ਸੋਮਵਾਰ, ਜੁਲਾਈ 21, 2025 04:45 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪਰਮੀਸ਼ ਵਰਮਾ ਤੇ ਸ਼ੈਰੀ ਮਾਨ ਸੋਸ਼ਲ ਮੀਡੀਆ ‘ਤੇ ਇੱਕ-ਦੂਜੇ ‘ਤੇ ਕੱਢ ਰਹੇ ਭੜਾਸ ,ਕਿਹਾ-ਇੱਕ ਵਾਰ ਮਾਂ ਦੀ ਗਾਲ ਸੁਣ ਲਈ ਅਗਲੀ ਵਾਰ ਸੋਚ ਕੇ

by propunjabtv
ਅਕਤੂਬਰ 22, 2021
in ਪੰਜਾਬ, ਮਨੋਰੰਜਨ
0

ਬੀਤੇ ਕੁਝ ਦਿਨ ਪਹਿਲਾਂ ਹੀ ਪੰਜਾਬੀ ਗਾਇਕ ਪਰਮੀਸ਼ ਵਰਮਾ ਆਪਣੇ ਪ੍ਰੇਮਿਕਾ ਗੀਤ ਗਰੇਵਾਲ ਨਾਲ ਵਿਆਹ ਦੇ ਪਵਿੱਤਰ ਬੰਧਨ ‘ਚ ਬੱਝੇ ਹਨ। ਉਸ ਨੇ ਆਪਣੇ ਵਿਆਹ ‘ਚ ਕਰੀਬੀ ਦੋਸਤਾਂ ਤੇ ਕੁਝ ਖ਼ਾਸ ਰਿਸ਼ਤੇਦਾਰਾਂ ਨੂੰ ਹੀ ਸੱਦਾ ਦਿੱਤਾ ਸੀ। ਇਸ ਵਿਆਹ ‘ਤੇ ਪਰਮੀਸ਼ ਵਰਮਾ ਅਤੇ ਉਸ ਦੇ ਭਰਾ ਵਰਗੇ ਦੋਸਤ ਸ਼ੈਰੀ ਮਾਨ ਵਿਚਾਲੇ ਵਿਵਾਦ ਸ਼ੁਰੂ ਹੋਇਆ ਸੀ, ਜੋ ਕਿ ਹਾਲੇ ਵੀ ਭੱਖ ਰਿਹਾ ਹੈ।

