ਸ਼ਨੀਵਾਰ, ਜੂਨ 13, 2026 10:16 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਨਵਜੋਤ ਸਿੱਧੂ ਨੂੰ ਕਾਲੀਆਂ ਝੰਡੀਆਂ ਦਿਖਾਉਂਣ ਵਾਲੇ ਕਿਸਾਨਾਂ ‘ਤੇ ਕੀਤੇ ਪਰਚੇ ਦਰਜ- ਚੰਨੀ ਨੇ ਲਿਖਿਆ ਪੱਤਰ

by propunjabtv
ਜੁਲਾਈ 26, 2021
in ਦੇਸ਼, ਪੰਜਾਬ, ਰਾਜਨੀਤੀ
0

ਸ੍ਰੀ ਚਮਕੌਰ ਸਾਹਿਬ, 26 ਜੁਲਾਈ 2021: ਬੀਤੇ ਦਿਨ ਸ੍ਰੀ ਚਮਕੌਰ ਸਾਹਿਬ ਵਿਖੇ ਪੁੱਜੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਸਾਥੀ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾਉਂਣ ਵਾਲਿਆਂ ਤੇ ਸਥਾਨਕ ਪੁਲਿਸ ਨੇ ਪਰਚੇ ਦਰਜ ਕੀਤੇ ਹਨ ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਗੁਰਿੰਦਰ ਸਿੰਘ ਭੰਗੂ ਰੁੜਕੀ ਹੀਰਾਂ ਨੇ ਅਪਣੇ ਸਾਥੀਆਂ ਸਮੇਤ ਦੱਸਿਆ ਕਿ ਸਥਾਨਕ ਪੁਲਿਸ ਨੇ ਸਰਪੰਚ ਸਤਨਾਮ ਸਿੰਘ ਸੋਹੀ ਪਿੰਡ ਬਹਿਰਾਮਪੁਰ ਜਿਮੀਦਾਰਾ, ਕੁਲਵੰਤ ਸਿੰਘ ਸਰਾੜੀ, ਜਗਮਨਦੀਪ ਸਿੰਘ ਪੜੀ ਅਤੇ ਜਗਦੀਪ ਕੌਰ ਟੱਕੀ ਸਮੇਤ 40- 45 ਅਣਪਛਾਤੇ ਨਾਵਾਂ ‘ਤੇ ਧਾਰਾ 283, 341, 323, 148 ਅਤੇ 149 ਅਧੀਨ ਥਾਣਾ ਸ੍ਰੀ ਚ਼ਮਕੌਰ ਸਾਹਿਬ ਵਿਚ ਮੁਕੱਦਮੇ ਦਰਜ ਕੀਤੇ ਹਨ। ਉਪਰੋਕਤ ਆਗੂ ਨੇ ਦੱਸਿਆ ਕਿ ਇਸ ਨਾਲ ਕਾਂਗਰਸ ਪਾਰਟੀ ਦਾ ਅਸਲੀ ਚਿਹਰਾ ਲੋਕਾਂ ਦੇ ਸਾਹਮਣੇ ਨੰਗਾ ਹੋ ਗਿਆ ਹੈ। ਉਪਰੋਕਤ ਆਗੂ ਦਾ ਕਹਿਣਾ ਹੈ ਕਿ ਇੱਥੋਂ ਦੇ ਕੈਬਨਿਟ ਮੰਤਰੀ ਨੇ ਸਭ ਤੋਂ ਪਹਿਲਾ ਇਕ ਹੋਰ ਧਾਰਮਿਕ ਅਸਥਾਨ ਤੇ ਜਾ ਕੇ ਉਨ੍ਹਾਂ ਲੋਕਾਂ ਨੂੰ ਵਡਿਆਇਆ ਕਿ ਮੈਂ ਗੁਰਦੁਆਰਾ ਸਾਹਿਬ ਜਾਣ ਤੋਂ ਪਹਿਲਾਂ ਤੁਹਾਡੇ ਕੋਲ ਆਇਆ ਹਾਂ, ਉਪਰੰਤ ਸਥਾਨਕ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਚ ਸਿੱਖ ਰਹਿਤ ਮਰਿਆਦਾ ਤੋਂ ਉਲਟ ਸ: ਸਿੱਧੂ ਤੇ ਫੁੱਲਾਂ ਦੀ ਵਰਖਾ ਕਰਕੇ ਤੇ ਉਨ੍ਹਾਂ ਨੂੰ ਢੋਲ ਢਮੱਕਿਆਂ ਨਾਲ ਗੁਰਦੁਆਰਾ ਸਾਹਿਬ ਵਿਚ ਲੈ ਕੇ ਗਏ, ਜਿੱਥੇ ਕਿ ਕੁੱਝ ਸਰਕਾਰੀ ਮੁਲਾਜ਼ਮਾਂ ਆਦਿ ਵਲੋਂ ਉਨ੍ਹਾਂ ਨੂੰ ਸਿਰਪਾਓ ਅਤੇ ਧਾਰਮਿਕ ਚਿਨ੍ਹ ਗੁਰਦੁਆਰਾ ਸਾਹਿਬ ਵਿਚ ਦਿੱਤੇ ਗਏ ਜੋ ਕਿ ਧਰਮ ਅਤੇ ਕਾਨੂੰਨ ਦੀ ਸ਼ਰੇਆਮ ਉਲੰਘਣਾ ਹੈ।

