ਐਤਵਾਰ, ਮਾਰਚ 15, 2026 03:42 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦੀ ਹਾਲਤ ਨਾਜ਼ੁਕ, ਲੰਬੇ ਸਮੇਂ ਤੋਂ ਹਨ ਬੀਮਾਰ

by propunjabtv
ਜੂਨ 10, 2022
in ਵਿਦੇਸ਼
0

ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਜਨਰਲ ਪਰੇਵਜ ਮੁਸ਼ੱਰਫ ਦੀ ਅੱਜ ਭਾਵ ਸ਼ੁੱਕਰਵਾਰ ਨੂੰ ਹਾਲਤ ਗੰਭੀਰ ਹੋ ਗਈ। ਹਾਲਾਂਕਿ ਇਕ ਟੀਵੀ ਚੈਨਲ ਦਾ ਦਾਅਵਾ ਹੈ ਕਿ ਮੁਸ਼ੱਰਫ ਨੂੰ ਦਿਲ ਅਤੇ ਹੋਰ ਬੀਮਾਰੀਆਂ ਕਾਰਨ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਹੈ, ਜਿਸ ਮਗਰੋਂ ਉਹਨਾਂ ਨੂੰ ਦੁਬਈ ਵਿਚ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ।  78 ਸਾਲਾ ਮੁਸ਼ੱਰਫ ਨੇ 1999 ਤੋਂ 2008 ਤੱਕ ਪਾਕਿਸਤਾਨ ‘ਤੇ ਰਾਜ ਕੀਤਾ। ਮੁਸ਼ੱਰਫ ਮਾਰਚ 2016 ਤੋਂ ਦੁਬਈ ਵਿੱਚ ਰਹਿ ਰਹੇ ਹਨ

ਮੁਸ਼ੱਰਫ ਨੂੰ ਪਾਕਿਸਤਾਨ ਵਿਚ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ। ਪਾਕਿਸਤਾਨ ਦੇ ਇਤਿਹਾਸ ਵਿਚ ਪਹਿਲੀ ਵਾਰ ਪੇਸ਼ਾਵਰ ਹਾਈ ਕੋਰਟ ਦੇ ਚੀਫ ਜਸਟਿਸ ਅਹਿਮਦ ਸੇਠ ਦੀ ਪ੍ਰਧਾਨਗੀ ਵਿਚ ਵਿਸ਼ੇਸ਼ ਅਦਾਲਤ ਦੀ ਤਿੰਨ ਮੈਂਬਰੀ ਬੈਂਚ ਨੇ ਅਜਿਹੀ ਸਜ਼ਾ ਸੁਣਾਈ। 3 ਨਵੰਬਰ, 2007 ਨੂੰ ਦੇਸ਼ ਵਿਚ ਐਮਰਜੈਂਸੀ ਲਗਾਉਣ ਅਤੇ ਦਸੰਬਰ 2007 ਦੇ ਮੱਧ ਤੱਕ ਸੰਵਿਧਾਨ ਨੂੰ ਮੁਅੱਤਲ ਕਰਨ ਦੇ ਜ਼ੁਰਮ ਵਿਚ ਮੁਸ਼ੱਰਫ ‘ਤੇ ਦਸੰਬਰ 2013 ਵਿਚ ਦੇਸ਼ਧ੍ਰੋਹ ਦਾ ਮੁਕੱਦਮਾ ਦਰਜ ਕੀਤਾ ਗਿਆ ਸੀ। ਮੁਸ਼ੱਰਫ ਨੂੰ 31 ਮਾਰਚ, 2014 ਨੂੰ ਦੋਸ਼ੀ ਠਹਿਰਾਇਆ ਗਿਆ ਸੀ।

Tags: critical conditionPakistani PresidentPervez Musharraf
Share199Tweet124Share50

