੱਠਜੋੜ ਬਾਰੇ ਭਾਜਪਾ ਦੀ ‘ਨਾਂਹ’ ਪਿੱਛੋਂ ਸੁਖਬੀਰ ਬਾਦਲ ਦਾ ਵੱਡਾ ਬਿਆਨ . . .

ਮਾਰਚ 14, 2026

ਪੰਜਾਬ ਵਿੱਚ ਸਾਡੀ ਸਰਕਾਰ ਬਣੇਗੀ, ਦੋ ਸਾਲਾਂ ਵਿੱਚ ਸੂਬੇ ‘ਚ ਨਸ਼ਾ ਖਤਮ ਕਰ ਦੇਵਾਂਗੇ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਮਾਰਚ 14, 2026

ਪੰਜਾਬ ਵਿੱਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 2 ਗ੍ਰਿਫਤਾਰ, ਭਾਰੀ ਹਥਿਆਰ ਬਰਾਮਦ

ਮਾਰਚ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.