ਜਦਕਿ ਕਿਸਾਨਾਂ ਤੇ ਤਾਂ ਪਰਚੇ ਦਰਜ ਕਰ ਦਿੱਤੇ ਗਏ, ਜਦੋਂ ਪੁਲਿਸ ਦੀ ਹਾਜ਼ਰੀ ਦੇ ਵਿਚ ਮੁਲਾਜਮ ਹੀ ਧਾਰਮਿਕ ਉਲੰਘਣਾ ਕਰਨ ਉੱਥੇ ਸ਼੍ਰੋਮਣੀ ਕਮੇਟੀ ਅਤੇ ਪੁਲਿਸ ਚੁੱਪ ਹੋ ਜਾਦੀ ਹੈ, ਜਿਸ ਤੋਂ ਸਾਫ ਜਾਹਿਰ ਹੋ ਜਾਦਾ ਹੈ ਕਿ ਚਿੱਟੇ ਤੇ ਨੀਲੇ ਦੋਵੇਂ ਆਪਸ ਵਿਚ ਮਿਲ ਕੇ ਪੰਜਾਬ ਦੀ ਕਿਸਾਨੀ ਦਾ ਘਾਣ ਕਰਨ ਵਿਚ ਲੱਗੇ ਹੋਏ ਹਨ। ਉਨਾਂ ਕਿਹਾ ਕਿ ਜਥੇਬੰਦੀਆਂ ਇਸ ਤੇ ਚੁੱਪ ਨਹੀਂ ਬੈਠਣਗੀਆਂ,  ਲੋਕਤੰਤਰ ਵਿਚ ਸਭ ਨੂੰ ਵਿਰੋਧ ਕਰਨ ਦਾ ਅਧਿਕਾਰ ਹੈ ਕਿਸਾਨਾਂ ਨੂੰ ਪਹਿਲਾ ਕੇਂਦਰ ਸਰਕਾਰ ਅਤੇ ਹੁਣ ਪੰਜਾਬ ਸਰਕਾਰ ਵੀ ਕਾਨੂੰਨ ਨਾਲ ਡਰਾਉਂਣ ਲੱਗੀ ਹੋਈ ਹੈ।

ਜਿਸ ਦੀ ਸਾਨੂੰ ਕੋਈ ਪ੍ਰਵਾਹ ਨਹੀਂ ਸ: ਭੰਗੂ ਨੇ ਇਹ ਵੀ ਦਾਅਵਾ ਕੀਤਾ ਕਿ ਮੋਰਿੰਡਾ ਤੋਂ ਲੈ ਕੇ ਸ੍ਰੀ ਚਮਕੌਰ ਸਾਹਿਬ ਤਕ ਇਨਾਂ ਨੂੰ 35- 40 ਕਿਸਾਨਾਂ ਨੇ ਨਹੀਂ ਬਲਕਿ ਹਰ ਪਿੰਡ ਵਿਚ ਬਜ਼ੁਰਗਾਂ, ਜਵਾਨਾਂ ਅਤੇ ਬੱਚਿਆਂ ਨੇ ਵੀ ਕਾਲੇ ਝੰਡੇ ਦਿਖਾਏ ਹਨ, ਅਤੇ ਆਉਂਣ ਵਾਲੇ ਸਮੇਂ ਵਿਚ ਇਸ ਕੈਬਨਿਟ ਮੰਤਰੀ ਦਾ ਹਰ ਪਿੰਡ ਵਿਚੋਂ ਬਾਈਕਾਟ ਹੋਵੇਗਾ, ਜਿਸ ਨੂੰ ਕਿ ਸਾਡੇ ਇਲਾਕੇ ਦੇ ਲੋਕ ਝੂਠ ਦੀ ਪੰਡ ਵਜੋਂ ਜਾਣਦੇ ਹਨ। ਇਸ ਮੌਕੇ ਉਨ੍ਹਾਂ ਨਾਲ ਹੋਰਨਾਂ ਤੋਂ ਇਲਾਵਾ ਕੁਲਵਿੰਦਰ ਸਿੰਘ ਪਿੰਜੋਲਾ, ਪ੍ਰਗਟ ਸਿੰਘ ਬਰਸਾਲਪੁਰ, ਹਰਵਿੰਦਰ ਸਿੰਘ ਚੈੜੀਆ ਅਤੇ ਪਰਮਿੰਦਰ ਸਿੰਘ ਅਲੀਪੁਰ ਆਦਿ ਹਾਜ਼ਰ ਸਨ।

