ਸ਼ੁੱਕਰਵਾਰ, ਮਈ 15, 2026 10:27 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਨਸ਼ੇ ਦਾ ਕਾਰੋਬਾਰ ਰੋਕਣ ਤੇ ਨੌਜਵਾਨਾਂ ਵੱਲੋਂ ਘਰ ਵਿਚ ਦਾਖਲ ਹੋ ਕੇ ਕੀਤੀ ਭੰਨਤੋੜ  

by Gurjeet Kaur
ਜੁਲਾਈ 24, 2022
in Featured News, ਪੰਜਾਬ
0

ਪੰਜਾਬ ਵਿੱਚ ਨਸ਼ੇ ਦੇ ਕਾਰੋਬਾਰੀਆਂ ਦੇ ਹੌਸਲੇ ਇਸ ਕਦਰ ਬੁਲੰਦ ਹਨ ਕਿ ਉਨ੍ਹਾਂ ਵੱਲੋਂ ਕਾਨੂੰਨ ਨੂੰ ਛਿੱਕੇ ਟੰਗ ਕੇ ਸ਼ਰੇਆਮ ਗੁੰਡਾਗਰਦੀ ਦਾ ਨੰਗਾ ਨਾਚ ਖੇਡਿਆ ਜਾ ਰਿਹਾ ਹੈ  ਬਠਿੰਡਾ ਦੇ ਬੇਅੰਤ ਨਗਰ ਸਥਿਤ ਗਲੀ ਨੰਬਰ ਸੱਤ ਵਿਚ ਸੁੱਤੇ ਪਏ ਪਰਿਵਾਰ ਉਪਰ ਬੀਤੀ ਰਾਤ ਕਰੀਬ ਚਾਲੀ ਪੰਜਾਹ ਵਿਅਕਤੀਆਂ ਵਲੋਂ ਹਮਲਾ ਕਰ ਦਿੱਤਾ ਗਿਆ  ਅਤੇ ਘਰ ਵਿੱਚ ਪਏ ਸਾਮਾਨ ਦੀ ਬੁਰੀ ਤਰ੍ਹਾਂ ਭੰਨ ਤੋੜ ਕੀਤੀ ਗਈ  ਘਰ ਦੀ ਮਾਲਕ ਸਰੋਜ ਰਾਣੀ ਨੇ ਦੱਸਿਆ ਕਿ  ਅਠਾਰਾਂ ਤਰੀਕ ਨੂੰ  ਉਨ੍ਹਾਂ ਦਾ ਹਮਲਾਵਰਾਂ ਨਾਲ ਬਹਿਸਬਾਜ਼ੀ ਹੋਈ ਸੀ ਕਿਉਂਕਿ ਉਨ੍ਹਾਂ ਵੱਲੋਂ ਚਿੱਟੇ ਦੇ ਕਾਰੋਬਾਰ ਕੀਤਾ ਜਾ ਰਿਹਾ ਸੀ।

ਇਹ ਵੀ ਪੜ੍ਹੋ :ਜੰਮੂ ‘ਚ ਸ਼ਹੀਦ ਹੋਏ ਜਵਾਨ ਚਮਕੌਰ ਸਿੰਘ ਦੀ ਮ੍ਰਿਤਕ ਦੇਹ ਪੁੱਜੀ ਜੱਦੀ ਪਿੰਡ, ਪਰਿਵਾਰ ਦਾ ਰੋ-ਰੋ ਬੁਰਾ ਹਾਲ

 

