ਵੀਰਵਾਰ, ਮਾਰਚ 5, 2026 02:29 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਨੌਜਵਾਨ ਨੂੰ ਕਾਂਗਰਸੀ ਵਿਧਾਇਕ ਤੋਂ ਸਵਾਲ ਪੁੱਛਣ ‘ਤੇ ਜਵਾਬ ਦੇ ਬਦਲੇ ਮਿਲਿਆ ਥੱਪੜ

by propunjabtv
ਅਕਤੂਬਰ 20, 2021
in ਦੇਸ਼, ਪੰਜਾਬ, ਰਾਜਨੀਤੀ
0

ਸੋਸ਼ਲ ਮੀਡੀਆ ‘ਤੇ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਪੰਜਾਬ ਕਾਂਗਰਸ ਦੇ ਵਿਧਾਇਕ ਜੋਗਿੰਦਰ ਪਾਲ ਅਤੇ ਉਸ ਦੇ ਸੁਰੱਖਿਆ ਮੁਲਾਜ਼ਮ ਨੌਜਵਾਨ ਨੂੰ ਸਿਰਫ ਇਸ ਕਰਕੇ ਕੁੱਟ ਰਹੇ ਹਨ ਕਿਉਂਕਿ ਉਸ ਨੇ ਵਿਧਾਇਕ ਤੋਂ ਉਸ ਵੱਲੋਂ ਕੀਤੇ ਕੰਮਾਂ ਬਾਰੇ ਪੁੱਛ ਲਿਆ। ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਵਿਧਾਇਕ ਨੂੰ ਅਜਿਹਾ ਵਿਵਹਾਰ ਨਹੀਂ ਕਰਨਾ ਚਾਹੀਦਾ ਸੀ। ਵੀਡੀਓ ਵਿੱਚ ਪਠਾਨਕੋਟ ਜ਼ਿਲ੍ਹੇ ਦੀ ਭੋਆ ਵਿਧਾਨ ਸਭਾ ਸੀਟ ਤੋਂ ਵਿਧਾਇਕ ਮੰਗਲਵਾਰ ਨੂੰ ਲੋਕਾਂ ਦੇ ਸਮੂਹ ਨੂੰ ਸੰਬੋਧਨ ਕਰ ਰਿਹਾ ਸੀ।

ਫਿਰ ਇੱਕ ਨੌਜਵਾਨ ਹਰਸ਼ ਕੁਮਾਰ ਨੇ ਵਿਧਾਇਕ ਤੋਂ ਪੁੱਛਿਆ ਕਿ ਉਸ ਨੇ ਆਪਣੇ ਕਾਰਜਕਾਲ ਦੌਰਾਨ ਕੀ ਕੰਮ ਕੀਤਾ। ਜਦੋਂ ਵਿਧਾਇਕ ਦੇ ਸੁਰੱਖਿਆ ਕਰਮਚਾਰੀ ਨੇ ਉਸ ਨੂੰ ਸਮਾਗਮ ਤੋਂ ਦੂਰ ਲਿਜਾਣ ਲਈ ਉਸ ਦੀ ਬਾਂਹ ਫੜੀ ਤਾਂ ਵਿਧਾਇਕ ਨੇ ਨੌਜਵਾਨ ਕੋਲ ਆ ਕੇ ਗੱਲ ਕਰਨ ਲਈ ਕਿਹਾ। ਜਿਉਂ ਹੀ ਉਹ ਵਿਧਾਇਕ ਕੋਲ ਪੁੱਜਿਆ ਤਾਂ ਵਿਧਾਇਕ ਨੇ ਉਸ ਦੇ ਮੂੰਹ ’ਤੇ ਜ਼ੋਰਦਾਰ ਥੱਪੜ ਜੜ੍ਹ ਦਿੱਤਾ। ਇਸ ਤੋਂ ਬਾਅਦ ਉਸ ਦੇ ਸੁਰੱਖਿਆ ਕਰਮਚਾਰੀਆਂ ਤੇ ਹੋਰ ਸਮਰਥਕਾਂ ਨੇ ਨੌਜਵਾਨ ਦੀ ਕੁੱਟਮਾਰ ਸ਼ੁਰੂ ਕਰ ਦਿੱਤੀ। ਕੁੱਟਣ ਵਾਲਿਆਂ ਵਿੱਚ ਵਿਧਾਇਕ ਨੇ ਵੀ ਆਪਣੀ ਕਸਰ ਪੂਰੀ ਕੀਤੀ। ਇਸ ਤੋਂ ਬਾਅਦ ਨੌਜਵਾਨ ਨੂੰ ਉਥੋਂ ਖਦੇੜ ਦਿੱਤਾ।