Related Posts

ਗ੍ਰੀਨ ਕਾਰਡ ਲਈ ਰਚਿਆ ਡਰਾਮਾ: ਅਮਰੀਕਾ ‘ਚ 11 ਭਾਰਤੀ ਨਾਗਰਿਕ ਗ੍ਰਿਫ਼ਤਾਰ

ਮਾਰਚ 14, 2026

ਈਰਾਨ-ਇਜ਼ਰਾਈਲ ਟਕਰਾਅ ਵਿਚਕਾਰ, ਕਿਮ ਜੋਂਗ-ਉਨ ਨੇ ਵੀ ਕੀਤਾ ਧਮਾਕਾ! ਗੁਆਂਢੀ ਦੇਸ਼ਾਂ ‘ਚ ਚਿੰਤਾ ਦੀ ਲਹਿਰ

ਮਾਰਚ 14, 2026

ਜੰਗ ਖਤਮ ਕਰਨ ਲਈ ਤਿਆਰ ਹੈ ਈਰਾਨ, ਰੱਖੀਆਂ ਇਹ ਤਿੰਨ ਸ਼ਰਤਾਂ

ਮਾਰਚ 12, 2026

ਮੁਕੇਸ਼ ਅੰਬਾਨੀ ਬਣਾਉਣਗੇ ਅਮਰੀਕਾ ਦੀ ‘ਸਭ ਤੋਂ ਵੱਡੀ’ ਤੇਲ ਰਿਫਾਇਨਰੀ, ਰਾਸ਼ਟਰਪਤੀ ਟਰੰਪ ਨੇ ਵੱਡੇ ਸੌਦੇ ਦਾ ਕੀਤਾ ਐਲਾਨ , ਰਿਲਾਇੰਸ…

ਮਾਰਚ 11, 2026

ਅਮਰੀਕਾ ਇਜ਼ਰਾਈਲ ਜੰਗ ਦਾ 10 ਵਾਂ ਦਿਨ: ਈਰਾਨ ਦੇ ਨਵੇਂ ਸੁਪਰੀਮ ਲੀਡਰ ਦੀ ਨਿਯੁਕਤੀ

ਮਾਰਚ 9, 2026

ਖਾੜੀ ਦੇਸ਼ਾਂ ‘ਚ ਫਸੇ ਭਾਰਤੀਆਂ ਲਈ ਚਲਾਈਆਂ ਜਾਣਗੀਆਂ 58 ਵਿਸ਼ੇਸ਼ ਉਡਾਣਾਂ

ਮਾਰਚ 4, 2026
Load More

Recent News

ਸਾਵਧਾਨ ! ਮੌਸਮ ਵਿਭਾਗ ਨੇ ਪੰਜਾਬ ‘ਚ ਅਗਲੇ 24 ਘੰਟਿਆਂ ਲਈ ਜਾਰੀ ਕੀਤਾ ਅਲਰਟ

ਮਾਰਚ 15, 2026

ਜਲੰਧਰ-ਅੰਮ੍ਰਿਤਸਰ ਸਮਾਰਟ ਸਿਟੀ ਘੁਟਾਲੇ ਦੀ ਖੁੱਲ੍ਹੇਗੀ ਫਾਈਲ : ਅਮਿਤ ਸ਼ਾਹ

ਮਾਰਚ 15, 2026

ਅਕਾਲੀ ਦਲ ਨਾਲ ਗੱਠਜੋੜ ਬਾਰੇ ਭਾਜਪਾ ਦੀ ‘ਨਾਂਹ’ ਪਿੱਛੋਂ ਸੁਖਬੀਰ ਬਾਦਲ ਦਾ ਵੱਡਾ ਬਿਆਨ . . .

ਮਾਰਚ 14, 2026

ਪੰਜਾਬ ਵਿੱਚ ਸਾਡੀ ਸਰਕਾਰ ਬਣੇਗੀ, ਦੋ ਸਾਲਾਂ ਵਿੱਚ ਸੂਬੇ ‘ਚ ਨਸ਼ਾ ਖਤਮ ਕਰ ਦੇਵਾਂਗੇ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਮਾਰਚ 14, 2026

ਪੰਜਾਬ ਵਿੱਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 2 ਗ੍ਰਿਫਤਾਰ, ਭਾਰੀ ਹਥਿਆਰ ਬਰਾਮਦ

ਮਾਰਚ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.