ਬੁੱਧਵਾਰ, ਜੂਨ 18, 2025 01:50 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

ਪੰਜਾਬ ਦੀ ਪੁਰਸ਼ਾਂ ਦੀ ਅੰਡਰ-23 ਕ੍ਰਿਕਟ ਟੀਮ ਨੇ ਗੁਜਰਾਤ ਨੂੰ ਹਰਾ ਕੇ ਸਟੇਟ ‘ਏ’ ਟਰੌਫੀ ‘ਤੇ ਕੀਤਾ ਕਬਜ਼ਾ, PCA ਦੇ ਪ੍ਰਧਾਨ ਅਮਰਜੀਤ ਮਹਿਤਾ ਨੇ ਜੇਤੂ ਟੀਮ ਨੂੰ ਦਿੱਤੀ ਵਧਾਈ 

by Gurjeet Kaur
ਜਨਵਰੀ 10, 2025
in ਕ੍ਰਿਕਟ, ਖੇਡ, ਪੰਜਾਬ
0

ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੁਰਸ਼ਾਂ ਦੀ ਅੰਡਰ-23 ਸਟੇਟ ‘ਏ’ ਟਰੌਫੀ ਦੇ ਫਾਈਨਲ ਵਿੱਚ ਗੁਜਰਾਤ ਨੂੰ 56 ਰਨ ਨਾਲ ਹਰਾ ਕੇ ਖਿਤਾਬ ਆਪਣੇ ਨਾਮ ਕਰ ਲਿਆ।

ਇਹ ਫੈਸਲਾ ਕੁਨ ਮੈਚ ਕੋਲਕਾਤਾ ਦੇ ਜੇ.ਯੂ. ਸੈਕੰਡ ਕੈਂਪਸ, ਸਾਲਟ ਲੇਕ ਵਿੱਚ ਖੇਡਿਆ ਗਿਆ, ਜਿੱਥੇ ਪੀਸੀਏ ਨੇ 50 ਓਵਰਾਂ ਵਿੱਚ 8 ਵਿਕਟਾਂ ਦੇ ਨੁਕਸਾਨ ‘ਤੇ 317 ਰਨ ਦਾ ਵਿਸ਼ਾਲ ਲਕਸ਼ ਖੜਾ ਕੀਤਾ। ਹਰਨੂਰ ਸਿੰਘ ਨੇ ਸ਼ਾਨਦਾਰ ਸੈਂਚੁਰੀ ਲਗਾਉਂਦਿਆਂ 103 ਗੇਂਦਾਂ ‘ਤੇ 100 ਰਨ ਬਣਾਏ, ਜਿਸ ਵਿੱਚ 10 ਚੌਕੇ ਅਤੇ 2 ਛੱਕੇ ਸ਼ਾਮਲ ਸਨ। ਕਪਤਾਨ ਉਦਯ ਸਾਹਰਣ ਨੇ ਕਮਾਲ ਦੀ ਕਪਤਾਨੀ ਪਾਰੀ ਖੇਡਦਿਆਂ 75 ਗੇਂਦਾਂ ‘ਤੇ 59 ਰਨ ਜੋੜੇ, ਜਿਸ ਵਿੱਚ 3 ਚੌਕੇ ਅਤੇ 2 ਛੱਕੇ ਸਨ। ਰਿਧਮ ਸਤਯਵਾਨ ਨੇ 39 ਗੇਂਦਾਂ ‘ਤੇ 68 ਰਨ ਦੀ ਤੂਫਾਨੀ ਪਾਰੀ ਖੇਡਦੇ ਹੋਏ 5 ਚੌਕੇ ਅਤੇ 3 ਛੱਕੇ ਲਗਾਏ।

ਜਵਾਬ ਵਿੱਚ, ਗੁਜਰਾਤ ਦੀ ਟੀਮ ਨੇ ਡਟ ਕੇ ਮੁਕਾਬਲਾ ਕੀਤਾ ਪਰ 261 ਰਨਾਂ ‘ਤੇ ਆਲ ਆਉਟ ਹੋ ਗਈ।

ਪੀਸੀਏ ਦੇ ਪ੍ਰਧਾਨ ਅਮਰਜੀਤ ਮਹਿਤਾ ਅਤੇ ਹੋਰ ਅਧਿਕਾਰੀਆਂ ਨੇ ਟੀਮ, ਕੋਚ ਅਤੇ ਸਹਾਇਕ ਸਟਾਫ ਨੂੰ ਇਸ ਸ਼ਾਨਦਾਰ ਜਿੱਤ ਲਈ ਵਧਾਈ ਦਿੱਤੀ। ਉਨ੍ਹਾਂ ਇਸਨੂੰ ਐਸੋਸੀਏਸ਼ਨ ਲਈ ਇੱਕ ਮਹੱਤਵਪੂਰਨ ਉਪਲਬਧੀ ਕਰਾਰ ਦਿੰਦਿਆਂ ਵਿਸ਼ਵਾਸ ਜਤਾਇਆ ਕਿ ਇਹ ਜਿੱਤ ਨੌਜਵਾਨ ਕ੍ਰਿਕਟਰਾਂ ਨੂੰ ਖੇਡ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣ ਅਤੇ ਸ਼੍ਰੇਸ਼ਠਤਾ ਪ੍ਰਾਪਤ ਕਰਨ ਲਈ ਪ੍ਰੇਰਨਾ ਦੇਵੇਗੀ।

