ਸੋਮਵਾਰ, ਅਗਸਤ 17, 2026 04:12 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪਰਮੀਸ਼ ਵਰਮਾ ਨੇ ਸਾਂਝੀ ਕੀਤੀ ਆਪਣੀ ਮੰਗੇਤਰ ਨਾਲ ਤਸਵੀਰ,ਜਾਣੋ ਗੁਨੀਤ ਕਿੱਥੋਂ ਲੜੇਗੀ ਚੋਣ

by propunjabtv
ਅਗਸਤ 20, 2021
in ਦੇਸ਼, ਪੰਜਾਬ, ਮਨੋਰੰਜਨ, ਵਿਦੇਸ਼
0

ਪੰਜਾਬੀ ਇਡੰਸਟਰੀ ਦੇ ਮਸ਼ਹੂਰ ਅਦਾਕਾਰ ਪਰਮੀਸ਼ ਵਰਮਾ ਦੇ ਵੱਲੋਂ ਆਪਣੀ ਬਣਨ ਵਾਲੀ ਜੀਵਨ ਸਾਥੀ ਦੀ ਤਸਵੀਰ ਸਾਂਝੀ ਕੀਤੀ ਗਈ ਹੈ | ਇਸ ਤੋਂ ਪਹਿਲਾ ਪਰਮੀਸ਼ ਵਰਮਾ ਨੇ ਇਹ ਖੁਲਾਸਾ ਕੀਤਾ ਸੀ ਕਿ ਉਸ ਨੂੰ ਕੋਈ ਮਿਲ ਗਈ ਹੈ ਜਿਸ ਤੋਂ ਬਾਅਦ ਹੁਣ ਤਸਵੀਰ ਸਾਂਝੀ ਕਰ ਪ੍ਰਸ਼ੰਸਕਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ |
ਤੁਹਾਨੂੰ ਦੱਸ ਦਈਏ ਕਿ ਇਸ ਤਸਵੀਰ ਨੂੰ ਕਿਸੇ ਕਾਰਨ ਕਰਕੇ ਪਰਮੀਸ਼ ਵਰਮਾ ਨੂੰ ਜਨਤਕ ਕਰਨਾ ਪਿਆ | ਅਜਿਹਾ ਖੁਸ਼ੀ ਦਾ ਮੌਕਾ ਦੇਖ ਹੋ ਪੋਸਟ ਪਾਉਣ ਤੋਂ ਰੁਕ ਨਹੀਂ ਸਕੇ | ਉਨ੍ਹਾਂ ਦੀ ਮੰਗੇਤਰ ਗੁਨੀਤ ਗਰੇਵਾਲ ਬ੍ਰਿਟਿਸ਼ ਕੋਲੰਬੀਆ,ਕੈਨੇਡਾ ਦੇ ਮਿਸ਼ਨ ਮੈਟਸਕੀ ਫਰੇਜ਼ਰ ਕੈਨਿਯਨ ਜ਼ਿਲ੍ਹੇ ਤੋਂ ਸੰਸਦ ਮੈਂਬਰ ਦੀਆਂ ਚੋਣਾ ਲਈ ਜਸਟਿਨ ਟਰੂਜੋ ਦੀ ਲਿਬਰਲ ਪਾਰਟੀ ਵੱਲੋਂ ਨਾਮਜ਼ਦ ਹੋਈ ਹੈ |


ਇਸ ਗੱਲ ਦੀ ਖੁਸ਼ੀ ‘ਚ ਪਰਮੀਸ਼ ਵਰਮਾ ਨੇ ਪੋਸਟ ਪਾ ਲਿਖਿਆ ਹੈ ਕਿ ਮੈਨੂੰ ਆਪਣੇ ਜੀਵਨਸਾਥੀ ਤੇ ਮਾਣ ਹੈ ਅਤੇ ਬਹੁਤ-ਬਹੁਤ ਵਧਾਈ ਗੁਨੀਤ | ਕੈਨੇਡਾ ਲਿਬਰਲ ਪਾਰਟੀ ਲਈ ਨਾਮੀਨੇਸ਼ਨ ਜਿੱਤਣ ‘ਤੇ ਤੁਹਾਨੂੰ ਮੁਬਾਰਕ | ਇਸ ਲਈ ਮੈਂ ਤੁਹਾਨੂੰ ਕੈਨੇਡਾ ‘ਚ ਮਿਸ਼ਨ ਮੈਟਸਕੀ ਫਰੇਰ ਕੈਨਿਯਨ ਦੀ ਅਗਲੀ ਸੰਸਦ ਮੈਂਬਰ ਵਜੋਂ ਦੇਖਣ ਦੀ ਉਡੀਕ ਕਰ ਰਹਿ ਹਾਂ | ਮੈਂ ਹਮੇਸ਼ਾਂ ਤੁਹਾਡੇ ਨਾਲ ਹਾਂ |


ਪੰਜਾਬੀ ਇਡੰਸਟਰੀ ਤੋਂ ਬਹੁਤ ਸਾਰੇ ਲੋਕ ਪਰਮੀਸ਼ ਵਰਮਾਂ ਦੀ ਇਸ ਪੋਸਟ ‘ਤੇ ਮੁਬਾਰਕ ਦੇ ਰਹੇ ਹਨ ਅਤੇ ਵੱਖਰੇ-ਵੱਖਰੇ ਕੋਮੈਂਟ ਕਰ ਰਹੇ ਹਨ | ਇਸ ਤੋਂ ਬਾਅਦ ਗੁਨੀਤ ਗਰੇਵਾਲ ਦੇ ਵੱਲੋਂ ਸਾਰਿਆਂ ਦਾ ਧੰਨਵਾਦ ਕੀਤਾ ਗਿਆ |

Tags: fight electionGuneethis fianceParmesh Vermapictureshared
Share204Tweet127Share51

Related Posts

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਅਗਸਤ 14, 2026
Load More

Recent News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.