ਬੁੱਧਵਾਰ, ਅਕਤੂਬਰ 14, 2026 01:55 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪਠਾਨਕੋਟ ‘ਚ ਭਾਜਪਾ ਦੀ ਰੈਲੀ ਦੌਰਾਨ ਜ਼ਬਰਦਸਤ ਝੜਪ, ਕਈ ਵਰਕਰ ਜ਼ਖਮੀ

by propunjabtv
ਫਰਵਰੀ 3, 2022
in ਪੰਜਾਬ
0

ਪਠਾਨਕੋਟ ਦੇ ਵਾਰਡ ਨੰਬਰ 19 ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਵਾਰਡ ਵਿੱਚ ਭਾਜਪਾ ਵੱਲੋਂ ਇੱਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਪਠਾਨਕੋਟ ਤੋਂ ਭਾਜਪਾ ਉਮੀਦਵਾਰ ਅਤੇ ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵਿਸ਼ੇਸ਼ ਤੌਰ ‘ਤੇ ਪਹੁੰਚਣਾ ਸੀ।

ਪਰ ਉਨ੍ਹਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਰੈਲੀ ਵਿੱਚ ਹੰਗਾਮਾ ਕਰ ਦਿੱਤਾ ਗਿਆ, ਜਿਸ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ 4 ਦੇ ਕਰੀਬ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ।

ਜ਼ਖਮੀਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਲਿਜਾਇਆ ਗਿਆ। ਇੰਨਾ ਹੀ ਨਹੀਂ ਇਸ ਰੈਲੀ ਵਿੱਚ ਲਾਈਆਂ ਕੁਰਸੀਆਂ ਵੀ ਤੋੜ ਦਿੱਤੀਆਂ ਗਈਆਂ ਅਤੇ ਸ਼ਰਾਰਤੀ ਅਨਸਰਾਂ ਨੇ ਰੈਲੀ ਵਿੱਚ ਪੁੱਜੇ ਲੋਕਾਂ ਦਾ ਨੁਕਸਾਨ ਵੀ ਕੀਤਾ।

ਭਾਜਪਾ ਦੀ ਰੈਲੀ ‘ਤੇ ਹੋਏ ਇਸ ਹਮਲੇ ਨੂੰ ਲੈ ਕੇ ਭਾਜਪਾ ਪੰਜਾਬ ਪ੍ਰਧਾਨ ਨੇ ਪ੍ਰਸ਼ਾਸਨ ਅਤੇ ਕਾਨੂੰਨ ਵਿਵਸਥਾ ‘ਤੇ ਵੀ ਸਵਾਲ ਖੜ੍ਹੇ ਕੀਤੇ ਹਨ।

ਇਸ ਬਾਰੇ ‘ਚ ਜਦੋਂ ਲੋਕਾਂ ਨਾਲ ਗੱਲ ਕੀਤੀ ਗਈ ਕਿ ਉਨ੍ਹਾਂ ਨੇ ਕਿਹਾ ਕਿ ਉਹ ਰੈਲੀ ‘ਚ ਪਹੁੰਚ ਰਹੇ ਸੀ ਕਿ ਤਾਂ ਵਾਰਡ ਦੇ ਹੀ ਕੁਝ ਸ਼ਰਾਰਤੀ ਤੱਤਾਂ ਨੇ ਰੈਲੀ ਨਾਲ ਕਰਨ ਨੂੰ ਲੈ ਕੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਤੋੜਫੋੜ ਸ਼ੁਰੂ ਕਰ ਦਿੱਤੀ।

ਇਸ ਰੈਲੀ ‘ਚ ਆਏ ਸ਼ਰਾਰਤੀ ਤੱਤਾਂ ਨੇ ਤੇਜ਼ਧਾਰ ਹਥਿਆਰਾਂ ਦੇ ਨਾਲ ਰੈਲੀ ‘ਚ ਮੌਜੂਦ ਲੋਕਾਂ ਨੂੰ ਜ਼ਖਮੀ ਕੀਤਾ ਹੈ।ਉਨ੍ਹਾਂ ਨੇ ਦੱਸਿਆ ਕਿ ਅਸ਼ਵਨੀ ਸ਼ਰਮਾ ਦੇ ਇਸ ਰੈਲੀ ‘ਚ ਪਹੁੰਚਣ ਤੋਂ ਪਹਿਲਾਂ ਹੀ ਸ਼ਰਾਰਤੀ ਤੱਤਾਂ ਨੇ ਹੰਗਾਮਾ ਕਰ ਕੇ ਰੈਲੀ ਨਹੀਂ ਹੋਣ ਦਿੱਤੀ ਉਥੇ ਜਖਮੀ ਹੋਏ ਲੋਕਾਂ ਨੇ ਇਨਸਾਫ ਦੀ ਮੰਗ ਕੀਤੀ ਹੈ।ਇਸ ਬਾਰੇ ‘ਚ ਗੱਲ ਕਰਦੇ ਹੋਏ ਡਾਕਟਰ ਨੇ ਦੱਸਿਆ ਕਿ ਕੁਝ ਲੋਕ ਜਖਮੀ ਹਾਲਤ ‘ਚ ਹਸਪਤਾਲ ਆਏ ਹਨ ਉਨਾਂ੍ਹ ਦਾ ਇਲਾਜ ਚੱਲ ਰਿਹਾ ਹੈ।

Tags: BJP Rallypthankotpunjab
Share202Tweet126Share50

Related Posts

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਅਕਤੂਬਰ 13, 2026

‘ਆਪ’ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ, ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਦਾਖ਼ਲੇ ਨੂੰ ਲੈ ਕੇ ਅਮਿਤ ਸ਼ਾਹ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਅਕਤੂਬਰ 13, 2026

ਮੋਦੀ ਦੀ ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ ‘ਆਪ੍ਰੇਸ਼ਨ ਬਲੂ ਸਟਾਰ’ ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰ ਦਿੱਤਾ ਹੈ: ਬਲਤੇਜ ਪੰਨੂ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੰਮ੍ਰਿਤਸਰ ਵਿੱਚ ‘ਯੂਥ ਰਨ ਪੰਜਾਬ 2026’, ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਦਾ ਸੁਨੇਹਾ ਦੇਣ ਲਈ ਹਜ਼ਾਰਾਂ ਨੌਜਵਾਨਾਂ ਨੇ ਲਗਾਈ ਦੌੜ

ਅਕਤੂਬਰ 13, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਅਕਤੂਬਰ 11, 2026
Load More

Recent News

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਅਕਤੂਬਰ 13, 2026

‘ਆਪ’ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ, ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਦਾਖ਼ਲੇ ਨੂੰ ਲੈ ਕੇ ਅਮਿਤ ਸ਼ਾਹ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਅਕਤੂਬਰ 13, 2026

ਮੋਦੀ ਦੀ ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ ‘ਆਪ੍ਰੇਸ਼ਨ ਬਲੂ ਸਟਾਰ’ ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰ ਦਿੱਤਾ ਹੈ: ਬਲਤੇਜ ਪੰਨੂ

ਅਕਤੂਬਰ 13, 2026

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.