ਐਤਵਾਰ, ਜਨਵਰੀ 11, 2026 06:04 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਨਾਭਾ ‘ਚ ਅਨਮੋਲ ਗਗਨ ਮਾਨ ਦਾ ਹੋਇਆ ਵਿਰੋਧ

by propunjabtv
ਜੁਲਾਈ 8, 2021
in ਦੇਸ਼, ਪੰਜਾਬ, ਰਾਜਨੀਤੀ
0

ਵਿਧਾਨ ਸਭਾ ਚੋਣਾਂ ਵਿੱਚ ਅਜੇ ਕਰੀਬ ਛੇ ਮਹੀਨਿਆਂ ਦਾ ਸਮਾਂ ਬਾਕੀ ਰਹਿ ਗਿਆ ਹੈ ਪਰ ਆਮ ਆਦਮੀ ਪਾਰਟੀ ਵੱਲੋਂ ਹੁਣ ਤੋਂ ਹੀ ਆਪਣੇ ਦਫਤਰ ਖੋਲ੍ਹਣੇ ਸ਼ੁਰੂ ਕਰ ਦਿੱਤੇ ਗਏ ਹਨ। ਜਿਸ ਦੇ ਤਹਿਤ ਨਾਭਾ ਵਿਖੇ ਅਨਮੋਲ ਗਗਨ ਮਾਨ ਸਹਿ ਪ੍ਰਧਾਨ ਆਪ ਪਾਰਟੀ ਪੰਜਾਬ  ਵੱਲੋਂ ਦਫਤਰ ਖੋਲ੍ਹਣ ਤੋਂ ਪਹਿਲਾਂ ਯੂਥ ਕਾਂਗਰਸ ਨਾਭਾ ਬਲਾਕ ਦੇ ਪ੍ਰਧਾਨ ਮਨਜਿੰਦਰ ਸਿੰਘ ਜਿੰਦਰੀ ਵੱਲੋਂ ਅਨਮੋਲ ਗਗਨ ਮਾਨ ਨੂੰ ਕਾਲੀਆਂ ਝੰਡੀਆਂ ਵਿਖਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਭਾਵੇਂ ਅਨਮੋਲ ਗਗਨ ਮਾਨ ਨਾਭਾ ਵਿਖੇ ਉਦਘਾਟਨ ਕਰਨ ਤਾਂ ਪਹੁੰਚੇ ਪਰ ਕਈ ਆਪ ਆਗੂ ਇਸ ਉਦਘਾਟਨ ਤੋਂ ਗਾਇਬ ਵਿਖਾਈ ਦਿੱਤੇ।

ਨਾਭਾ ਵਿਖੇ ਅਨਮੋਲ ਗਗਨ ਮਾਨ ਵੱਲੋਂ ਅੱਜ ਆਪ ਪਾਰਟੀ ਦੇ ਦਫਤਰ ਦਾ ਉਦਘਾਟਨ ਕਰਨ ਪਹੁੰਚੇ ਤਾਂ ਯੂਥ ਕਾਂਗਰਸ ਨਾਭਾ ਬਲਾਕ ਦੇ ਪ੍ਰਧਾਨ ਮਨਜਿੰਦਰ ਸਿੰਘ ਜਿੰਦਰੀ ਵੱਲੋਂ ਆਪਣੇ ਸਾਥੀਆਂ ਸਮੇਤ ਕਾਲੀਆਂ ਝੰਡੀਆਂ ਵਿਖਾਈਆਂ ਅਤੇ ਮੁਰਦਾਬਾਦ ਦੇ ਨਾਅਰੇ ਲਗਾਏ ਗਏ।

ਇਸ ਮੌਕੇ ਤੇ ਯੂਥ ਕਾਂਗਰਸ ਨਾਭਾ ਦੇ ਪ੍ਰਧਾਨ ਮਨਜਿੰਦਰ ਸਿੰਘ ਜਿੰਦਰੀ ਨੇ ਕਿਹਾ ਕਿ ਅਸੀਂ ਇਸ ਕਰਕੇ ਕਾਲੀਆਂ ਝੰਡੀਆਂ ਵਿਖਾ ਰਹੇ ਹਾਂ ਕਿਉਂਕਿ ਕੇਜਰੀਵਾਲ ਜਦੋਂ ਪੰਜਾਬ ਆਉਂਦਾ ਹੈ ਹੋਰ ਗੱਲ ਕਰਦਾ ਹੈ ਅਤੇ ਜਦੋਂ ਦਿੱਲੀ ਜਾਂਦਾ ਏ ਹੋਰ ਗੱਲ ਕਰਦਾ ਇਸ ਲਈ ਅਸੀਂ ਕਾਲੀਆਂ ਝੰਡੀਆਂ ਦਿਖਾ ਰਹੇ ਹਾਂ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਦੋ ਸੌ ਬਿਜਲੀ ਮੁਫ਼ਤ ਦੇ ਰਿਹਾ ਹੈ ਅਤੇ ਇਹ ਤਿੱਨ ਸੌ ਦੀ ਗੱਲ ਕਰ ਰਹੇ ਹਨ ਇਹ ਫੋਕੀਆਂ ਗੱਲਾਂ ਕਰ ਰਹੇ ਹਨ ਆਪ ਪਾਰਟੀ ਦਾ ਪੰਜਾਬ ਵਿੱਚ ਕੋਈ ਵਜੂਦ ਨਹੀਂ ਹੈ ਅਤੇ ਜਦੋਂ ਵੀ ਨਾਭੇ ਹਲਕੇ ਵਿੱਚ ਕੋਈ ਆਪ ਪਾਰਟੀ ਦਾ ਆਗੂ ਆਏਗਾ ਅਸੀਂ ਕਾਲੀਆਂ ਝੰਡੀਆਂ ਵਿਖਾਵਾਂਗੇ।

