ਵੀਰਵਾਰ, ਜੁਲਾਈ 10, 2025 12:18 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

‘ਪੁੱਠਾ ਟੰਗਣ ਅਤੇ ਸੜਕ ‘ਤੇ ਘੜੀਸਣ ਤੱਕ ਦੀਆਂ ਮੈਨੂੰ ਦਿੱਤੀਆਂ ਗਈਆਂ ਧਮਕੀਆਂ’, ਮੁਹੱਮਦ ਮੁਸਤਫਾ ਨੇ ਕੈਪਟਨ ‘ਤੇ ਸਾਧੇ ਨਿਸ਼ਾਨੇ ਕੀਤੇ ਵੱਡੇ ਖੁਲਾਸੇ

by propunjabtv
ਅਕਤੂਬਰ 17, 2021
in ਪੰਜਾਬ
0

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਦੇ ਦਰਮਿਆਨ ਲਗਾਤਾਰ ਵਿਰੋਧ ਦੀ ਭਾਵਨਾ ਬਣੀ ਹੋਈ ਹੈ।ਇਸ ਦੌਰਾਨ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਨੇ ਟਵੀਟ ਕਰਕੇ ਕੈਪਟਨ ਨੂੰ ਲੈ ਵੱਡਾ ਖੁਲਾਸਾ ਕੀਤਾ ਹੈ।

ਉਨ੍ਹਾਂ ਨੇ ਟਵੀਟ ਕਰ ਕੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਕਿੰਨੀ ਵਾਰ ਕਿਸ ਤੋਂ ਧਮਕੀਆਂ ਦਿਵਾਈਆਂ ਹਨ।ਉਨ੍ਹਾਂ ਦਾ ਕਹਿਣਾ ਹੈ ਕਿ 19 ਮਾਰਚ, 2021 ਨੂੰ ਮੰਤਰੀ ਰਾਣਾ ਸੋਢੀ ਵਲੋਂ ਰਜ਼ੀਆ ਨੂੰ ਕਿਹਾ ਗਿਆ ”ਮੁਸਤਫਾ ਨੂੰ ਲਾਈਨ ‘ਚ ਲਗਾਓ, ਨਹੀਂ ਤਾਂ ਨਤੀਜੇ ਨਾਭੁੱਲਣਯੋਗ ਹੋਣਗੇ।

11 ਅਗਸਤ, 2021 ਜਿਸ ਦਿਨ ਮੈਂ ਇੱਕ ਇੰਟਰਵਿਊ ‘ਚ 2022 ਦੀਆਂ ਚੋਣਾਂ ‘ਚ ਸੀਐਮ ਦੀ ਕੁਰਸੀ ‘ਤੇ ਨਵਜੋਤ ਸਿੰਘ ਸਿੱਧੂ ਨੂੰ ਦੇਖਣ ਦੀ ਮੇਰੀ ਇੱਛਾ ਪ੍ਰਕਟ ਕੀਤੀ ਉਦੋਂ ਮੰਤਰੀ ਰਾਣਾ ਸੋਢੀ ਦੇ ਬੇਟੇ ਹੀਰਾ ਸੋਢੀ ਦੇ ਮਾਧਿਅਮ ਨਾਲ ਮੈਨੂੰ ਧਮਕੀ ਦਿਵਾਈ ਗਈ ਕਿ, ਜਾਓ ਅਤੇ ਉਸ ਨੂੰ ਦੱਸੋ, ਇਹ ਆਖਿਰੀ ਚਿਤਾਵਨੀ ਹੈ, ਜੇਕਰ ਉਹ ਫਿਰ ਕਦੇ ਨਵਜੋਤ ਸਿੰਘ ਸਿੱਧੂ ਦੇ ਪੱਖ ‘ਚ ਖੜ੍ਹਾ ਹੋਇਆ ਜਾਂ ਕੁਝ ਕਿਹਾ, ਤਾਂ ਮੈਂ ਉਸ ਨੂੰ ਉਲਟਾ ਲਟਕਾ ਦਿਆਂਗਾ।ਇਹ ਸਾਰੀਆਂ ਗਿੱਦੜ ਭਭਕੀਆਂ ਇੱਕ ”ਬਦਮਾਸ਼ ” ਤੋਂ ਮੌਖਿਕ ਰੂਪ ‘ਚ ਆਏ ਸਨ ਜਦੋਂ ਕਿ ਮੇਰੇ ਸ਼ਾਂਤ ਅਤੇ ਤਿਆਰ ਜਵਾਬ ਹਮੇਸਾਂ ਲਿਖਿਤ ਰੂਪ ‘ਚ ਹੀ ਮਿਲੇ।

