ਸੋਮਵਾਰ, ਸਤੰਬਰ 8, 2025 04:47 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੁੱਤ ਦੇ ਵਿਧਾਇਕ ਬਣਨ ਤੋਂ ਬਾਅਦ ਵੀ ਮਾਂ ਨਹੀਂ ਛੱਡੇਗੀ ਸਕੂਲ ‘ਚੋਂ ਸਫ਼ਾਈ ਕਰਮਚਾਰੀ ਦਾ ਕੰਮ

by propunjabtv
ਮਾਰਚ 13, 2022
in ਪੰਜਾਬ
0

ਪੰਜਾਬ ‘ਚ ਆਮ ਆਦਮੀ ਪਾਰਟੀ ਵਲੋਂ ਹੂੰਝਾ ਫੇਰ ਜਿੱਤ ਹਾਸਿਲ ਕੀਤੀ ਗਈ ਹੈ।ਪੰਜਾਬ ‘ਚ ਆਮ ਆਦਮੀ ਪਾਰਟੀ ਵੱਡੀ ਬਹੁਮਤ ਨਾਲ ਜਿੱਤ ਹਾਸਿਲ ਕੀਤੀ ਹੈ।ਜ਼ਿਕਰਯੋਗ ਹੈ ਕਿ ‘ਆਪ’ ਨੇ ਵਿਧਾਨ ਸਭਾ ਦੀਆਂ 117 ਸੀਟਾਂ ‘ਚੋਂ 92 ਸੀਟਾਂ ਹਾਸਿਲ ਕੀਤੀਆਂ ਹਨ।

ਜਦਕਿ ਕਾਂਗਰਸ ਨੇ 18 ਅਤੇ ਅਕਾਲੀ ਦਲ ਦੀ ਝੋਲੀ ਮਹਿਜ 3 ਪਈਆਂ।ਗੱਲ ਕਰੀਏ ਤਾਂ ਇਸ ਪੰਜਾਬ ਵਿਧਾਨ ਸਭਾ ਚੋਣਾਂ ‘ਚ ਆਪ ਵਲੋਂ ਕਾਂਗਰਸ ਤੇ ਅਕਾਲੀ ਦਲ ਦੇ ਵੱਡੇ ਵੱਡੇ ਦਿੱਗਜ਼ਾਂ ਨੂੰ ਢਹਿ ਢੇਰੀ ਕਰ ਦਿੱਤਾ ਗਿਆ।ਦੱਸਣਯੋਗ ਹੈ ਕਿ ਭਦੌੜ ਤੋਂ ਮੁੱਖ ਮੰਤਰੀ ਚੰਨੀ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਭ ਸਿੰਘ ਉਗੋਕੇ ਨੇ ਵੱਡੀ ਲੀਡ ਨਾਲ ਜਿੱਤ ਹਾਸਿਲ ਕੀਤੀ।

ਲਾਭ ਸਿੰਘ ਇੱਕ ਸਧਾਰਨ ਪਰਿਵਾਰ ਨਾਲ ਸਬੰਧ ਰੱਖਦਾ ਹੈ।ਉਸਦੀ ਇੱਕ ਮੋਬਾਇਲ ਰਿਪੇਅਰ ਦੀ ਦੁਕਾਨ ਹੈ।ਜਦਕਿ ਉਸਦੇ ਪਿਤਾ ਇੱਕ ਮਜ਼ਦੂਰ ਤੇ ਉਨ੍ਹਾਂ ਦੀ ਮਾਤਾ ਜੀ ਇੱਕ ਸਰਕਾਰੀ ਸਕੂਲ ‘ਚ ਸਫਾਈ ਕਰਮਚਾਰੀ ਵਜੋਂ ਕੰਮ ਕਰਦੇ ਹਨ।ਉਨ੍ਹਾਂ ਦਾ ਕਹਿਣਾ ਹੈ ਕਿ ਸਾਡਾ ਪਰਿਵਾਰ ਇੱਕ ਮਜ਼ਦੂਰੀ ਕਰਨ ਵਾਲਾ ਪਰਿਵਾਰ ਹੈ ਤੇ ਉਹ ਇਸੇ ਤਰ੍ਹਾਂ ਆਪਣੀ ਮਿਹਨਤ ਕਰਦੇ ਰਹਿਣਗੇ ਤੇ ਲੋਕਾਂ ਦੀ ਸੇਵਾ ਕਰਨਗੇ।

