ਵੀਰਵਾਰ, ਮਈ 28, 2026 03:08 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੜ੍ਹਾਈ ਕਰਨ ਕੈਨੇਡਾ ਗਏ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਹੋਈ ਮੌਤ

by propunjabtv
ਨਵੰਬਰ 10, 2021
in ਪੰਜਾਬ, ਵਿਦੇਸ਼
0

ਪੜ੍ਹਾਈ ਕਰਨ ਕਨੇਡਾ ਗਏ ਨੌਜਵਾਨ ਪਰਮਿੰਦਰ ਸਿੰਘ ਪ੍ਰਿੰਸ ਪੁੱਤਰ ਬਲਵਿੰਦਰ ਸਿੰਘ ਵਾਸੀ ਕਸਬਾ ਫਤੀਆਂਬਾਦ ਜ਼ਿਲ੍ਹਾ ਤਰਨਤਾਰਨ ਦੀ ਭੇਦ ਭਰੇ ਹਲਾਤਾਂ ਵਿੱਚ ਹੋ ਗਈ ਹੈ। ਇਸ ਨੋਂਜਵਾਨ ਦੀ ਉਮਰ 24 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਨੌਜਵਾਨ ਪੁੱਤਰ ਦੀ ਮੌਤ ਦੀ ਖ਼ਬਰ ਸੁਣ ਕੇ ਮਾਪਿਆਂ ਦਾ ਰੋ ਰੋ ਕੇ ਬੁਰਾ ਹਾਲ ਹੋ ਰਿਹਾ ਹੈ।

ਮ੍ਰਿਤਕ ਨੌਜਵਾਨ ਦੇ ਪਿਤਾ ਬਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਕਨੇਡਾ ਪੁਲਿਸ ਵੱਲੋਂ ਫੋਨ ਕਰਕੇ ਸੂਚਨਾ ਦਿੱਤੀ ਗਈ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਬੰਦ ਕਮਰੇ ਵਿੱਚੋਂ ਲਾਸ਼ ਮਿਲੀ ਹੈ। ਉਨ੍ਹਾਂ ਕਿਹਾ ਕਿ ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗ ਸਕੇਗਾ।

ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਲੱਗਭਗ ਤਿੰਨ ਸਾਲ ਪਹਿਲਾਂ ਕਨੇਡਾ ਗਿਆ ਸੀ ਅਤੇ ਉਥੇ ਕਨੇਡਾ ਵਿਖੇ ਸਰੀ ਸ਼ਹਿਰ ਵਿਚ ਰਹਿੰਦਾਂ ਸੀ। ਪੀੜਤ ਪਰਿਵਾਰ ਵੱਲੋਂ ਭਾਰਤ ਅਤੇ ਕਨੇਡਾ ਸਰਕਾਰ ਪਾਸੋਂ ਮੰਗ ਕੀਤੀ ਗਈ ਕਿ ਜਾ ਤਾਂ ਉਨ੍ਹਾਂ ਦੇ ਬੇਟੇ ਦੀ ਲਾਸ਼ ਨੂੰ ਭਾਰਤ ਉਨ੍ਹਾਂ ਪਾਸ ਭੇਜਿਆ ਜਾਵੇ ਅਤੇ ਜਾਂ ਕਨੇਡਾ ਸਰਕਾਰ ਮ੍ਰਿਤਕ ਦੇ ਮਾਂ ਬਾਪ ਨੂੰ ਕਨੇਡਾ ਜਾਣ ਲਈ ਵੀਜ਼ਾ ਦੇਵੇ ਤਾਂ ਜੋ ਮ੍ਰਿਤਕ ਨੌਜਵਾਨ ਦੇ ਮਾਤਾ ਪਿਤਾ ਆਪਣੇ ਪੁੱਤਰ ਨੂੰ ਅੰਤਿਮ ਵਿਦਾਈ ਦੇ ਸਕਣ।ਦੱਸ ਦੇਈਏ ਕਿ ਮ੍ਰਿਤਕ ਆਪਣੇ ਮਾਤਾ ਪਿਤਾ ਤੋਂ ਇਲਾਵਾ ਦੋ ਭੈਣਾਂ ਨੂੰ ਛੱਡ ਗਿਆ ਹੈ।

