ਮੰਗਲਵਾਰ, ਸਤੰਬਰ 23, 2025 08:00 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

ਪਹਿਲਵਾਨ ਸੁਸ਼ੀਲ ਕੁਮਾਰ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਕੀਤਾ ਗ੍ਰਿਫਤਾਰ

by propunjabtv
ਮਈ 23, 2021
in ਖੇਡ
0

ਦੋ ਵਾਰ ਦੇ ਓਲੰਪਿਕ ਤਮਗਾ ਜੇਤੂ ਸੁਸ਼ੀਲ ਕੁਮਾਰ ਨੇ 20-25 ਪਹਿਲਵਾਨਾਂ ਤੇ ਇਕ ਗਿਰੋਹ ਦੇ ਬਦਮਾਸ਼ਾਂ ਦੇ ਨਾਲ ਪਹਿਲਵਾਨ ਸਾਗਰ ਧਨਖੜ ਦਾ ਕਤਲ ਕੀਤਾ ਸੀ ,ਜਿਸ ਤੋਂ ਬਾਅਦ ਉਹ ਫਰਾਰ ਚਲ ਰਿਹਾ ਸੀ , ਉਥੇ ਹੀ ਹੁਣ ਸੂਤਰਾਂ ਦੇ ਹਵਾਲੇ ਤੋਂ ਖਬਰ ਮਿਲੀ ਹੈ ਕਿ ਦਿੱਲੀ ਪੁਲਿਸ ਨੇ ਸੁਸ਼ੀਲ ਕੁਮਾਰ ਨੂੰ ਉਸ ਦੀ ਸੱਜੀ ਬਾਂਹ ਮੰਨੇ ਜਾਂਦੇ ਅਜੇ ਨੂੰ ਗਿ੍ਰਫ਼ਤਾਰ ਕਰ ਲਿਆ ਹੈ | ਦੱਸਿਆ ਜਾ ਰਿਹਾ ਹੈ ਕਿ ਦਿੱਲੀ ਪੁਲਿਸ ਨੇ ਇਨ੍ਹਾਂ ਦੋਵਾਂ ਦੋਸ਼ੀਆਂ ਨੂੰ ਦਿੱਲੀ ਦੇ ਮੁੰਡਕਾ ਇਲਾਕੇ ਤੋਂ ਗਿ੍ਰਫ਼ਤਾਰ ਕੀਤਾ ਗਿਆ ਹੈ।ਸਪੈਸ਼ਲ ਸੀਪੀ-ਸਪੈਸ਼ਲ ਸੈੱਲ ਨੀਰਜ ਠਾਕੁਰ ਨੇ ਨਿਊਜ਼ ਏਜੰਸੀ ਏਐਨਆਈ ਨੂੰ ਦੱਸਿਆ, “ਪਹਿਲਵਾਨ ਸੁਸ਼ੀਲ ਕੁਮਾਰ ਨੂੰ ਵਿਸ਼ੇਸ਼ ਸੈੱਲ ਦੀ ਟੀਮ ਨੇ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਪਹਿਲਵਾਨ ਸੁਸ਼ੀਲ ’ਤੇ ਦਿੱਲੀ ਪੁਲਿਸ ਨੇ ਇਕ ਲੱਖ ਰੁਪਏ ਤੇੇ ਅਜੇ ’ਤੇ 50 ਹਜ਼ਾਰ ਰੁਪਏ ਦਾ ਇਨਾਮ ਰਖਿਆ ਸੀ। ਰਿਪੋਰਟ ਵਿਚ ਦਿੱਲੀ ਪੁਲਿਸ ਦੇ ਹਵਾਲੇ ਨਾਲ ਕਿਹਾ ਗਿਆ ਹੈ: “ਇੰਸਪੈਕਟਰ ਸ਼ਿਵਕੁਮਾਰ, ਇੰਸਪੈਕਟਰ ਕਰਮਬੀਰ ਦੀ ਅਗਵਾਈ ਵਿਚ ਅਤੇ ਏਸੀਪੀ ਅਤਰ ਸਿੰਘ ਦੀ ਨਿਗਰਾਨੀ ਹੇਠ ਸਪੈਸ਼ਲ ਸੈਲ ਐਸਆਰ ਦੀ ਇਕ ਟੀਮ ਨੇ ਸੁਸ਼ੀਲ ਕੁਮਾਰ ਅਤੇ ਅਜੈ ਨੂੰ  ਗ੍ਰਿਫਤਾਰ ਕੀਤਾ ਹੈ। ਇਸ ਕਤਲ ਮਾਮਲੇ ‘ਚ ਹਾਲ ਹੀ ‘ਚ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਸਾਹਮਣੇ ਆਈ ਸੀ |ਜਿਸ ਵਿਚ ਸੁਸ਼ੀਲ ਕੁਮਾਰ ਨੇ 20-25 ਪਹਿਲਵਾਨਾਂ ਤੇ ਇਕ ਗਿਰੋਹ ਦੇ ਬਦਮਾਸ਼ਾਂ ਦੇ ਨਾਲ ਪਹਿਲਵਾਨ ਸਾਗਰ ਧਨਖੜ ਦਾ ਕਤਲ ਕੀਤਾ ਸੀ।ਛੱਤਰਸਾਲ ਸਟੇਡੀਅਮ ਦੀ ਸੀ. ਸੀ. ਟੀ. ਵੀ. ਫ਼ੁਟੇਜ ’ਚ ਸਾਫ਼ ਦਿਖਿਆ ਕਿ ਸੁਸ਼ੀਲ ਹਾਕੀ ਨਾਲ ਸਾਗਰ ਤੇ ਦੋ ਹੋਰ ਨੌਜਵਾਨਾਂ ਨੂੰ ਬੁਰੀ ਤਰ੍ਹਾਂ ਨਾਲ ਕੁੱਟ ਕਰ ਰਿਹਾ ਸੀ। ਸੀ. ਸੀ. ਟੀ. ਵੀ. ਫ਼ੁਟੇਜ ’ਚ ਦਿਖ ਰਿਹਾ ਹੈ ਕਿ ਸਾਰੇ ਲੋਕ ਸਾਗਰ ਨੂੰ ਪੈਰਾਂ, ਮੁੱਕਿਆਂ, ਡੰਡਿਆਂ, ਬੈਟ, ਹਾਕੀ ਨਾਲ ਮਾਰ ਰਹੇ ਹਨ।

