ਵੀਰਵਾਰ, ਫਰਵਰੀ 26, 2026 01:58 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਨਿਊਜ਼ ਚੈਨਲਾਂ ਲਈ ਕੋਰੋਨਾ ਵਾਇਰਸ ਨੂੰ ਲੈ ਕੇ ਸਰਕਾਰ ਨੇ ਪੜ੍ਹੋ ਕੀ ਜਾਰੀ ਕੀਤੀ ਐਡਵਾਇਜ਼ਰੀ

by propunjabtv
ਮਈ 31, 2021
in ਦੇਸ਼
0

ਸੂਚਨਾ ਤੇ ਪ੍ਰਸਾਰਣ ਮੰਤਰਾਲੇ ਨੇ ਅੱਜ ਸਾਰੇ ਟੈਲੀਵਿਜ਼ਨ ਚੈਨਲਾਂ ਨੂੰ ਇੱਕ ਟਿੱਕਰ ਜਾਂ ਅਜਿਹੇ ਕਿਸੇ ਹੋਰ ਉਚਿਤ ਤਰੀਕਿਆਂ ਰਾਹੀਂ ਨਿਮਨਲਿਖਤ ਨੈਸ਼ਨਲ ਹੈਲਪਲਾਈਨ ਨੰਬਰਾਂ ਬਾਰੇ ਜਾਗਰੂਕ ਕਰਨ ਦੀ ਅਡਵਾਈਜ਼ਰੀ (ਸਲਾਹ) ਜਾਰੀ ਕੀਤੀ ਹੈ, ਉਹ ਇਨ੍ਹਾਂ ਨੂੰ ਸਮੇਂ–ਸਮੇਂ ’ਤੇ ਆਉਣ ਵਾਲੇ ਵਕਫ਼ਿਆਂ, ਖ਼ਾਸ ਕਰਕੇ ਪ੍ਰਾਈਮ–ਟਾਈਮ ਦੌਰਾਨ ਦਿਖਾਉਣ ਬਾਰੇ ਵਿਚਾਰ ਕਰ ਸਕਦੇ ਹਨ।

1075    ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦਾ ਨੈਸ਼ਨਲ ਹੈਲਪਲਾਈਨ ਨੰਬਰ

1098    ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਦਾ ਬਾਲ ਹੈਲਪਲਾਈਨ ਨੰਬਰ

14567  ਸਮਾਜਿਕ ਨਿਆਂ ਤੇ ਸਸ਼ਕਤੀਕਰਣ ਮੰਤਰਾਲੇ ਦਾ ਸੀਨੀਅਰ ਸਿਟੀਜ਼ਨਸ ਹੈਲਪਲਾਈਨ

08046110007 ਮਨੋਵਿਗਿਆਨਕ ਸਹਾਇਤਾ ਲਈ NIMHANS ਦਾ ਹੈਲਪਲਾਈਨ ਨੰਬ

ਇਹ ਨੈਸ਼ਨਲ ਹੈਲਪਲਾਈਨ ਨੰਬਰ ਨਾਗਰਿਕਾਂ ਦੇ ਲਾਭ ਲਈ ਸਰਕਾਰ ਦੁਆਰਾ ਤਿਆਰ ਤੇ ਪ੍ਰਚਾਰਿਤ ਕੀਤੇ ਗਏ ਸਨ।

ਇਸ ਅਡਵਾਈਜ਼ਰੀ (ਸਲਾਹ) ਵਿੱਚ ਇਹ ਤੱਥ ਉਜਾਗਰ ਕੀਤਾ ਗਿਆ ਹੈ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਸਰਕਾਰ ਨੇ ਵਿਭਿੰਨ ਸਾਧਨਾਂ ਅਤੇ ਪ੍ਰਿੰਟ, ਟੀਵੀ, ਰੇਡੀਓ, ਸੋਸ਼ਲ ਮੀਡੀਆ ਆਦਿ ਸਮੇਤ ਮੀਡੀਆ ਮੰਚਾਂ ਰਾਹੀਂ ਤਿੰਨ ਅਹਿਮ ਮਾਮਲਿਆਂ – ਕੋਵਿਡ ਦੇ ਇਲਾਜ ਦੇ ਪ੍ਰੋਟੋਕੋਲ, ਕੋਵਿਡ ਉਚਿਤ ਵਿਵਹਾਰ ਤੇ ਟੀਕਾਕਰਣ – ਬਾਰੇ ਜਾਗਰੂਕਤਾ ਪੈਦਾ ਕੀਤੀ ਹੈ।

ਇਸ ਅਡਵਾਈਜ਼ਰੀ (ਸਲਾਹ) ਵਿੱਚ ਨਿਜੀ ਟੀਵੀ ਚੈਨਲਾਂ ਨੂੰ ਕ੍ਰੈਡਿਟ ਦਿੰਦੇ ਹੋਏ ਕਿਹਾ ਗਿਆ ਹੈ ਕਿ ਉਪਰੋਕਤ ਵਰਣਿਤ ਤਿੰਨ ਮਾਮਲਿਆਂ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਲੋਕਾਂ ਨੂੰ ਜਾਣਕਾਰੀ ਦੇਣ ਵਿੱਚ ਨਿਜੀ ਟੀਵੀ ਚੈਨਲਾਂ ਨੇ ਮਹਾਮਾਰੀ ਖ਼ਿਲਾਫ਼ ਜੰਗ ਵਿੱਚ ਸਰਕਾਰ ਦੀਆਂ ਕੋਸ਼ਿਸ਼ਾਂ ਵਿੱਚ ਪੂਰਕ ਦੇ ਤੌਰ ’ਤੇ ਅਹਿਮ ਭੂਮਿਕਾ ਨਿਭਾਈ ਹੈ। ਇਸ ਵਿੱਚ ਤਾਕੀਦ ਕੀਤੀ ਗਈ ਹੈ ਕਿ ਇਸ ਕਾਰਜ ਨੂੰ ਅੱਗੇ ਵਧਾਉਣ ਲਈ ਨਿਜੀ ਟੀਵੀ ਚੈਨਲਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਰਾਸ਼ਟਰੀ ਪੱਧਰ ਦੇ ਇਨ੍ਹਾਂ ਚਾਰ ਹੈਲਪਲਾਈਨ ਨੰਬਰਾਂ ਬਾਰੇ ਜਾਗਰੂਕਤਾ ਨੂੰ ਪ੍ਰੋਤਸਾਹਿਤ ਕਰਨ।

