ਸ਼ਨੀਵਾਰ, ਅਪ੍ਰੈਲ 11, 2026 11:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

ਪ੍ਰਕਾਸ਼ ਸਿੰਘ ਬਾਦਲ ਨੇ ਸਿਮਰਨਜੀਤ ਕੌਰ ਦਾ ਬਾਕਸਿੰਗ ਮੈਚ ਦੇਖਿਆ

by propunjabtv
ਜੁਲਾਈ 30, 2021
in ਖੇਡ, ਦੇਸ਼, ਪੰਜਾਬ
0

ਟੋਕਿਓ ਓਲੰਪਿਕਸ ਦੇ ਵਿੱਚ ਬਹੁਤ ਸਾਰੇ ਪੰਜਾਬ ਦੇ ਖਿਡਾਰੀ ਮੱਲਾ ਮਾਰ ਰਹੇ ਹਨ | ਜਿਸ ਨੂੰ ਲੈ ਕੇ ਅੱਜ ਵੱਡੇ ਬਾਦਲ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆ ਹਨ | ਜਿਸ ‘ਚ ਉਹ ਟੋਕਿਓ ਉਲੰਮਿਕ ਦਾ ਮੈਚ ਦੇਖਦੇ ਨਜ਼ਰ ਆ ਰਹੇ ਹਨ | ਇਹ ਤਸਵੀਰਾ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਆਪਣੇ ਸੋਸ਼ਲ ਮੀਡੀਆ ਤੇ ਸਾਂਝੀ ਕਰ ਇਹ ਜਾਣਕਾਰੀ ਦਿੱਤੀ ਗਈ ਹੈ ਤੇ ਲਿਖਿਆ ਹੈ ਕਿ  ਪ੍ਰਕਾਸ਼ ਸਿੰਘ ਬਾਦਲ ਦੀ ਅੱਜ 94 ਸਾਲ ਦੀ ਉਮਰ ‘ਚ ਵੀ ਓਲੰਪਿਕਸ ਖੇਡਾਂ ਪ੍ਰਤੀ ਪੂਰੀ ਦਿਲਚਸਪੀ ਹੈ। ਟੋਕੀਓ ਵਿਖੇ ਚੱਲ ਰਹੀਆਂ ਓਲੰਪਿਕਸ ਖੇਡਾਂ ‘ਚ ਦਸ਼ਮੇਸ਼ ਕਾਲਜ ਬਾਦਲ ਦੀ ਬੱਚੀ ਸਿਮਰਨਜੀਤ ਕੌਰ ਦਾ ਬਾਕਸਿੰਗ ਮੈਚ, ਅੱਜ ਸਵੇਰੇ ਉਨ੍ਹਾਂ ਵਿਸ਼ੇਸ਼ ਤੌਰ ‘ਤੇ ਸਮਾਂ ਕੱਢ ਕੇ ਦੇਖਿਆ। ਉਮਰ ਦੇ ਇਸ ਦੌਰ ‘ਚ ਵੀ ਪੰਜਾਬ ਪ੍ਰਤੀ ਉਨ੍ਹਾਂ ਦਾ ਸਮਰਪਣ ਬਰਕਰਾਰ ਹੈ, ਅਤੇ ਉਨ੍ਹਾਂ ਦੀਆਂ ਅਸੀਸਾਂ ਸਿਮਰਨਜੀਤ ਸਮੇਤ ਅਤੇ ਪੰਜਾਬ ਦੇ ਸਾਰੇ ਖਿਡਾਰੀਆਂ ਦੇ ਨਾਲ ਹਨ।

Tags: boxingDashmesh College Badalinterest Olympic GamesParkash BadalSimranjit KaurTokyo Games
Share199Tweet124Share50

Related Posts

ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਪੰਜਾਬ ਦੇ 11 ਲੋਕਾਂ ਦੀ ਮੌਤ, ਨੌਜਵਾਨ ਦਾ ਸਿਤੰਬਰ ‘ਚ ਸੀ ਵਿਆਹ

ਅਪ੍ਰੈਲ 11, 2026

ਪੋਂਟੂਨ ਪੁਲ ਦੇ ਬੈਰਲ ਨਾਲ ਟਕਰਾਉਣ ਨਾਲ ਪਲਟੀ ਮੋਟਰ ਕਿਸ਼ਤੀ

ਅਪ੍ਰੈਲ 11, 2026

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਟਰੈਕ ਕਰਨ ਅਤੇ ਵਾਪਸ ਲਿਆਉਣ ਲਈ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਸਿਹਤ ਸੇਵਾਵਾਂ ਪੰਜਾਬ ਦੇ ਹਰ ਨਾਗਰਿਕ ਲਈ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

ਅਪ੍ਰੈਲ 11, 2026

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ

ਅਪ੍ਰੈਲ 11, 2026
Load More

Recent News

ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਪੰਜਾਬ ਦੇ 11 ਲੋਕਾਂ ਦੀ ਮੌਤ, ਨੌਜਵਾਨ ਦਾ ਸਿਤੰਬਰ ‘ਚ ਸੀ ਵਿਆਹ

ਅਪ੍ਰੈਲ 11, 2026

Tech News: ਵਟਸਐਪ ਯੂਜ਼ਰਸ ਲਈ ਨਵੀਂ ਚਿਤਾਵਨੀ! ਹੁਣ ਬਿਨਾਂ OTP ਦੇ ਵੀ ਹੈਕ ਹੋ ਸਕਦਾ ਹੈ ਅਕਾਊਂਟ

ਅਪ੍ਰੈਲ 11, 2026

ਪੋਂਟੂਨ ਪੁਲ ਦੇ ਬੈਰਲ ਨਾਲ ਟਕਰਾਉਣ ਨਾਲ ਪਲਟੀ ਮੋਟਰ ਕਿਸ਼ਤੀ

ਅਪ੍ਰੈਲ 11, 2026

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਟਰੈਕ ਕਰਨ ਅਤੇ ਵਾਪਸ ਲਿਆਉਣ ਲਈ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.