ਜਿਸ ਨੂੰ ਉਸ ਦਾ ਪਤੀ ਅਤੇ ਦਿਓਰ ਰੋਕਦੇ ਸਨ  ਪਰ ਇਸ ਬਹਿਸਬਾਜ਼ੀ ਤੋਂ ਬਾਅਦ ਹਮਲਾਵਰਾਂ ਵੱਲੋਂ ਉਨ੍ਹਾਂ ਤੇ ਹੀ ਮਾਮਲਾ ਦਰਜ ਕਰਵਾ ਦਿੱਤਾ ਗਿਆ ਸੀ ਅਤੇ ਬੀਤੀ ਰਾਤ ਉਨ੍ਹਾਂ ਵੱਲੋਂ  ਵੱਡੀ ਸੰਖਿਆ ਵਿਚ ਇਕੱਠੇ ਹੋ ਕੇ ਉਨ੍ਹਾਂ ਦੇ ਘਰ ਉਪਰ ਹਮਲਾ ਕੀਤਾ ਗਿਆ ਜਿਸ ਨਾਲ ਉਨ੍ਹਾਂ ਦੇ ਘਰ  ਪਿਛਲੇ ਸਮਾਨ ਦੀ ਬੁਰੀ ਤਰ੍ਹਾਂ ਭੰਨਤੋੜ ਕੀਤੀ ਗਈ ਗੱਡੀ ਭੰਨ ਦਿੱਤੀ ਕਿ ਐਕਟਿਵਾ ਏਸੀ ਅਤੇ ਹੋਰ ਘਰੇਲੂ ਸਮਾਨ ਨੂੰ ਭੰਨ ਤੋੜ ਕਰਕੇ ਬਰਬਾਦ ਕਰ ਦਿੱਤਾ  ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਸਰੋਜ ਰਾਣੀ ਨੇ ਕਿਹਾ ਕਿ ਰਾਤ ਹਮਲਾਵਰਾਂ ਵੱਲੋਂ ਹਵਾਈ ਫਾਇਰ ਵੀ ਕੀਤੇ ਗਏ ਸਨ  ।
ਬੇਅੰਤ ਨਗਰ  ਦੇ ਹੀ ਰਹਿਣ ਵਾਲੇ  ਜਤਿੰਦਰ ਪਾਸਵਾਨ ਨੇ ਦੱਸਿਆ ਕਿ ਉਨ੍ਹਾਂ ਦੀ ਕਾਲੋਨੀ ਦਾ ਮਾਹੌਲ ਬਹੁਤ ਖ਼ਰਾਬ ਹੋਇਆ ਤੇ ਸ਼ਰੇਆਮ ਚਿੱਟੇ ਦਾ ਕਾਰੋਬਾਰ ਹੋ ਰਿਹਾ ਹੈ  ਵਾਰ ਵਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੇਨਤੀ ਕਰਨ ਦੇ ਬਾਵਜੂਦ ਵੀ ਕੋਈ ਕਾਰਵਾਈ ਨਹੀਂ ਹੋਈ ਅਤੇ ਬੀਤੀ ਰਾਤ ਉਨ੍ਹਾਂ ਦਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ  ਨਸ਼ੇ ਦਾ ਕਾਰੋਬਾਰ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ  ।

ਉੱਧਰ ਮਾਡਲ ਟਾਊਨ ਚੌਕੀ ਇੰਚਾਰਜ ਰਘਵੀਰ ਸਿੰਘ ਬੰਗੀ ਨੇ ਕਿਹਾ ਕਿ ਉਨ੍ਹਾਂ ਪਾਸ  ਸਰੋਜ ਰਾਣੀ ਵੱਲੋਂ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਫਿਲਹਾਲ ਉਨ੍ਹਾਂ ਨੇ ਕਿਹਾ ਹੈ ਕਿ ਪਹਿਲਾਂ ਹਮਲਾਵਰਾਂ ਵੱਲੋਂ ਸਰੋਜ ਰਾਣੀ ਦੇ ਪਤੀ ਖਿਲਾਫ ਮਾਮਲਾ ਦਰਜ ਕਰਵਾਇਆ ਗਿਆ ਸੀ ਅਤੇ ਬੀਤੀ ਰਾਤ ਹੋਈ ਘਟਨਾ ਸਬੰਧੀ ਉਨ੍ਹਾਂ ਵੱਲੋਂ ਜੋ ਵੀ ਪੱਖ ਸਾਹਮਣੇ ਆਵੇਗਾ ਉਸ ਸਬੰਧੀ ਕਾਰਵਾਈ ਕੀਤੀ ਜਾਵੇਗੀ  ।

