ਸੋਮਵਾਰ, ਜੁਲਾਈ 27, 2026 03:26 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੈਸਾ ਨਹੀਂ ਇਜ਼ੱਤ ਚਾਹੀਦੀ ਹੈ- ਮੰਤਰੀ ਰਾਜੇਂਦਰ ਸਿੰਘ ਗੁਢਾ..

by propunjabtv
ਅਗਸਤ 3, 2022
in Featured News, ਰਾਜਨੀਤੀ
0

ਰਾਜਸਥਾਨ ਦੇ ਮੰਤਰੀ ਰਾਜੇਂਦਰ ਸਿੰਘ ਗੁਢਾ ਨੇ ਦੇਸ਼ ਵਿੱਚ ਭ੍ਰਿਸ਼ਟਾਚਾਰ ਦੇ ਸਬੰਧ ਵਿੱਚ ਸਕੂਲੀ ਚ ਮੌਜੂਦ ਸਨ,ਜਿਥੇ ਉਹਨ੍ਹਾਂ ਨੂੰ ਇਕ ਵਿਦਿਆਰਥਣ ਵੱਲੋ ਸਵਾਲ ਪੁੱਛਿਆ ਗਿਆ , ਜਿਸ ਦਾ ਜਵਾਬ ਉਨ੍ਹਾਂ ਬਹੁਤ ਹੀ ਦਿਲਚਸਪ ਦਿੱਤਾ।

ਸਕੂਲ ਦੇ ਵਿਦਿਆਰਥੀਆਂ ਨਾਲ ਗੱਲਬਾਤ ਦੌਰਾਨ ਵਿਦਿਆਰਥਣ ਦੇ ਸਵਾਲ ਦੇ ਜਵਾਬ ਵਿੱਚ ਗੁਢਾ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੂੰ ਰਾਜ ਸਭਾ ਲਈ ਵੋਟਿੰਗ ਦੌਰਾਨ ਕਿਸੇ ਪਾਰਟੀ ਦੇ ਖਾਸ ਉਮੀਦਵਾਰ ਨੂੰ ਵੋਟ ਪਾਉਣ ਬਦਲੇ 25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ ਸੀ।

ਗੁਢਾ 1 ਜੁਲਾਈ ਨੂੰ ਉਦੈਪੁਰਵਤੀ ਦੇ ਨਿੱਜੀ ਸਕੂਲ ਵਿੱਚ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਗਏ ਸਨ।

ਉਨ੍ਹਾਂ ਨੇ ਇਸ ਬਾਰੇ ਆਪਣੀ ਪਤਨੀ ਤੇ ਬੱਚਿਆਂ ਨਾਲ ਪੇਸ਼ਕਸ਼ ਬਾਰੇ ਗੱਲ ਕੀਤੀ, ਉਨ੍ਹਾਂ ਕਿਹਾ ਕਿ ਪੈਸਾ ਨਹੀਂ ਇਜ਼ੱਤ ਚਾਹੀਦੀ ਹੈ। ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ 60 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਸੀ ਪਰ ਪਰਿਵਾਰ ਨੇ ਇਸ ਪੇਸ਼ਕਸ਼ ਨੂੰ ਠੋਕਰ ਮਾਰਨ ਲਈ ਕਿਹਾ।

ਮੰਤਰੀ ਮੁਤਾਬਕ ਜੇ ਹਰ ਕੋਈ ਇਸ ਤਰ੍ਹਾਂ ਸੋਚਣ ਲੱਗੇ ਤਾਂ ਦੇਸ਼ ਦਾ ਭਲਾ ਹੋਵੇਗਾ।

Tags: 25 crore offerrajasthan mantrirajasthan minister
Share206Tweet129Share52

Related Posts

ਪੇਪਰ ਲੀਕ ਨੂੰ ਰੋਕਣ ਲਈ ਕੱਲ੍ਹ ਸਖ਼ਤ ਕਾਨੂੰਨ ਲੈ ਕੇ ਆਵਾਂਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਜੁਲਾਈ 26, 2026

ਸਰਕਾਰ ਨੇ ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਵਿੱਚ ਨਕਲ ਦੀ ਕੋਸ਼ਿਸ਼ ਵਿਰੁੱਧ ਤੁਰੰਤ ਕਾਰਵਾਈ ਕੀਤੀ, 21 ਦੋਸ਼ੀਆਂ ਨੂੰ ਜੇਲ੍ਹ ਭੇਜਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 26, 2026

ਗੈਂਗਸਟਰਾਂ ‘ਤੇ ਵਾਰ ਦਾ 187ਵਾਂ ਦਿਨ: ਪੰਜਾਬ ਪੁਲਿਸ ਵੱਲੋਂ 532 ਥਾਈਂ ਛਾਪੇਮਾਰੀ; 353 ਕਾਬੂ

ਜੁਲਾਈ 26, 2026

ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਪ੍ਰਹਿਲਾਦ ਜੋਸ਼ੀ ਨੇ ਸਿੱਖਿਆ ਮੰਤਰਾਲੇ ਦਾ ਵਾਧੂ ਚਾਰਜ ਸੰਭਾਲਿਆ

ਜੁਲਾਈ 26, 2026

ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਜਲਦ ਮਿਲੇਗਾ ਬਣਦਾ ਹੱਕ; ਮਾਨ ਸਰਕਾਰ ਦਾ ਚੁੱਕਿਆ ਵੱਡਾ ਕਦਮ!

ਜੁਲਾਈ 26, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਦਿੱਲੀ ਪੁਲਿਸ ਨੇ ਜੰਤਰ ਮੰਤਰ ਬੈਠੇ ਪ੍ਰਦਰਸ਼ਨਕਾਰੀਆਂ ਲਈ ਕੀਤਾ ਵੱਡਾ ਐਲਾਨ

ਜੁਲਾਈ 25, 2026
Load More

Recent News

ਪੇਪਰ ਲੀਕ ਨੂੰ ਰੋਕਣ ਲਈ ਕੱਲ੍ਹ ਸਖ਼ਤ ਕਾਨੂੰਨ ਲੈ ਕੇ ਆਵਾਂਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਜੁਲਾਈ 26, 2026

ਸਰਕਾਰ ਨੇ ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਵਿੱਚ ਨਕਲ ਦੀ ਕੋਸ਼ਿਸ਼ ਵਿਰੁੱਧ ਤੁਰੰਤ ਕਾਰਵਾਈ ਕੀਤੀ, 21 ਦੋਸ਼ੀਆਂ ਨੂੰ ਜੇਲ੍ਹ ਭੇਜਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 26, 2026

ਗੈਂਗਸਟਰਾਂ ‘ਤੇ ਵਾਰ ਦਾ 187ਵਾਂ ਦਿਨ: ਪੰਜਾਬ ਪੁਲਿਸ ਵੱਲੋਂ 532 ਥਾਈਂ ਛਾਪੇਮਾਰੀ; 353 ਕਾਬੂ

ਜੁਲਾਈ 26, 2026

ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਪ੍ਰਹਿਲਾਦ ਜੋਸ਼ੀ ਨੇ ਸਿੱਖਿਆ ਮੰਤਰਾਲੇ ਦਾ ਵਾਧੂ ਚਾਰਜ ਸੰਭਾਲਿਆ

ਜੁਲਾਈ 26, 2026

ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਜਲਦ ਮਿਲੇਗਾ ਬਣਦਾ ਹੱਕ; ਮਾਨ ਸਰਕਾਰ ਦਾ ਚੁੱਕਿਆ ਵੱਡਾ ਕਦਮ!

ਜੁਲਾਈ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.