ਵੀਰਵਾਰ, ਸਤੰਬਰ 4, 2025 12:44 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪਹਾੜ ਘੁੰਮਣ ਦੇ ਸ਼ੋਕੀਨਾ ਲਈ ਵੱਡੀ ਖ਼ਬਰ, ਹਿਮਾਚਲ ’ਚ ਲੱਗਾ ਕਰਫ਼ਿਊ

by propunjabtv
ਮਈ 5, 2021
in ਦੇਸ਼
0

ਹਿਮਾਚਲ ਪ੍ਰਦੇਸ਼ ’ਚ ਵੀ ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਜਾ ਰਿਹਾ ਹੈ। ਕੋਰੋਨਾ ਦੇ ਵੱਧਦੇ ਮਾਮਲਿਆਂ ਦਰਮਿਆਨ ਸਰਕਾਰ ਨੇ ਸਖਤੀ ਹੋਰ ਵਧਾ ਦਿੱਤੀ ਹੈ। ਹਿਮਾਚਲ ਪ੍ਰਦੇਸ਼ ’ਚ ਸਰਕਾਰ ਨੇ ਸਖ਼ਤ ਕੋਰੋਨਾ ਕਰਫਿਊ ਲਾ ਦਿੱਤਾ ਹੈ। 16 ਮਈ ਤੱਕ ਸਖ਼ਤ ਪਾਬੰਦੀਆਂ ਰਹਿਣਗੀਆਂ। ਸਰਕਾਰ ਨੇ ਮੁਕੰਮਲ ਤਾਲਾਬੰਦੀ ਦੀ ਬਜਾਏ ਕੋਰੋਨਾ ਕਰਫਿਊ ਲਾਇਆ ਹੈ। ਇਸ ਦਰਮਿਆਨ ਸਾਰੇ ਸਰਕਾਰੀ ਤੇ ਗੈਰ-ਸਰਕਾਰੀ ਅਦਾਰੇ ਅਗਲੇ ਹੁਕਮਾਂ ਤੱਕ ਬੰਦ ਰਹਿਣਗੇ। ਸੂਬੇ ਵਿੱਚ ਬੀਤੀ ਰਾਤ ਤੋਂ ਨਵੀਆਂ ਪਾਬੰਦੀਆਂ ਲਾਗੂ ਕਰ ਦਿੱਤੀਆਂ ਜਾਣਗੀਆਂ। ਧਾਰਾ 144 ਪੂਰੇ ਰਾਜ ਵਿੱਚ ਲਾਗੂ ਹੋਵੇਗੀ। ਇਸ ਤਹਿਤ ਪੰਜ ਤੋਂ ਵੱਧ ਲੋਕ ਇੱਕ ਥਾਂ ਇਕੱਠੇ ਨਹੀਂ ਹੋ ਸਕਣਗੇ।ਹਿਮਾਚਲ ਵਿੱਚ ਕੋਰੋਨਾ ਸੰਕਰਮ ਦੇ ਵੱਧ ਰਹੇ ਮਾਮਲਿਆਂ ਵਿੱਚ ਸਖਤ ਕਦਮ ਚੁੱਕਣ ਲਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਕੈਬਨਿਟ ਮੀਟਿੰਗ ਬੁਲਾਈ ਗਈ। ਸੀਐਮ ਜੈਰਾਮ ਠਾਕੁਰ ਦੀ ਪ੍ਰਧਾਨਗੀ ਵਿੱਚ ਹੋਈ ਬੈਠਕ ਵਿੱਚ ਵਿਰੋਧੀ ਧਿਰ ਦੇ ਨੇਤਾ ਮੁਕੇਸ਼ ਅਗਨੀਹੋਤਰੀ, ਕਾਂਗਰਸ ਦੇ ਸੀਨੀਅਰ ਵਿਧਾਇਕ ਆਸ਼ਾ ਕੁਮਾਰੀ, ਸੀਪੀਆਈ ਦੇ ਵਿਧਾਇਕ ਰਾਕੇਸ਼ ਸਿੰਘਾ, ਕਾਂਗਰਸ ਵਿਧਾਇਕ ਧਨੀਰਾਮ ਸ਼ਾਂਦਿਲ, ਸੰਸਦੀ ਮਾਮਲਿਆਂ ਦੇ ਮੰਤਰੀ ਸੁਰੇਸ਼ ਭਾਰਦਵਾਜ ਹਾਜ਼ਰ ਸੀ। ਦੱਸ ਦਈਏ ਕਿ ਇਸ ਬੈਠਕ ‘ਚ ਵਿਰੋਧੀ ਧਿਰ ਨੇ ਲੌਕਡਾਊਨ ਦੀ ਸਿਫਾਰਸ਼ ਕੀਤੀ।
