ਵੀਰਵਾਰ, ਜਨਵਰੀ 15, 2026 01:41 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੁਲਿਸ ਮੁਲਾਜ਼ਮਾਂ ਦੀ ਹੌਂਸਲਾ ਹਫਜ਼ਾਈ ਲਈ ਮਾਨ ਸਰਕਾਰ ਜਨਮ ਦਿਨ ਮੌਕੇ ਉਨ੍ਹਾਂ ਨੂੰ ਭੇਜੇਗੀ ਗ੍ਰੀਟਿੰਗ ਕਾਰਡ

by propunjabtv
ਅਪ੍ਰੈਲ 1, 2022
in ਦੇਸ਼, ਪੰਜਾਬ
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰ ਬਣਨ ਤੋਂ ਬਾਅਦ ਲਗਾਤਾਰ ਪਹਿਲਕਦਮੀ ਕਰਦੇ ਹੋਏ ਨਵੇਂ-ਨਵੇਂ ਫੈਸਲੇ ਕੀਤੇ ਜਾ ਰਹੇ ਹਨ। ਅਜਿਹਾ ਹੀ ਇਕ ਫੈਸਲਾ ਕਰਦੇ ਹੋਏ ਉਨ੍ਹਾਂ ਪੰਜਾਬ ਪੁਲਸ ਮੁਲਾਜ਼ਮਾਂ ਦੇ ਜਨਮ ਦਿਨ ਨੂੰ ਖੁਸ਼ਨੁਮਾ ਅਤੇ ਯਾਦਗਾਰੀ ਬਣਾਉਣ ਲਈ ਨਿਵੇਕਲੀ ਪਹਿਲ ਕੀਤੀ ਹੈ। ਦੱਸ ਦੇਈਏ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਸ ਨੂੰ ਇਸ ਵਿਸ਼ੇਸ਼ ਦਿਨ ’ਤੇ ਵਧਾਈ ਸੰਦੇਸ਼ ਦੇ ਨਾਲ ਵਧਾਈ ਦਾ ਇੱਕ ਕਾਰਡ ਭੇਜਣਾ ਲਾਜ਼ਮੀ ਕਰ ਦਿੱਤਾ ਹੈ ਤਾਂ ਜੋ ਉਨ੍ਹਾਂ ਵਿਚ ਆਪਸੀ ਸਾਂਝ ਦੀ ਭਾਵਨਾ ਪੈਦਾ ਕੀਤੀ ਜਾ ਸਕੇ। ਇਹ ਜਾਣਕਾਰੀ ਸਾਂਝੀ ਕਰਦਿਆਂ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਸ ਵੀ.ਕੇ. ਭਾਵੜਾ ਨੇ ਦੱਸਿਆ ਕਿ ਮੁੱਖ ਮੰਤਰੀ ਅਤੇ ਉਨ੍ਹਾਂ ਵੱਲੋਂ ਸਾਂਝੇ ਤੌਰ ’ਤੇ ਹਸਤਾਖਰ ਕੀਤੇ ਇਕ ਗ੍ਰੀਟਿੰਗ ਕਾਰਡ ’ਤੇ ਲਿਖਿਆ ਹੈ ਕਿ ਅੱਜ ਤੁਹਾਡੇ ਜਨਮ ਦਿਨ ’ਤੇ ਅਸੀਂ ਤੁਹਾਨੂੰ ਦਿਲ ਦੀਆਂ ਗਹਿਰਾਈਆਂ ਤੋਂ ਵਧਾਈ ਦਿੰਦੇ ਹਾਂ ਅਤੇ ਪ੍ਰਾਰਥਨਾ ਕਰਦੇ ਹਾਂ ਕਿ ਆਉਣ ਵਾਲਾ ਸਾਲ ਤੁਹਾਡੇ ਅਤੇ ਤੁਹਾਡੇ ਪਰਿਵਾਰ ਲਈ ਚੰਗੀ ਸਿਹਤ ਅਤੇ ਖੁਸ਼ੀਆਂ ਲੈ ਕੇ ਆਵੇ। ਅਸੀਂ ਇਹ ਵੀ ਉਮੀਦ ਕਰਦੇ ਹਾਂ ਕਿ ਤੁਸੀਂ ਪੂਰੀ ਲਗਨ, ਮਿਹਨਤ ਅਤੇ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਆਪਣਾ ਫਰਜ਼ ਨਿਭਾਓਗੇ।