Tags: Capt Amarinder SinghMohammad mustafa
Share202Tweet126Share51

Related Posts

ਭਾਜਪਾ ਪੰਜਾਬ ਦੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨੇ MP ਸਤਨਾਮ ਸੰਧੂ ਨਾਲ ਕੀਤੀ ਮੁਲਾਕਾਤ

ਜੁਲਾਈ 10, 2025

ਬੋਰੀ ‘ਚ ਬੰਨ ਕੇ ਸੁੱਟੀ ਲਾਸ਼ ਮਾਮਲੇ ‘ਚ ਆਈ ਵੱਡੀ ਅਪਡੇਟ, ਕੌਣ ਹੈ ਮ੍ਰਿਤਕ ਕੁੜੀ!

ਜੁਲਾਈ 10, 2025

ਸਮਾਣਾ ਦਾ ਪੁਲਿਸ ਮੁਲਾਜ਼ਮ ਹੋਇਆ ਲਾਪਤਾ, ਰਾਤ ਨੂੰ ਡਿਊਟੀ ਕਰ ਪਰਤ ਰਿਹਾ ਸੀ ਵਾਪਸ

ਜੁਲਾਈ 9, 2025

ਲੁਧਿਆਣਾ ‘ਚ ਦਿਨ ਦਿਹਾੜੇ ਅਣਪਛਾਤੇ ਨੌਜਵਾਨ ਬੋਰੀ ‘ਚ ਬੰਨ ਸੁੱਟ ਗਏ ਲਾਸ਼

ਜੁਲਾਈ 9, 2025

ਪੰਜਾਬੀ ਭਾਸ਼ਾ ਦਾ ਪ੍ਰਮੁੱਖ ਖ਼ਬਰ ਚੈਨਲ ਲਿਵਿੰਗ ਇੰਡੀਆ ਨਿਊਜ਼, ਜੋ ਭਾਰਤ 3 ਪ੍ਰਮੁੱਖ ਖੇਤਰਾਂ ‘ਚ ਹੈ ਪ੍ਰਸਿੱਧ

ਜੁਲਾਈ 9, 2025

ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਨਹੀਂ ਚੱਲਣਗੀਆਂ PRTC ਬੱਸਾਂ

ਜੁਲਾਈ 9, 2025
Load More

Recent News

ਸ਼ੁਭਮਨ ਗਿੱਲ ਨੇ ਗਵਾਇਆ ਮੌਕਾ, ਤੋੜਿਆ ਜਾ ਸਕਦਾ ਸੀ 21 ਸਾਲ ਪੁਰਾਣਾ ਰਿਕਾਰਡ

ਜੁਲਾਈ 10, 2025

ਅਮਰੀਕਾ ਨੇ ਇਸ ਦੇਸ਼ ‘ਤੇ ਲਗਾਇਆ 50% ਟੈਰਿਫ

ਜੁਲਾਈ 10, 2025

ਭਾਜਪਾ ਪੰਜਾਬ ਦੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨੇ MP ਸਤਨਾਮ ਸੰਧੂ ਨਾਲ ਕੀਤੀ ਮੁਲਾਕਾਤ

ਜੁਲਾਈ 10, 2025

ਬੋਰੀ ‘ਚ ਬੰਨ ਕੇ ਸੁੱਟੀ ਲਾਸ਼ ਮਾਮਲੇ ‘ਚ ਆਈ ਵੱਡੀ ਅਪਡੇਟ, ਕੌਣ ਹੈ ਮ੍ਰਿਤਕ ਕੁੜੀ!

ਜੁਲਾਈ 10, 2025
earthquake

Earthquake: ਇਸ ਵੱਡੇ ਸ਼ਹਿਰ ਆਇਆ ਭੁਚਾਲ, 10 ਸੈਕੰਡ ਤੱਕ ਮਹਿਸੂਸ ਕੀਤੇ ਗਏ ਝਟਕੇ

ਜੁਲਾਈ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.