ਇਸ ਮੌਕੇ ਤੇ ਅਨਮੋਲ ਗਗਨ ਮਾਨ ਸਹਿ ਪ੍ਰਧਾਨ ਆਪ ਪਾਰਟੀ ਪੰਜਾਬ ਨੇ ਕਿਹਾ ਕਿ ਜੋ ਕਾਂਗਰਸ ਪਾਰਟੀ ਵੱਲੋਂ ਝੰਡੇ ਵਿਖਾਏ ਜਾ ਰਹੇ ਹਨ ਇਸ ਨਾਲ ਸਾਨੂੰ ਕੋਈ ਫਰਕ ਨਹੀਂ ਪੈਂਦਾ ਅਤੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਆਪ ਪਾਰਟੀ ਆਉਣੀ ਤੈਅ ਹੈ। ਜਦੋਂ ਉਨ੍ਹਾਂ ਨੂੰ ਪੁੱਛਿਆ ਕਿ ਆਪ ਪਾਰਟੀ ਦੇ ਕਈ ਆਗੂ ਇੱਥੇ ਨਹੀਂ ਆਏ ਤਾਂ ਉਹ ਕੁਝ ਤਸੱਲੀਬਖ਼ਸ਼ ਜਵਾਬ ਨਹੀਂ ਦੇ ਸਕੇ। ਅਨਮੋਲ ਗਗਨ ਮਾਨ ਨੇ ਕਿਹਾ ਕਿ ਜੋ ਹੁਣ ਹਲਕਾ ਇੰਚਾਰਜ ਬਣਾਏ ਗਏ ਹਨ ਜ਼ਰੂਰੀ ਨਹੀਂ ਕਿ ਉਨ੍ਹਾਂ ਨੂੰ ਟਿਕਟ ਮਿਲੇਗੀ।

Tags: anmol gagan maanblag flagsnabhaprotest congressvirodh
Share201Tweet126Share50

Related Posts

ਪੰਜਾਬ ਸਰਕਾਰ ਨੌਜਵਾਨਾਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਸਖ਼ਤ ਯਤਨ ਕਰ ਰਹੀ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਟੀ ਵਰਕਰਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਨੂੰ ਲੋਕ ਲਹਿਰ ਵਿੱਚ ਬਦਲ ਲਈ ਕਿਹਾ

ਜਨਵਰੀ 11, 2026

ਪੰਜਾਬ ਨੂੰ ਰੱਖਿਆ ਨਿਰਮਾਣ ਖੇਤਰ ਦੇ ਪ੍ਰਮੁੱਖ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਿਤ: ਅਮਨ ਅਰੋੜਾ

ਜਨਵਰੀ 11, 2026

‘ਯੁੱਧ ਨਸ਼ਿਆਂ ਵਿਰੁੱਧ’ ਦੇ 315ਵੇਂ ਦਿਨ ਪੰਜਾਬ ਪੁਲਿਸ ਵੱਲੋਂ 82 ਨਸ਼ਾ ਤਸਕਰ ਕਾਬੂ

ਜਨਵਰੀ 11, 2026

9.12 ਕਰੋੜ ਦੀ ਲਾਗਤ ਨਾਲ ਤਿਆਰ “ਸਤਿਕਾਰ ਘਰ” ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

ਜਨਵਰੀ 10, 2026

ਲਾਲ ਚੰਦ ਕਟਾਰੂਚੱਕ ਅਨਾਜ ਭਵਨ ਵਿਖੇ ਲੋਹੜੀ ਦੇ ਜਸ਼ਨ ਵਿੱਚ ਸ਼ਾਮਲ ਹੋਏ

ਜਨਵਰੀ 10, 2026
Load More

Recent News

ਪੰਜਾਬ ਸਰਕਾਰ ਨੌਜਵਾਨਾਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਸਖ਼ਤ ਯਤਨ ਕਰ ਰਹੀ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਟੀ ਵਰਕਰਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਨੂੰ ਲੋਕ ਲਹਿਰ ਵਿੱਚ ਬਦਲ ਲਈ ਕਿਹਾ

ਜਨਵਰੀ 11, 2026

ਪੰਜਾਬ ਨੂੰ ਰੱਖਿਆ ਨਿਰਮਾਣ ਖੇਤਰ ਦੇ ਪ੍ਰਮੁੱਖ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਿਤ: ਅਮਨ ਅਰੋੜਾ

ਜਨਵਰੀ 11, 2026

‘ਯੁੱਧ ਨਸ਼ਿਆਂ ਵਿਰੁੱਧ’ ਦੇ 315ਵੇਂ ਦਿਨ ਪੰਜਾਬ ਪੁਲਿਸ ਵੱਲੋਂ 82 ਨਸ਼ਾ ਤਸਕਰ ਕਾਬੂ

ਜਨਵਰੀ 11, 2026

9.12 ਕਰੋੜ ਦੀ ਲਾਗਤ ਨਾਲ ਤਿਆਰ “ਸਤਿਕਾਰ ਘਰ” ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

ਜਨਵਰੀ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.