ਪਰਮੀਸ਼ ਵਰਮਾ ਤੇ ਸ਼ੈਰੀ ਮਾਨ ਸੋਸ਼ਲ ਮੀਡੀਆ ‘ਤੇ ਇੱਕ-ਦੂਜੇ ‘ਤੇ ਭੜਾਸ ਕੱਢ ਰਹੇ ਹਨ। ਹਾਲ ਹੀ ‘ਚ ਪਰਮੀਸ਼ ਵਰਮਾ ਨੇ ਆਪਣੇ ਇੰਸਟਾਗ੍ਰਾਮ ‘ਤੇ ਕੁਝ ਸਟੋਰੀਆਂ ਸਾਂਝੀਆਂ ਕਰਕੇ ਸ਼ੈਰੀ ਮਾਨ ‘ਤੇ ਆਪਣੀ ਭੜਾਸ ਕੱਢੀ ਹੈ। ਪਰਮੀਸ਼ ਵਰਮਾ ਨੇ ਆਪਣੀ ਇੰਸਟਾ ਸਟੋਰੀ ‘ਚ ਲਿਖਿਆ ਹੈ, ”ਆਪਣੀ ਇੱਜ਼ਤ ਆਪਣੇ ਹੱਥ ਹੁੰਦੀ ਹੈ…ਪੰਜ ਸਾਲ ਭਰਾ ਵਾਲੀ ਇੱਜ਼ਤ ਦਿੱਤੀ ਹੈ, ਇੱਕ ਵਾਰ ਮਾਂ ਭੈਣ ਦੀ ਗਾਲ ਸੁਣ ਲਈ, ਅਗਲੀ ਵਾਰ ਸੋਚ ਕੇ। ਮੇਰੀ ਮਾਂ ਦੀ ਨਹੀਂ ਨਾ ਸਹੀ, ਜੇ ਆਪਣੀ ਮਾਂ ਦੀ ਰਿਸਪੈਕਟ ਕਰਦਾ ਤਾਂ ਉਸ ਦੀ ਸਹੁੰ ਖਾ ਕੇ ਸੱਚ ਦੱਸੀ, ਫੋਨ ‘ਤੇ ਇਨਵਾਈਟ ਦੇਣ ਤੋਂ ਚਾਰ ਦਿਨ ਪਹਿਲਾਂ ਦੱਸਿਆ ਸੀ ਕੇ ਨਹੀਂ ! ਕਿ ਭਾਈ ਫੈਮਿਲੀ ਦੇ ਕਿਸੇ ਮੈਂਬਰ ਕੋਲ ਫੋਨ ਨਹੀਂ ਹੋਣਾ। ਨਾ ਲੈ ਕੇ ਆਈਓ 130 ਬੰਦਿਆ ‘ਚੋਂ ਤੂੰ ਬਾਈ ਇੱਕਲਾ ਸਟਾਰ ਸੀ? ਨਾਲੇ ਵਿਆਹ ਦੇਖਣ ਆਇਆ ਸੀ, ਆਸ਼ੀਰਵਾਦ ਦੇਣ ਆਇਆ ਸੀ ਜਾ ਸਟੰਟ ਖੇਡਣ ? ਜੇ ਫੋਨ ਤੇਰੇ ਕੋਲ ਹੁੰਦਾ ਤਾਂ ਕੱਢਣਾ ਫਿਰ ਵੀ ਤੂੰ ਜਲੂਸ ਹੀ ਸੀ।”ਉਥੇ ਹੀ ਪਰਮੀਸ਼ ਵਰਮਾ ਨੇ ਆਪਣੀ ਅਗਲੀ ਸਟੋਰੀ ‘ਚ ਲਿਖਿਆ, ”ਜਦੋਂ ਯਾਰੀ ਲੱਗ ਜਾਵੇ ਕੀ ਰੌਲੇ ਜੱਟਾਂ ਪੱਟਾਂ ਦੇ। ਦਿਲ ‘ਚ ਜ਼ਹਿਰ ਲੈ ਕੇ ਫਿਰਦਾ …ਗਾਣੇ ਯਾਰ ਅਣਮੁੱਲੇ…ਇੰਨੀਂ ਨਫਰਤ? ਤੇਰੀ ਬੇਬੇ ਨੂੰ ਮੈਂ ਵੀ ਬੇਬੇ ਕਿਹਾ ਸੀ, ਯਾਰਾਂ ਵਾਲੀ ਕਰਦਾ ਗੁੱਸਾ ਜਿੰਨਾ ਮਰਜ਼ੀ ਕਰਦਾ, ਸਿਰ ਮੱਥੇ ਪਰ ਜਦੋਂ ਤੂੰ ਲਾਈਵ ਹੋ ਕੇ ਗਾਲਾਂ ਕੱਢੀਆਂ ਦਿਲ ਦੁਖਿਆ, ਤੂੰ ਨਜ਼ਰਾਂ ਤੋਂ ਗਿਰ ਗਿਆ ਬਾਈ।

ਪਰਮੀਸ਼ ਵਰਮਾ ਨੇ ਆਪਣੀਆਂ ਇਨ੍ਹਾਂ ਪੋਸਟਾਂ ‘ਚ ਸ਼ੈਰੀ ਮਾਨ ‘ਤੇ ਰੱਜ ਕੇ ਭੜਾਸ ਕੱਢੀ ਹੈ। ਪਰਮੀਸ਼ ਵਰਮਾ ਦੀ ਇਸ ਪੋਸਟ ਤੇ ਸ਼ੈਰੀ ਮਾਨ ਕੀ ਜਵਾਬ ਦਿੰਦਾ ਹੈ ਇਹ ਤਾਂ ਹੁਣ ਆਉਣ ਵਾਲਾਂ ਸਮਾਂ ਦੱਸੇਗਾ।ਦੱਸਣਯੋਗ ਹੈ ਕਿ ਪਰਮੀਸ਼ ਵਰਮਾ ਦੇ ਵਿਆਹ ‘ਚ ਸ਼ੈਰੀ ਮਾਨ ਵੀ ਪਹੁੰਚਿਆ ਸੀ ਪਰ ਸ਼ੈਰੀ ਇਸ ਵਿਆਹ ‘ਚੋਂ ਨਰਾਜ਼ ਹੋ ਕੇ ਇਸ ਲਈ ਵਾਪਸ ਆ ਗਿਆ ਸੀ ਕਿਉਂਕਿ ਪਰਮੀਸ਼ ਵਰਮਾ ਨੇ ਵਿਆਹ ‘ਚ ਉਸ ਦੀ ਆਉਭਗਤ ਨਹੀਂ ਕੀਤੀ ਸੀ। ਸ਼ੈਰੀ ਮਾਨ ਦੀ ਨਰਾਜ਼ਗੀ ਦਾ ਇੱਕ ਹੋਰ ਕਾਰਨ ਇਹ ਸੀ ਕਿ ਉਸ ਦਾ ਮੋਬਾਈਲ ਫੋਨ ਸਕਿਓਰਿਟੀ ਗਾਰਡ ਨੇ ਬਾਹਰ ਹੀ ਰੱਖਵਾ ਲਿਆ ਸੀ। ਇਸ ਸਭ ਤੋਂ ਸ਼ੈਰੀ ਮਾਨ ਪਰਮੀਸ਼ ਤੋਂ ਇੰਨੇ ਨਰਾਜ਼ ਹੋਏ ਕਿ ਉਸ ਨੇ ਲਾਈਵ ਹੋ ਕੇ ਪਰਮੀਸ਼ ਵਰਮਾ ਨੂੰ ਖੂਬ ਖਰੀਆਂ-ਖੋਟੀਆਂ ਸੁਣਾਈਆਂ ਸਨ।