ਉਧਰ ਸ਼ਹਿਰੀ ਵਿਕਾਸ ਮੰਤਰੀ ਸੁਰੇਸ਼ ਭਾਰਦਵਾਜ ਨੇ ਕਿਹਾ ਕਿ ਕੋਰੋਨਾ ਦੇ ਮੱਦੇਨਜ਼ਰ ਊਨਾ ਦੇ ਖੇਤਰੀ ਹਸਪਤਾਲ ਵਿੱਚ 300 ਬਿਸਤਰੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਿਸ ਦੇ ਲਈ 7-6 ਪੋਸਟ ਬਣਾਏ ਗਏ ਹਨ। ਨਾਲ ਹੀ ਮੰਤਰੀ ਮੰਡਲ ਵਿਚ 10ਵੀਂ-11ਵੀਂ ਜਮਾਤ ਦੇ ਵਿਿਦਆਰਥੀਆਂ ਨੂੰ ਸੀਬੀਐਸਈ ਦੀ ਤਰਜ਼ ‘ਤੇ ਪ੍ਰਮੋਟ ਕਰਨ ਦਾ ਫੈਸਲਾ ਕੀਤਾ ਜਾਵੇਗਾ।
ਹਿਮਾਚਲ ਵਿਚ ਧਾਰਾ 144 ਲਾਗੂ ਹੋਵੇਗੀ, ਇਸ ਦੇ ਨਾਲ ਜ਼ਰੂਰੀ ਸੇਵਾਵਾਂ ਚਲਦੀਆਂ ਰਹਿਣਗੀਆਂ। ਅਗਲੇ ਹੁਕਮਾਂ ਤੱਕ ਸਾਰੇ ਵਿਿਦਅਕ ਅਦਾਰੇ ਬੰਦ ਰਹਿਣਗੇ। ਸਰਕਾਰੀ ਨਿੱਜੀ ਆਵਾਜਾਈ 50% ਦੇ ਨਾਲ ਜਾਰੀ ਰਹੇਗੀ। ਸਾਰੇ ਦਫਤਰ ਕੱਲ੍ਹ ਤੋਂ 16 ਮਈ ਤੱਕ ਬੰਦ ਰਹਿਣਗੇ। ਸਾਰੇ ਕਰਮਚਾਰੀ ਘਰੋਂ ਕੰਮ ਕਰਨਗੇ। ਜ਼ਰੂਰੀ ਸੇਵਾਵਾਂ ਦੀਆਂ ਦੁਕਾਨਾਂ ਨੂੰ ਛੱਡ ਕੇ ਬਾਜ਼ਾਰ ਬੰਦ ਰਹਿਣਗੇ।ਜ਼ਿਕਰਯੋਗ ਹੈ ਕਿ ਹਿਮਾਚਲ ਪ੍ਰਦੇਸ਼ ’ਚ ਕੋਰੋਨਾ ਕੇਸਾਂ ਦਾ ਅੰਕੜਾ 1,11,234 ਤੱਕ ਪਹੁੰਚ ਗਿਆ ਹੈ। ਪ੍ਰਦੇਸ਼ ’ਚ ਹੁਣ ਤੱਕ ਕੋਰੋਨਾ ਨਾਲ 1,668 ਲੋਕਾਂ ਦਾ ਮੌਤ ਹੋ ਚੁੱਕੀ ਹੈ। ਉੱਥੇ ਹੀ 85,671 ਮਰੀਜ਼ ਕੋਰੋਨਾ ਜੰਗ ਜਿੱਤ ਚੁੱਕੇ ਹਨ। ਰੇਲ ਸੇਵਾਵਾਂ ਜ਼ਰੂਰੀ ਸੇਵਾਵਾਂ ਲਈ ਚੱਲਣਗੀਆਂ। ਸੂਬੇ ‘ਚ ਆਉਣ ਵਾਲਿਆਂ ਨੂੰ 72 ਘੰਟਿਆਂ ਦੀ ਆਰਟੀਪੀਸੀਆਰ ਦੀ ਰਿਪੋਰਟ ਦਿਖਾਉਣੀ ਲਾਜ਼ਮੀ ਹੋਵੇਗੀ। ਇਸ ਤੋਂ ਇਲਾਵਾ ਸਾਰੀਆਂ ਪਾਬੰਦੀਆਂ ਵੀ ਜਾਰੀ ਰਹਿਣਗੀਆਂ।