Tags: labh singhmla
Share211Tweet132Share53

Related Posts

Agniveer Army Physical Test: ਅਗਨੀਵੀਰ ਦੀ ਫਿਜੀਕਲ ਸਿਖਲਾਈ ਮੁੜ ਤੋਂ ਹੋਈ ਸ਼ੁਰੂ

ਸਤੰਬਰ 8, 2025

ਪਟਿਆਲਾ ‘ਚ ਸਕੂਲੀ ਬੱਚਿਆਂ ਨਾਲ ਭਰੀ ਬੱਸ ਪ/ਲ/ਟੀ, ਵਿਦਿਆਰਥੀਆਂ ਨੂੰ ਸੁਰੱਖਿਅਤ ਬਚਾਇਆ ਗਿਆ

ਸਤੰਬਰ 8, 2025

CM ਮਾਨ ਦਾ ਹਾਲ ਪੁੱਛਣ ਲਈ ਹਸਪਤਾਲ ਪੁੱਜੇ ਹਰਿਆਣਾ ਦੇ CM ਸੈਣੀ

ਸਤੰਬਰ 8, 2025

PM ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਮੰਤਰੀ ਅਮਨ ਅਰੋੜਾ ਨੇ PM ਮੋਦੀ ਨੂੰ ਕੀਤੀ ਇਹ ਅਪੀਲ

ਸਤੰਬਰ 8, 2025

ਸਾਬਕਾ ਕੈਬਨਿਟ ਮੰਤਰੀ ਹਰਮੇਲ ਸਿੰਘ ਟੌਹੜਾ ਦੀ ਅਚਾਨਕ ਵਿਗੜੀ ਸਿਹਤ

ਸਤੰਬਰ 8, 2025

ਪੰਜਾਬ ‘ਚ ਅੱਜ ਤੋਂ ਮੁੜ ਖੁੱਲ੍ਹਣਗੇ ਸਕੂਲ

ਸਤੰਬਰ 8, 2025
Load More

Recent News

Agniveer Army Physical Test: ਅਗਨੀਵੀਰ ਦੀ ਫਿਜੀਕਲ ਸਿਖਲਾਈ ਮੁੜ ਤੋਂ ਹੋਈ ਸ਼ੁਰੂ

ਸਤੰਬਰ 8, 2025

ਨੇਪਾਲ ‘ਚ ਫੇਸਬੁੱਕ-ਯੂਟਿਊਬ ਸਮੇਤ ਕਈ ਸੋਸ਼ਲ ਮੀਡੀਆ ਐਪਸ ‘ਤੇ ਪਾਬੰਦੀ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ

ਸਤੰਬਰ 8, 2025

ਭਾਰੀ ਬਾਰਿਸ਼ ਕਾਰਨ ਮਾਤਾ ਵੈਸ਼ਨੋ ਦੇਵੀ ਤੀਰਥ ਯਾਤਰਾ ਲਗਾਤਾਰ 13ਵੇਂ ਦਿਨ ਵੀ ਬੰਦ

ਸਤੰਬਰ 8, 2025

ਪਟਿਆਲਾ ‘ਚ ਸਕੂਲੀ ਬੱਚਿਆਂ ਨਾਲ ਭਰੀ ਬੱਸ ਪ/ਲ/ਟੀ, ਵਿਦਿਆਰਥੀਆਂ ਨੂੰ ਸੁਰੱਖਿਅਤ ਬਚਾਇਆ ਗਿਆ

ਸਤੰਬਰ 8, 2025

ਇਹ ਕੰਪਨੀ ਕਿਰਾਏ ‘ਤੇ ਦਿੰਦੀ ਹੈ ਗੁੰਡੇ, ਹਰ ਝਗੜੇ ਦਾ 30 ਮਿੰਟਾਂ ਵਿੱਚ ਕਰ ਦਿੰਦੇ ਹਨ ਹੱਲ !

ਸਤੰਬਰ 8, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.