Tags: Parmesh VermaSherry Mannsocial media
Share202Tweet126Share51

Related Posts

ਸਕੂਲ ਬੱਸ ਦੀ ਚਪੇਟ ‘ਚ ਆਈ 4 ਸਾਲ ਦੀ ਮਾਸੂਮ ਬੱਚੀ, ਬੱਸ ਤੋਂ ਉਤਰਨ ਸਮੇਂ ਵਾਪਰਿਆ ਭਿਆਨਕ ਹਾਦਸਾ

ਜੁਲਾਈ 21, 2025

ਪੰਜਾਬ ਚ ਸਰਕਾਰੀ PTI ਅਧਿਆਪਕਾਂ ਦੀ ਨਿਕਲੀ ਵੱਡੀ ਭਰਤੀ, ਜਾਣੋ ਕੌਣ ਕਰ ਸਕਦਾ ਹੈ ਅਪਲਾਈ

ਜੁਲਾਈ 21, 2025

ਪੰਜਾਬ ਸਰਕਾਰ ਨੇ ਬੱਚਿਆਂ ਨੂੰ ਲੈ ਕੇ ਸ਼ੁਰੂ ਕੀਤੀ ਖਾਸ ਮੁਹਿੰਮ

ਜੁਲਾਈ 21, 2025

ਕਾਰ ‘ਚ ਵੜ ਵਕੀਲ ਨੂੰ ਮਾਰੀਆਂ ਗੋਲੀਆਂ, ਵਾਪਰੀ ਭਿਆਨਕ ਘਟਨਾ

ਜੁਲਾਈ 21, 2025

ਬਿਕਰਮ ਮਜੀਠੀਆ ਨੂੰ ਲੈ ਕੇ ਅਦਾਲਤ ਨੇ ਲਿਆ ਵੱਡਾ ਫੈਸਲਾ, ਮਾਮਲੇ ‘ਚ ਆਈ ਅਪਡੇਟ

ਜੁਲਾਈ 19, 2025

6 ਦਿਨ ‘ਚ ਸ੍ਰੀ ਦਰਬਾਰ ਸਾਹਿਬ ਨੂੰ 8ਵੀਂ ਵਾਰ ਮਿਲੀ ਧਮਕੀ

ਜੁਲਾਈ 19, 2025
Load More

Recent News

ਅਮਹਿਦਾਬਾਦ ਜਹਾਜ ਹਾਦਸੇ ‘ਤੇ MP ਸਤਨਾਮ ਸੰਧੂ ਨੇ ਰਾਜ ਸਭਾ ਸੈਸ਼ਨ ਦੌਰਾਨ ਕੀਤਾ ਸਵਾਲ

ਜੁਲਾਈ 21, 2025

ਸਕੂਲ ਬੱਸ ਦੀ ਚਪੇਟ ‘ਚ ਆਈ 4 ਸਾਲ ਦੀ ਮਾਸੂਮ ਬੱਚੀ, ਬੱਸ ਤੋਂ ਉਤਰਨ ਸਮੇਂ ਵਾਪਰਿਆ ਭਿਆਨਕ ਹਾਦਸਾ

ਜੁਲਾਈ 21, 2025

ਸਕੂਲ ‘ਤੇ ਡਿੱਗਿਆ ਜਹਾਜ ਵਾਪਰਿਆ ਭਿਆਨਕ ਹਾਦਸਾ, ਹਾਦਸੇ ਦੌਰਾਨ ਬੱਚੇ ਵੀ ਸਕੂਲ ‘ਚ ਸੀ ਮੌਜੂਦ

ਜੁਲਾਈ 21, 2025

ਪੰਜਾਬ ਚ ਸਰਕਾਰੀ PTI ਅਧਿਆਪਕਾਂ ਦੀ ਨਿਕਲੀ ਵੱਡੀ ਭਰਤੀ, ਜਾਣੋ ਕੌਣ ਕਰ ਸਕਦਾ ਹੈ ਅਪਲਾਈ

ਜੁਲਾਈ 21, 2025

ਪੰਜਾਬ ਸਰਕਾਰ ਨੇ ਬੱਚਿਆਂ ਨੂੰ ਲੈ ਕੇ ਸ਼ੁਰੂ ਕੀਤੀ ਖਾਸ ਮੁਹਿੰਮ

ਜੁਲਾਈ 21, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.