ਵੀਰਵਾਰ, ਸਤੰਬਰ 17, 2026 11:32 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪਰਗਟ ਸਿੰਘ ਦਾ ਆਹੁਦਾ ਬਦਲਣ ਦਾ ਕੀ ਕਾਰਨ ? ਕੋਣ ਬਣਿਆ ਪੰਜਾਬ ਕਾਂਗਰਸ ਦਾ ਨਵਾਂ ਖਜ਼ਾਨਚੀ

by propunjabtv
ਸਤੰਬਰ 22, 2021
in ਦੇਸ਼, ਪੰਜਾਬ, ਰਾਜਨੀਤੀ
0

ਜਲੰਧਰ ਕੈਂਟ ਹਲਕੇ ਤੋਂ ਵਿਧਾਇਕ ਪਰਗਟ ਸਿੰਘ ਨੁੰ ਬੀਤੇ ਦਿਨ ਏ ਆਈ ਸੀ ਸੀ ਨੇ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਅਸਲ ‘ਚ ਪਰਗਟ ਸਿੰਘ ਦੀ ਜਨਰਲ ਸਕੱਤਰ ਵਜੋਂ ਨਿਯੁਕਤੀ ਤਾਂ ਪਹਿਲਾਂ ਹੀ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਕੀਤੀ ਹੋਈ ਸੀ ਪਰ ਉਹ ਨਿਯੁਕਤੀ ਜਨਰਲ ਸਕੱਤਰ (ਸੰਗਠਨ) ਦੇ ਤੌਰ ’ਤੇ ਸੀ। ਹੁਣ ਪਰਗਟ ਸਿੰਘ ਤੋਂ ਸੰਗਠਨ ਦੀ ਜ਼ਿੰਮੇਵਾਰੀ ਵਾਪਸ ਲੈ ਲਈ ਗਈ ਹੈ ਕਿਉਂਕਿ ਉਨ੍ਹਾਂ ਦਾ ਪੰਜਾਬ ਵਜ਼ਾਰਤ ਵਿਚ ਮੰਤਰੀ ਬਣਨਾ ਤੈਅ ਮੰਨਿਆ ਜਾ ਰਿਹਾ ਹੈ।

ਦੂਜੇ ਪਾਸੇ ਪੰਜਾਬ ਕਾਂਗਰਸ ਦੇ ਖ਼ਜ਼ਾਨਚੀ  ਗੁਲਜ਼ਾਰ ਇੰਦਰ ਸਿੰਘ ਚਾਹਲ ਨਿਯੁਕਤ ਕੀਤੇ ਗਏ ਹਨ, ਗੁਲਜ਼ਾਰ ਇੰਦਰ ਸਿੰਘ ਚਹਿਲ ਪੰਜਾਬੀ ਫਿਲਮਾਂ ਦੇ ਐਕਟਰ ਰਹੇ ਹਨ ਤੇ ਸਾਬਕਾ ਡੀ ਆਈ ਜੀ ਹਰਿੰਦਰ ਚਾਹਲ ਦੇ ਸਪੁੱਤਰ ਹਨ। ਨੌਜਵਾਨ ਆਗੂ ਨੂੰ ਖਜ਼ਾਨਚੀ ਲਗਾ ਕੇ ਪਾਰਟੀ ਨੇ ਨੌਜਵਾਨ ਵਰਗ ਨੁੰ ਨਾਲ ਜੋੜਨ ਦਾ ਯਤਨ ਕੀਤਾ ਹੈ।

ਗੁਲਜ਼ਾਰ ਚਾਹਲ ਇੱਕ ਭਾਰਤੀ ਫਿਲਮ ਅਦਾਕਾਰ ਅਤੇ ਨਿਰਮਾਤਾ ਹੈ। ਉਸ ਨੇ ਜਗ ਜੀਓਂਦੇਯਾਂ ਦੇ ਮੇਲੇ ਵਿੱਚ ਰੂਪ ਦੀ ਭੂਮਿਕਾ ਨਿਭਾਈ। ਉਸਨੇ ਹਰਭਜਨ ਮਾਨ ਅਤੇ ਨੀਰੂ ਬਾਜਵਾ ਦੀ ਭੂਮਿਕਾ ਵਾਲੀ “ਹੀਰ-ਰਾਂਝਾ” ਦਾ ਸਹਿ-ਨਿਰਮਾਣ ਵੀ ਕੀਤਾ ਹੈ। ਉਹ ਇੱਕ ਬਾਲੀਵੁੱਡ ਫਿਲਮ- “ਆਈ ਐਮ ਸਿੰਘ” ਵਿੱਚ ਮੁੱਖ ਭੂਮਿਕਾ ਵਿੱਚ ਦਿਖਾਈ ਦੇਵੇਗਾ, ਜਿਸ ਵਿੱਚ ਗੁਲਜ਼ਾਰ ਇੱਕ ਦਸਤਾਰਧਾਰੀ ਸਿੱਖ ਦੀ ਮੁੱਖ ਭੂਮਿਕਾ ਨਿਭਾ ਰਿਹਾ ਹੈ |

Tags: charanjit channicongressdesignationpargat singh
Share216Tweet135Share54

Related Posts

ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 17, 2026

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

2029 ਤੋਂ ਪਹਿਲਾਂ 21 ਰਾਜਾਂ ‘ਚ ਲਾਗੂ ਹੋਵੇਗਾ UCC : ਅਮਿਤ ਸ਼ਾਹ

ਸਤੰਬਰ 14, 2026
Load More

Recent News

ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 17, 2026

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

ਪ੍ਰਧਾਨ ਮੰਤਰੀ ਮੋਦੀ ਦੇ ਸਕੂਲ ਦੇ ਸਾਥੀ ਅਸਗਰ ਅਲੀ ਵੋਹਰਾ ਦੇ ਮਾਮਲੇ ਦੀ ਹੋਈ ਸੁਣਵਾਈ, ਭਾਜਪਾ ਵਿਧਾਇਕ ਨੇ ਖਾਲੀ ਕੀਤੀ ਜ਼ਮੀਨ

ਸਤੰਬਰ 16, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.