ਦੂਜੇ ਪਾਸੇ ਇਹ ਵੀ ਪਤਾ ਲਗਿਆ ਹੈ ਕਿ ਸ਼੍ਰੀ ਚਰਨਜੀਤ ਸਿੰਘ ਚੰਨੀ ਕੈਬਿਨਟ ਮੰਤਰੀ ਨੇ ਸਥਾਨਿਕ ਐਸ.ਐਚ.ੳ./ਡੀ.ਐਸ.ਪੀ. ਨੂੰ ਇਕ ਪੱਤਰ ਲਿਖ ਕੇ ਭੇਜਿਆ ਹੈ ਕਿ ਪੁਲਿਸ ਵਲੋਂ ਆਪਣੇ ਪੱਧਰ ਤੇ ਉਕਤ ਐਫ.ਆਈ.ਆਰ.ਦਰਜ ਕੀਤੀ ਗਈ ਹੈ ਇਸ ਲਈ ਕਿਸੇ ਵੀ ਕਾਂਗਰਸੀ ਵਰਕਰ ਜਾਂ ਉਨਾਂ ਵਲੋਂ ਕੋਈ ਵੀ ਦਰਖਾਸਤ ਨਹੀਂ ਦਿਤੀ ਗਈ ਤੇ ਨਾਂ ਹੀ

ਬਿਆਨ ਦਰਜ ਕਰਵਾਇਆ ਹੈ ਅਤੇ ਨਾਂ ਹੀ ਉਨਾਂ ਦੀ ਇਸ ਬਾਰੇ ਕੋਈ ਕਾਰਵਾਈ ਕਰਨ ਦੀ ਮੰਸ਼ਾ ਹੈ  ਇਸ ਲਈ ਇਸ ਉਕਤ ਐਫ.ਆਈ.ਆਰ ਨੂੰ ਕੈਂਸਲ ਕੀਤਾ ਜਾਵੇ।ਇਸ ਸਬੰਧੀ ਸਥਾਨਿਕ ਉਪ ਪੁਲਿਸ ਕਪਤਾਨ ਸ਼੍ਰੀ ਸੁਖਜੀਤ ਸਿੰਘ ਵਿਰਕ ਨੇ ਦਸਿਆ ਕਿ ਉਨਾਂ ਨੂੰ ਕੈਬਿਨਟ ਮੰਤਰੀ ਵਲੋਂ ਐਫ.ਆਈ.ਆਰ  ਕੈਂਸਲ ਕਰਨ ਸਬੰਧੀ ਲਿਖਿਆ ਪੱਤਰ ਹੁਣੇ ਹੀ ਮਿਲਿਆ ਤੇ ਉਹ ਉਕਤ ਐਫ.ਆਈ.ਆਰ ਕੈਂਸਲ ਕਰਨ ਬਾਰੇ ਇਸ ਤੇ ਜਲਦੀ ਹੀ ਕਾਰਵਾਈ ਕਰਨਗੇ।

Tags: black flagsChanni's letterfarmersnavjot sidhu
Share205Tweet128Share51

Related Posts

ਕਾਕਰੋਚ ਜਨਤਾ ਪਾਰਟੀ ਅੱਜ ਪੰਜਾਬ ‘ਚ ਕਰੇਗੀ ਪ੍ਰਦਰਸ਼ਨ

ਜੂਨ 13, 2026

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਜੂਨ 13, 2026

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026

ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

ਜੂਨ 12, 2026

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਜੂਨ 11, 2026
Load More

Recent News

ਕਾਕਰੋਚ ਜਨਤਾ ਪਾਰਟੀ ਅੱਜ ਪੰਜਾਬ ‘ਚ ਕਰੇਗੀ ਪ੍ਰਦਰਸ਼ਨ

ਜੂਨ 13, 2026

ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ ਖੁਸ਼ਖਬਰੀ : ਅੰਮ੍ਰਿਤਸਰ ਤੋਂ ਮੁੜ ਚੱਲੇਗੀ ਵੰਦੇ ਭਾਰਤ ਐਕਸਪ੍ਰੈੱਸ

ਜੂਨ 13, 2026

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਜੂਨ 13, 2026

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.