Tags: canadacircumstancesunder mysterious
Share206Tweet129Share52

Related Posts

ਭਾਜਪਾ ਦੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਸ਼ਰੇਆਮ ਗਾਲ੍ਹਾਂ ਕੱਢਣੀਆਂ ਅਤੇ ਇੱਕ ਮਹਿਲਾ ਐਸਐਸਪੀ ਨੂੰ ਧਮਕਾਉਣਾ ਬੇਹੱਦ ਨਿੰਦਣਯੋਗ ਅਤੇ ਸ਼ਰਮਨਾਕ ਹੈ: ਬਲਤੇਜ ਪੰਨੂ

ਮਈ 28, 2026

ਭਾਜਪਾ ਆਗੂ ਆਪਣੇ ਆਪ ਨੂੰ ਸੰਵਿਧਾਨ ਅਤੇ ਕਾਨੂੰਨ ਤੋਂ ਉੱਪਰ ਸਮਝਦੇ ਹਨ, ਭਾਜਪਾ ਨੇ ਨਗਰ ਨਿਗਮ ਚੋਣਾਂ ਨੂੰ ਆਪਣੀ ‘ਗੁੰਡਾਗਰਦੀ’ ਦਾ ਇੱਕ ਹੋਰ ਪ੍ਰਦਰਸ਼ਨ ਬਣਾ ਦਿੱਤਾ: ਅਮਨ ਅਰੋੜਾ

ਮਈ 28, 2026

ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

ਮਈ 28, 2026

ਮਹੀਨਿਆਂ ਬਾਅਦ ਈਰਾਨੀ ਜੇਲ੍ਹ ਤੋਂ ਰਿਹਾਅ ਹੋਏ 10 ਭਾਰਤੀ ਮਲਾਹ

ਮਈ 27, 2026

ਦੇਸ਼ ਵਿੱਚ ਕਿਸ ਤਰ੍ਹਾਂ ਦੀ ਸਰਕਾਰ ਹੈ ਜੋ ਇੱਕ ਪੇਪਰ ਠੀਕ ਤਰ੍ਹਾਂ ਨਹੀਂ ਕਰਵਾ ਪਾ ਰਹੀ – ਕੇਜਰੀਵਾਲ

ਮਈ 27, 2026

ਪੰਜਾਬ ਸਰਕਾਰ ਵੱਲੋਂ ਸਾਲ 2026-27 ਵਿੱਚ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਟੀਚਾ; ਆਨਲਾਈਨ ਪੋਰਟਲ ਰਾਹੀਂ ਮਿਲੇਗੀ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ: ਗੁਰਮੀਤ ਖੁੱਡੀਆਂ

ਮਈ 27, 2026
Load More

Recent News

ਪਟਨਾ ‘ਚ ਗੰਗਾ ਨਦੀ ‘ਚ ਡੁੱਬੀ ਕਿਸ਼ਤੀ, ਦੋ ਮੌਤਾਂ, ਪੰਜ ਲਾਪਤਾ

ਮਈ 28, 2026

ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਧ ਰਹੇ ਤਾਪਮਾਨ ਦੇ ਮੱਦੇਨਜ਼ਰ ਸਾਵਧਾਨੀ ਵਰਤਣ ਦੀ ਕੀਤੀ ਅਪੀਲ

ਮਈ 28, 2026

ਭਾਜਪਾ ਦੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਸ਼ਰੇਆਮ ਗਾਲ੍ਹਾਂ ਕੱਢਣੀਆਂ ਅਤੇ ਇੱਕ ਮਹਿਲਾ ਐਸਐਸਪੀ ਨੂੰ ਧਮਕਾਉਣਾ ਬੇਹੱਦ ਨਿੰਦਣਯੋਗ ਅਤੇ ਸ਼ਰਮਨਾਕ ਹੈ: ਬਲਤੇਜ ਪੰਨੂ

ਮਈ 28, 2026

ਭਾਜਪਾ ਆਗੂ ਆਪਣੇ ਆਪ ਨੂੰ ਸੰਵਿਧਾਨ ਅਤੇ ਕਾਨੂੰਨ ਤੋਂ ਉੱਪਰ ਸਮਝਦੇ ਹਨ, ਭਾਜਪਾ ਨੇ ਨਗਰ ਨਿਗਮ ਚੋਣਾਂ ਨੂੰ ਆਪਣੀ ‘ਗੁੰਡਾਗਰਦੀ’ ਦਾ ਇੱਕ ਹੋਰ ਪ੍ਰਦਰਸ਼ਨ ਬਣਾ ਦਿੱਤਾ: ਅਮਨ ਅਰੋੜਾ

ਮਈ 28, 2026

ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

ਮਈ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.