Tags: arrestDELHI POLICESUSHIL KUMAAR
Share218Tweet136Share54

Related Posts

ਦਿਨੇਸ਼ ਕਾਰਤਿਕ ਨੂੰ ਇਸ ਟੂਰਨਾਮੈਂਟ ਲਈ ਟੀਮ ਇੰਡੀਆ ਦਾ ਕਪਤਾਨ ਕੀਤਾ ਗਿਆ ਨਿਯੁਕਤ

ਸਤੰਬਰ 23, 2025

ਯੁਵਰਾਜ ਸਿੰਘ ਈਡੀ ਸਾਹਮਣੇ ਹੋਏ ਪੇਸ਼, ਜਾਣੋ ਕੀ ਹੈ ਪੂਰਾ ਮਾਮਲਾ

ਸਤੰਬਰ 23, 2025

Sports News: ਸ਼ੁਭਮਨ ਗਿੱਲ ਨੇ X ‘ਤੇ 4 ਸ਼ਬਦਾਂ ਦੀ ਪੋਸਟ ਪਾ ਪਾਕਿਸਤਾਨ ਨੂੰ ਦਿੱਤਾ ਢੁੱਕਵਾਂ ਜਵਾਬ

ਸਤੰਬਰ 22, 2025

ਨਿਤਿਨ ਕੋਹਲੀ ਨੇ ਮੁੱਖ ਮੰਤਰੀ ਮਾਨ ਨੂੰ ਪੰਜਾਬ ਹਾਕੀ ਲੀਗ ਦੇ ਗ੍ਰੈਂਡ ਫਿਨਾਲੇ ਲਈ ਦਿੱਤਾ ਸੱਦਾ, ਹਾਕੀ ਇੰਡੀਆ ਟੀਮ ਪੰਜਾਬ ਹੜ੍ਹ ਰਾਹਤ ਲਈ ਕਰੇਗੀ ਦਾਨ

ਸਤੰਬਰ 21, 2025

ਕ੍ਰਿਕਟਰ ਰਵਿੰਦਰ ਜਡੇਜਾ ਨੇ PM ਮੋਦੀ ਨੂੰ ਉਨ੍ਹਾਂ ਦੇ ਜਨਮਦਿਨ ‘ਤੇ ਦਿੱਤੀਆਂ ਸ਼ੁਭਕਾਮਨਾਵਾਂ

ਸਤੰਬਰ 17, 2025

ਕ੍ਰਿਕਟਰ ਯੁਵਰਾਜ ਸਿੰਘ ਨੂੰ ED ਨੇ ਭੇਜਿਆ ਸੰਮਨ, ਅਦਾਕਾਰ ਸੋਨੂੰ ਸੂਦ ਨੂੰ ਵੀ ਕੀਤਾ ਤਲਬ

ਸਤੰਬਰ 16, 2025
Load More

Recent News

ਹਿਮਾਚਲ ਪ੍ਰਦੇਸ਼: ਬਠਿੰਡਾ ਤੋਂ ਚਾਮੁੰਡਾ ਲੰਗਰ ਜਾ ਰਹੇ ਸ਼ਰਧਾਲੂਆਂ ਨੂੰ ਲਿਜਾ ਰਿਹਾ ਟਰੱਕ ਪ/ਲਟਿ.ਆ

ਸਤੰਬਰ 23, 2025

iOS 26 ਅਪਡੇਟ ਤੋਂ ਬਾਅਦ ਹੁਣ iPhone ਯੂਜ਼ਰਸ ਨਹੀਂ ਕਰ ਸਕਣਗੇ ਇਹ ਕੰਮ

ਸਤੰਬਰ 23, 2025

ਦਿਨੇਸ਼ ਕਾਰਤਿਕ ਨੂੰ ਇਸ ਟੂਰਨਾਮੈਂਟ ਲਈ ਟੀਮ ਇੰਡੀਆ ਦਾ ਕਪਤਾਨ ਕੀਤਾ ਗਿਆ ਨਿਯੁਕਤ

ਸਤੰਬਰ 23, 2025

Sale ਦੇ ਨਾਂ ‘ਤੇ ਨਾ ਬਣੋ ਧੋਖਾਧੜੀ ਦਾ ਸ਼ਿਕਾਰ, ਔਨਲਾਈਨ ਖਰੀਦਦਾਰੀ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

ਸਤੰਬਰ 23, 2025

ਵਿੱਕੀ ਕੌਸ਼ਲ ਨੇ ਦਿੱਤੀ ਖੁਸ਼ਖਬਰੀ, ਗਰਭਵਤੀ ਹੈ ਕੈਟਰੀਨਾ ਕੈਫ, ਅਦਾਕਾਰਾ ਨੇ ਦਿਖਾਇਆ ਆਪਣਾ ਬੇਬੀ ਬੰਪ

ਸਤੰਬਰ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.