Tags: CENTRE GOVERNMENTcoronajournalistnew rules
Share199Tweet125Share50

Related Posts

ਸੇਵਾ ਤੀਰਥ ‘ਚ ਮੋਦੀ ਕੈਬਨਿਟ ਦਾ ਪਹਿਲਾ ਫੈਸਲਾ, ਬਦਲਿਆ ਇਸ ਰਾਜ ਦਾ ਨਾਮ

ਫਰਵਰੀ 24, 2026

ਏਅਰ ਐਂਬੂਲੈਂਸ ਦਾ ਜਹਾਜ਼ ਕਰੈਸ਼ ਹੋਣ ਕਾਰਨ ਪੰਜਾਬ ਦੇ ਪਾਇਲਟ ਸਵਰਾਜਦੀਪ ਸਿੰਘ ਦੀ ਹੋਈ ਮੌਤ

ਫਰਵਰੀ 24, 2026

1 ਅਪ੍ਰੈਲ ਤੋਂ ਟੋਲ ਪਲਾਜ਼ਿਆਂ ‘ਤੇ ਬੰਦ ਹੋ ਸਕਦਾ ਹੈ ਨਕਦ ਭੁਗਤਾਨ, ਇਸ ਤਰ੍ਹਾਂ ਕਰ ਸਕਦੇ ਹੋ ਭੁਗਤਾਨ

ਫਰਵਰੀ 21, 2026

ਹੋਲੀ ਲਈ ਘਰ ਜਾਣ ਦਾ ਤਣਾਅ ਖਤਮ! ਬਿਹਾਰ ਲਈ ਚੱਲਣਗੀਆਂ 21 ਨਵੀਆਂ ਵਿਸ਼ੇਸ਼ ਰੇਲਗੱਡੀਆਂ, ਜਾਣੋ ਰੂਟ ਅਤੇ ਸਮਾਂ

ਫਰਵਰੀ 21, 2026

ਖੱਡ ਵਿੱਚ ਡਿੱਗੀ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਇੱਕ ਵੈਨ, 10 ਤੋਂ ਵੱਧ ਵਿਦਿਆਰਥੀ ਜ਼ਖਮੀ

ਫਰਵਰੀ 20, 2026

CA ਨੇ ਗਰਭਵਤੀ ਬੈਂਕਰ ਪਤਨੀ ਦਾ ਕੀਤਾ ਕਤਲ

ਫਰਵਰੀ 18, 2026
Load More

Recent News

ਕੇਂਦਰ ਸਰਕਾਰ ਨੇ ਐੱਮਪੀ ਸਤਨਾਮ ਸਿੰਘ ਸੰਧੂ ਦੀ ‘ਇੰਡੀਆ-ਇਜੀਪਟ ਪਾਰਲੀਮੈਂਟਰੀ ਫਰੈਂਡਸ਼ਿਪ ਗਰੁੱਪ’ ਦੇ ਮੈਂਬਰ ਵਜੋਂ ਕੀਤੀ ਨਿਯੁਕਤੀ, ਭਾਰਤ-ਮਿਸਰ ਦੇ ਦੁਵੱਲੇ ਸਬੰਧ ਹੋਣਗੇ ਮਜ਼ਬੂਤ

ਫਰਵਰੀ 25, 2026

ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਰੰਗ ਲਿਆ ਰਹੀ ਹੈ,ਤਸਕਰ ਹੁਣ ਹਰਿਆਣਾ ਨੂੰ ਆਪਣਾ ਨਵਾਂ ਅੱਡਾ ਬਣਾ ਰਹੇ ਹਨ: ਹਰਪਾਲ ਸਿੰਘ ਚੀਮਾ

ਫਰਵਰੀ 25, 2026

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: CM ਭਗਵੰਤ ਮਾਨ

ਫਰਵਰੀ 25, 2026

ਚੰਡੀਗੜ੍ਹ ਦੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਜ਼ਿਲ੍ਹਾ ਅਦਾਲਤ ਵਿੱਚ ਵਕੀਲਾਂ ਨਾਲ ਜੁੜੇ ਮੁੱਦਿਆਂ ਨੂੰ ਹੱਲ ਕਰਨ ਲਈ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੂੰ ਸੌਂਪਿਆ ਮੰਗ ਪੱਤਰ

ਫਰਵਰੀ 24, 2026

ਸੇਵਾ ਤੀਰਥ ‘ਚ ਮੋਦੀ ਕੈਬਨਿਟ ਦਾ ਪਹਿਲਾ ਫੈਸਲਾ, ਬਦਲਿਆ ਇਸ ਰਾਜ ਦਾ ਨਾਮ

ਫਰਵਰੀ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.