ਸੂਬੇ ਦੇ ਪੁਲਸ ਮੁਲਾਜ਼ਮਾਂ ਦੀ ਮਿਹਨਤ ਅਤੇ ਸਖ਼ਤ ਡਿਊਟੀ ਨੂੰ ਸਮਝਦਿਆਂ ਭਗਵੰਤ ਮਾਨ ਨੇ ਡੀ. ਜੀ. ਪੀ. ਨੂੰ ਸਾਰੇ ਪੁਲਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਦੇਣ ਦੇ ਨਿਰਦੇਸ਼ ਦਿੱਤੇ ਸਨ। ਭਾਵੜਾ ਨੇ ਉਮੀਦ ਜਤਾਈ ਕਿ ਇਹ ਨਵੀਂ ਪਹਿਲਕਦਮੀ ਪੰਜਾਬ ਪੁਲਸ ਦੇ ਜਵਾਨਾਂ ਵੱਲੋਂ ਨਿਭਾਈਆਂ ਗਈਆਂ ਨਿਰਸਵਾਰਥ ਸੇਵਾਵਾਂ ਨੂੰ ਮਾਨਤਾ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਾਣ ਸਨਮਾਨ ਦੀ ਭਾਵਨਾ ਦੇਵੇਗੀ ਅਤੇ ਉਹਨਾਂ ਦੇ ਮਨੋਬਲ ਨੂੰ ਵਧਾਏਗੀ। ਜ਼ਿਕਰਯੋਗ ਹੈ ਕਿ ਇਹ ਵਧਾਈ ਕਾਰਡ ਸੂਬੇ ਦੀ 80,000 ਤੋਂ ਵੱਧ ਪੁਲਸ ਫੋਰਸ ਦੇ ਹਰੇਕ ਜਵਾਨ ਨੂੰ ਭੇਜੇ ਜਾਣਗੇ।

Tags: cm mannpunjab governmentpunjab police
Share203Tweet127Share51

Related Posts

‘ਯੁੱਧ ਨਸ਼ਿਆਂ ਵਿਰੁੱਧ’: 318ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ਜਨਵਰੀ 14, 2026

ਐਡਵੋਕੇਟ ਦਿਲਜੋਤ ਸ਼ਰਮਾ ਨੂੰ ਇਨਸਾਫ਼ ਦਵਾਉਣ ਲਈ ਜ਼ਿਲ੍ਹਾ ਸਕੱਤਰੇਤ ਮਾਨਸਾ ਸਾਹਮਣੇ ਧਰਨਾ 22 ਜਨਵਰੀ ਨੂੰ

ਜਨਵਰੀ 14, 2026

ਭ੍ਰਿਸ਼ਟਾਚਾਰ ‘ਤੇ ਜ਼ੀਰੋ ਟਾਲਰੈਂਸ ; ਪਾਰਦਰਸ਼ੀ ਸ਼ਾਸਨ ਦੀ ਪਛਾਣ ਬਣੀ ਮਾਨ ਸਰਕਾਰ

ਜਨਵਰੀ 14, 2026

ਪੰਜਾਬ ਸਰਕਾਰ ਵੱਲੋਂ ਕੌਮਾਂਤਰੀ ਪੰਜਾਬੀ ਭਾਸ਼ਾ ਓਲੰਪੀਆਡ ਦੇ ਜੇਤੂਆਂ ਦਾ ਐਲਾਨ

ਜਨਵਰੀ 14, 2026

ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

ਜਨਵਰੀ 14, 2026

ਸ੍ਰੀ ਅਕਾਲ ਤਖ਼ਤ ਸਾਹਿਬ ‘ਚ ਪੇਸ਼ੀ ਦਾ ਸਮਾਂ ਬਦਲਣ ‘ਤੇ CM ਮਾਨ ਦਾ ਵੱਡਾ ਬਿਆਨ

ਜਨਵਰੀ 13, 2026
Load More

Recent News

‘ਯੁੱਧ ਨਸ਼ਿਆਂ ਵਿਰੁੱਧ’: 318ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ਜਨਵਰੀ 14, 2026

ਐਡਵੋਕੇਟ ਦਿਲਜੋਤ ਸ਼ਰਮਾ ਨੂੰ ਇਨਸਾਫ਼ ਦਵਾਉਣ ਲਈ ਜ਼ਿਲ੍ਹਾ ਸਕੱਤਰੇਤ ਮਾਨਸਾ ਸਾਹਮਣੇ ਧਰਨਾ 22 ਜਨਵਰੀ ਨੂੰ

ਜਨਵਰੀ 14, 2026

ਭ੍ਰਿਸ਼ਟਾਚਾਰ ‘ਤੇ ਜ਼ੀਰੋ ਟਾਲਰੈਂਸ ; ਪਾਰਦਰਸ਼ੀ ਸ਼ਾਸਨ ਦੀ ਪਛਾਣ ਬਣੀ ਮਾਨ ਸਰਕਾਰ

ਜਨਵਰੀ 14, 2026

ਪੰਜਾਬ ਸਰਕਾਰ ਵੱਲੋਂ ਕੌਮਾਂਤਰੀ ਪੰਜਾਬੀ ਭਾਸ਼ਾ ਓਲੰਪੀਆਡ ਦੇ ਜੇਤੂਆਂ ਦਾ ਐਲਾਨ

ਜਨਵਰੀ 14, 2026

ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

ਜਨਵਰੀ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.