Tags: hillshimachaltourism
Share202Tweet127Share51

Related Posts

ਮਾਤਾ ਵੈਸ਼ਨੋ ਦੇਵੀ ਦੇ ਰਸਤੇ ‘ਚ ਫਿਰ ਹੋਈ ਲੈਂਡਸਲਾਈਡ, ਯਾਤਰਾ ਲਗਾਤਾਰ ਨੌਵੇਂ ਦਿਨ ਵੀ ਮੁਲਤਵੀ

ਸਤੰਬਰ 3, 2025

ਸੰਸਦ ਮੈਂਬਰ ਰਾਘਵ ਚੱਢਾ ਨੇ ਹੜ੍ਹ ਪ੍ਰਭਾਵਿਤ ਇਲਾਕੇ ਲਈ 3.25 ਕਰੋੜ ਦੇਣ ਦਾ ਕੀਤਾ ਐਲਾਨ

ਸਤੰਬਰ 3, 2025

ਜੰਮੂ ਕਸ਼ਮੀਰ ‘ਚ ਫਿਰ ਬਰਸੀ ਅਸਮਾਨੀ ਆਫ਼ਤ, ਫਟਿਆ ਬੱਦਲ

ਅਗਸਤ 30, 2025

ਭਾਰੀ ਮੀਂਹ ਤੇ Land Slide ਕਾਰਨ ਬੰਦ ਹੋਏ ਕਈ ਰਸਤੇ, ਸੜਕਾਂ ‘ਤੇ ਫਸੇ ਫਲਾਂ ਸਬਜ਼ੀਆਂ ਨਾਲ ਭਰੇ ਕਈ ਟਰੱਕ

ਅਗਸਤ 28, 2025

Van ਨੂੰ Google Map ਦੇਖਣਾ ਪਿਆ ਭਾਰੀ ਵਾਪਰੀ ਅਜਿਹੀ ਘਟਨਾ

ਅਗਸਤ 28, 2025

ਲੋਕਾਂ ਨੂੰ ਮਿਲਣ ਗਿਆ ਸੀ ਮੰਤਰੀ ਪਰ ਪੈ ਗਿਆ ਭਾਰੀ, ਡੰਡੇ ਲੈ ਮਗਰ ਪਏ ਲੋਕ, ਪੜ੍ਹੋ ਪੂਰੀ ਖ਼ਬਰ

ਅਗਸਤ 28, 2025
Load More

Recent News

ਮਾਤਾ ਵੈਸ਼ਨੋ ਦੇਵੀ ਦੇ ਰਸਤੇ ‘ਚ ਫਿਰ ਹੋਈ ਲੈਂਡਸਲਾਈਡ, ਯਾਤਰਾ ਲਗਾਤਾਰ ਨੌਵੇਂ ਦਿਨ ਵੀ ਮੁਲਤਵੀ

ਸਤੰਬਰ 3, 2025

ਬਰਨਾਲਾ ‘ਚ ਮੀਂਹ ਕਾਰਨ ਢਹਿ ਗਿਆ ਘਰ, ਸੁੱਤੇ ਪਏ ਜੋੜੇ ਦੀ ਹੋਈ ਮੌ.ਤ

ਸਤੰਬਰ 3, 2025

ਸੰਸਦ ਮੈਂਬਰ ਰਾਘਵ ਚੱਢਾ ਨੇ ਹੜ੍ਹ ਪ੍ਰਭਾਵਿਤ ਇਲਾਕੇ ਲਈ 3.25 ਕਰੋੜ ਦੇਣ ਦਾ ਕੀਤਾ ਐਲਾਨ

ਸਤੰਬਰ 3, 2025

ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕੇ ‘ਚ ਲੋਕਾਂ ਦੀ ਕਰ ਰਹੇ ਮਦਦ

ਸਤੰਬਰ 3, 2025

ਹੜ੍ਹਾਂ ਦੀ ਮਾਰ ਝੱਲ ਰਹੇ ਪਿੰਡਾਂ ਦੀ ਸੇਵਾ ‘ਚ ਜੁਟੇ MP ਸਤਨਾਮ ਸਿੰਘ ਸੰਧੂ, ਲੋਕਾਂ ਨੂੰ ਮੱਛਰਾਂ ਤੋਂ ਬਚਾਉਣ ਵਾਸਤੇ ਕਰਵਾਈ ਫੌਗਿੰਗ

ਸਤੰਬਰ 3, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.