Tags: Congress MLAjoginderpalreturnslap
Share198Tweet124Share50

Related Posts

ਪੰਜਾਬ ਵਿਧਾਨ ਸਭਾ ‘ਚ ਅੱਜ ਹੋਣ ਵਾਲੀ ਕੈਬਿਨਟ ਮੀਟਿੰਗ ਹੋਈ ਮੁਲਤਵੀ, ਜਾਣੋ ਹੁਣ ਕਦੋਂ ਹੋਵੇਗੀ ਇਹ ਮੀਟਿੰਗ

ਮਾਰਚ 5, 2026

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ

ਮਾਰਚ 5, 2026

ਖਾੜੀ ਦੇਸ਼ਾਂ ‘ਚ ਫਸੇ ਭਾਰਤੀਆਂ ਲਈ ਚਲਾਈਆਂ ਜਾਣਗੀਆਂ 58 ਵਿਸ਼ੇਸ਼ ਉਡਾਣਾਂ

ਮਾਰਚ 4, 2026

8 ਅਰਬ ਦੇਸ਼ਾਂ ਦੇ ਨੇਤਾਵਾਂ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਗੱਲਬਾਤ, ਭਾਰਤੀ ਪ੍ਰਵਾਸੀਆਂ ਦੀ ਸੁਰੱਖਿਆ ਤੇ ਵਪਾਰਕ ਹਿੱਤਾਂ ਨੇ ਭਾਰਤ ਦੀ ਵਧਾਈ ਚਿੰਤਾ

ਮਾਰਚ 4, 2026

‘ਰੰਗਾਂ ਦਾ ਤਿਉਹਾਰ ਖੁਸ਼ੀਆਂ ਲੈ ਕੇ ਆਵੇ’, ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਹੋਲੀ ਦੀਆਂ ਸ਼ੁਭਕਾਮਨਾਵਾਂ

ਮਾਰਚ 4, 2026

‘ਆਪ’ ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ ‘ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ

ਮਾਰਚ 4, 2026
Load More

Recent News

ਪੰਜਾਬ ਵਿਧਾਨ ਸਭਾ ‘ਚ ਅੱਜ ਹੋਣ ਵਾਲੀ ਕੈਬਿਨਟ ਮੀਟਿੰਗ ਹੋਈ ਮੁਲਤਵੀ, ਜਾਣੋ ਹੁਣ ਕਦੋਂ ਹੋਵੇਗੀ ਇਹ ਮੀਟਿੰਗ

ਮਾਰਚ 5, 2026

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ

ਮਾਰਚ 5, 2026

ਖਾੜੀ ਦੇਸ਼ਾਂ ‘ਚ ਫਸੇ ਭਾਰਤੀਆਂ ਲਈ ਚਲਾਈਆਂ ਜਾਣਗੀਆਂ 58 ਵਿਸ਼ੇਸ਼ ਉਡਾਣਾਂ

ਮਾਰਚ 4, 2026

8 ਅਰਬ ਦੇਸ਼ਾਂ ਦੇ ਨੇਤਾਵਾਂ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਗੱਲਬਾਤ, ਭਾਰਤੀ ਪ੍ਰਵਾਸੀਆਂ ਦੀ ਸੁਰੱਖਿਆ ਤੇ ਵਪਾਰਕ ਹਿੱਤਾਂ ਨੇ ਭਾਰਤ ਦੀ ਵਧਾਈ ਚਿੰਤਾ

ਮਾਰਚ 4, 2026

‘ਰੰਗਾਂ ਦਾ ਤਿਉਹਾਰ ਖੁਸ਼ੀਆਂ ਲੈ ਕੇ ਆਵੇ’, ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਹੋਲੀ ਦੀਆਂ ਸ਼ੁਭਕਾਮਨਾਵਾਂ

ਮਾਰਚ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.