ਇਹ ਸ਼ਾਨਦਾਰ ਜਿੱਤ ਨਾਂ ਹੀ ਪੀਸੀਏ ਦੀ ਮਹਾਨਤਾ ਨੂੰ ਦਰਸਾਉਂਦੀ ਹੈ, ਬਲਕਿ ਉਭਰਦੇ ਹੋਏ ਨੌਜਵਾਨ ਖਿਡਾਰੀਆਂ ਲਈ ਇੱਕ ਮਾਪਦੰਡ ਵੀ ਸਥਾਪਿਤ ਕਰਦੀ ਹੈ।

Share211Tweet132Share53

Related Posts

ਬਠਿੰਡਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਪੁਲਿਸ ਮੁਲਾਜਮ ਦੀ ਮੌਕੇ ‘ਤੇ ਹੋਈ ਮੌਤ

ਜੂਨ 17, 2025

ਜਲੰਧਰ ਦੇ ਕਾਰੋਬਾਰੀ ਦੀ ਨੂੰਹ ਦੀ ਨਹਿਰ ਚੋਂ ਮਿਲੀ ਲਾਸ਼ ਪਿਛਲੇ ਕਈ ਦਿਨਾਂ ਤੋਂ ਸੀ ਲਾਪਤਾ

ਜੂਨ 16, 2025

ਜਾਨਲੇਵਾ ਸਾਬਿਤ ਹੋ ਰਹੀ ਪੰਜਾਬ ਦੀ ਗਰਮੀ, ਗਰਮੀ ਕਾਰਨ ਹੋਈ ਵਿਅਕਤੀ ਦੀ ਮੌਤ

ਜੂਨ 14, 2025

ਕੀ ਵੱਧ ਜਾਣਗੀਆਂ ਸਕੂਲਾਂ ਨੂੰ ਗਰਮੀਆਂ ਦੀਆਂ ਛੁੱਟੀਆਂ? ਆਈ ਅਪਡੇਟ

ਜੂਨ 14, 2025

Punjab COVID-19 Update: ਪੰਜਾਬ ‘ਚ ਫਿਰ ਘਰ ਕਰ ਰਿਹਾ ਕੋਰੋਨਾ ਸਰਕਾਰ ਨੇ ਜਾਰੀ ਕੀਤੀ ਐਡਵਾਇਜ਼ਰੀ

ਜੂਨ 14, 2025

ਪੀਥੀਅਨ ਖੇਡਾਂ ‘ਚ ਸ਼ਾਮਲ ਹੋਈ ਗੱਤਕਾ, ਅਗਲੇ ਸਾਲ ਹੋਣਗੇ ਕੌਮਾਂਤਰੀ ਮੁਕਾਬਲੇ

ਜੂਨ 13, 2025
Load More

Recent News

ਤੁਹਾਨੂੰ ਵੀ ਆਉਂਦਾ ਹੈ Online Job ਦਾ ਮੈਸਜ, ਤਾਂ ਹੋ ਜਾਓ ਸਾਵਧਾਨ ਹੋ ਨਾ ਜਾਵੇ ਕੋਈ Fraud

ਜੂਨ 17, 2025

ਕ੍ਰੈਸ਼ ਤੋਂ 5 ਦਿਨ ਬਾਅਦ ਅਹਿਮਦਾਬਾਦ ਤੋਂ ਪਹਿਲੀ UK ਨੂੰ ਫਲਾਈਟ ਪਰ ਇਹਨਾਂ ਕਾਰਨਾਂ ਕਰਕੇ ਹੋਈ ਰੱਦ

ਜੂਨ 17, 2025

99 ਰੁਪਏ ਦੀ ਕਿਸ਼ਤ ਨਾਲ ਮਿਲੇਗੀ TOYOTA ਦੀ ਕਾਰ, ਕੰਪਨੀ ਨੇ ਸ਼ੁਰੂ ਕੀਤੀ ਅਜਿਹੀ Offer!

ਜੂਨ 17, 2025

ਹੁਣ ਇਸ ਤਰੀਕੇ ਨਾਲ ਘਰ ਬੈਠੇ ਅਧਾਰ ਕਾਰਡ ‘ਤੇ ਬਦਲ ਸਕਦੇ ਹੋ ਆਪਣਾ ਫੋਨ ਨੰਬਰ

ਜੂਨ 17, 2025

ਬਠਿੰਡਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਪੁਲਿਸ ਮੁਲਾਜਮ ਦੀ ਮੌਕੇ ‘ਤੇ ਹੋਈ ਮੌਤ

ਜੂਨ 17, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.