ਸੋਮਵਾਰ, ਅਗਸਤ 24, 2026 02:27 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੰਜਾਬ ਦੀ ਸੱਤਾ ਆਪਣੇ ਹੱਥਾਂ ‘ਚ ਲੈਣ ਕਿਸਾਨ: ਚੜੂਨੀ

by propunjabtv
ਜੁਲਾਈ 7, 2021
in ਦੇਸ਼, ਪੰਜਾਬ, ਰਾਜਨੀਤੀ
0

ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਆਗੂ ਚੋਣ ਲੜਕੇ ਸਰਕਾਰ ਬਣਾਉਣ ਤੇ ਲੀਡਰਾਂ ਨੂੰ ਦੱਸਣ ਸਰਕਾਰ ਕਿਵੇਂ ਚਲਾਈ ਜਾਂਦੀ ਹੈ। ਉਨ੍ਹਾਂ ਕਿਹਾ ਬਿਨਾਂ ਚੋਣ ਲੜੇ ਕਿਸਾਨਾਂ ਦੇ ਹਲਾਤ ਨਹੀਂ ਬਦਲਣਗੇ।

ਇਸ ਦੇ ਨਾਲ ਹੀ ਚੜੂਨੀ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸਾਡੇ ਆਗੂ ਕਹਿ ਰਹੇ ਨੇ ਕਿ ਦੇਸ਼ ਭਰ ‘ਚ ਜਿੱਥੇ ਕਿਤੇ ਵੀ ਚੋਣਾਂ ਹੋਣਗੀਆ ਉਥੇ ਭਾਜਪਾ ਨੂੰ ਹਰਾਉਣ ਲਈ ਪ੍ਰਚਾਰ ਕਰਾਂਗੇ ਚੜੂਨੀ ਨੇ ਸਵਾਲ ਕੀਤਾ  ਕੀ ਭਾਜਪਾ ਨੂੰ ਹਰਾਉਣ ਨਾਲ ਸਾਡੀਆਂ ਮੰਗ ਮਨ ਲਈਆਂ ਜਾਣਗੀਆ,ਹੁਣ ਤੱਕ ਕਿਸੇ ਹੋਰ ਵਿਰੋਧੀ ਪਾਰਟੀ ਨੇ ਵੀ ਨਹੀਂ ਕਿਹਾ ਕਿ ਉਹ ਕਾਨੂੰਨ ਰੱਦ ਕਰਵਾ ਸਕਦੇ ਨੇ। ਚੜੂਨੀ ਨੇ ਕਿਹਾ ਕਿ ਜੇ ਅਸੀਂ ਪੰਜਾਬ ਦੀ ਸੱਤਾ ਆਪਣੇ ਸੱਤਾਂ ‘ਚ ਲੈ ਕੈਂਦੇ ਹਾਂ ਤੇ ਪੰਜਾਬ ‘ਚ ਸਰਕਾਰ ਚਲਾ ਕੇ ਦਿਖਾਉਨੇ ਹਾਂ ਤਾਂ ਇਹ ਕਾਨੂੰਨ ਰੱਦ ਹੋ ਸਕਦੇ ਹਨ |

Tags: bjpfarmerspoliticspowerpunjableaders
Share203Tweet127Share51

Related Posts

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅਗਸਤ 23, 2026

ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ, 27 ਜਾਇਦਾਦਾਂ ਤੋਂ ਲਗਭਗ 5,400 ਕਰੋੜ ਰੁਪਏ ਇਕੱਠੇ ਕੀਤੇ

ਅਗਸਤ 23, 2026

ਮਲੇਰਕੋਟਲਾ ਤੋਂ ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ‘ਆਪ’ ‘ਚ ਸ਼ਾਮਲ, CM ਮਾਨ ਨੇ ਨਵੇਂ ਆਗੂਆਂ ਦਾ ਪਾਰਟੀ ‘ਚ ਕੀਤਾ ਸਵਾਗਤ

ਅਗਸਤ 23, 2026
Load More

Recent News

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅਗਸਤ 23, 2026

ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ, 27 ਜਾਇਦਾਦਾਂ ਤੋਂ ਲਗਭਗ 5,400 ਕਰੋੜ ਰੁਪਏ ਇਕੱਠੇ ਕੀਤੇ

ਅਗਸਤ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.