Tags: drugpunjab
Share200Tweet125Share50

Related Posts

ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ; ਕਿਹਾ, “ਅਸੀਂ ਪੰਜਾਬ ‘ਚੋਂ ਨਸ਼ਿਆਂ ਦਾ ਕਲੰਕ ਮਿਟਾ ਦੇਵਾਂਗੇ”

ਮਈ 15, 2026

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਅਸਰ, 100 ਫੀਸਦੀ ਰਿਹਾ ਪੰਜਾਬ ਦੇ 416 ਸਰਕਾਰੀ ਸਕੂਲਾਂ ਦੀ 12ਵੀਂ ਜਮਾਤ ਦਾ ਨਤੀਜਾ 

ਮਈ 15, 2026

ਕਾਂਗਰਸ ਨੇ ਐਲਾਨੇ 50 ਉਮੀਦਵਾਰ, ਪੜ੍ਹੋ ਪੂਰੀ ਸੂਚੀ

ਮਈ 14, 2026

ਦੇਸ਼ ਵਿੱਚ ਥੋਕ ਮਹਿੰਗਾਈ 42 ਮਹੀਨਿਆਂ ਦੇ ਉੱਚ ਪੱਧਰ ‘ਤੇ ਪਹੁੰਚੀ

ਮਈ 14, 2026

ਸਿਹਤ ਸੇਵਾਵਾਂ ਨੂੰ ਮਜ਼ਬੂਤ ​​ਕਰਨ ਲਈ 2.86 ਕਰੋੜ ਰੁਪਏ ਦੇ ਪ੍ਰੋਜੈਕਟ ਸ਼ੁਰੂ ਕੀਤੇ ਗਏ

ਮਈ 14, 2026

ਹਰਿਆਣਾ ਸਰਕਾਰ ਦਾ ਬਾਲਣ ਬੱਚਤ ਅਤੇ ਵਾਤਾਵਰਣ ਸੁਰੱਖਿਆ ਵੱਲ ਵੱਡਾ ਕਦਮ

ਮਈ 14, 2026
Load More

Recent News

ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ; ਕਿਹਾ, “ਅਸੀਂ ਪੰਜਾਬ ‘ਚੋਂ ਨਸ਼ਿਆਂ ਦਾ ਕਲੰਕ ਮਿਟਾ ਦੇਵਾਂਗੇ”

ਮਈ 15, 2026

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਅਸਰ, 100 ਫੀਸਦੀ ਰਿਹਾ ਪੰਜਾਬ ਦੇ 416 ਸਰਕਾਰੀ ਸਕੂਲਾਂ ਦੀ 12ਵੀਂ ਜਮਾਤ ਦਾ ਨਤੀਜਾ 

ਮਈ 15, 2026

ਕਾਂਗਰਸ ਨੇ ਐਲਾਨੇ 50 ਉਮੀਦਵਾਰ, ਪੜ੍ਹੋ ਪੂਰੀ ਸੂਚੀ

ਮਈ 14, 2026

ਦੇਸ਼ ਵਿੱਚ ਥੋਕ ਮਹਿੰਗਾਈ 42 ਮਹੀਨਿਆਂ ਦੇ ਉੱਚ ਪੱਧਰ ‘ਤੇ ਪਹੁੰਚੀ

ਮਈ 14, 2026

ਸਿਹਤ ਸੇਵਾਵਾਂ ਨੂੰ ਮਜ਼ਬੂਤ ​​ਕਰਨ ਲਈ 2.86 ਕਰੋੜ ਰੁਪਏ ਦੇ ਪ੍ਰੋਜੈਕਟ ਸ਼ੁਰੂ ਕੀਤੇ ਗਏ

ਮਈ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.