ਸ਼ਨੀਵਾਰ, ਮਈ 17, 2025 07:32 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਥਕ ਤਾਲਮੇਲ ਸੰਗਠਨ ਵੱਲੋਂ ਘੱਟ-ਗਿਣਤੀ ਕਮਿਸ਼ਨ ਨੂੰ ਪੱਤਰ ਲਿੱਖਿਆ…

by Raminder Singh
ਸਤੰਬਰ 9, 2022
in Featured News, ਪੰਜਾਬ
0

ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਮਿਤੀ 8 ਸਤੰਬਰ ਨੂੰ ਮੈਟਰੋ ਸਟੇਸ਼ਨ ਸੈਕਟਰ 21 ਦੁਆਰਕਾ ਦਿੱਲੀ ਪੁੱਜੇ ਤਾਂ ਉਹਨਾਂ ਨੂੰ ਸਫ਼ਰ ਕਰਨ ਤੋਂ ਇਸ ਕਰਕੇ ਮਨਾਂ ਕਰ ਦਿੱਤਾ ਗਿਆ ਕਿ ਉਨਾਂ ਕਿਰਪਾਨ ਪਹਿਨੀ ਹੋਈ ਹੈ। ਜਾਣਕਾਰੀ ਮੁਤਾਬਾਕ ਉਨਾਂ ਇਕ ਫੁਟ ਦੀ ਗਾਤਰਾ ਕਿਰਪਾਨ ਪਹਿਨੀ ਹੋਈ ਸੀ ਜਦ ਕਿ ਸੰਵਿਧਾਨ ਅਨੁਸਾਰ ਕਿਰਪਾਨ ਦੇ ਸਾਈਜ ‘ਤੇ ਕੋਈ ਪਾਬੰਦੀ ਨਹੀਂ ਹੈ।

ਇਸ ਮੌਕੇ ਕਨਵੀਨਰ ਜਸਵਿੰਦਰ ਸਿੰਘ ਐਡਵੋਕੇਟ ਨੇ ਘੱਟ ਗਿਣਤੀ ਕਮਿਸ਼ਨ ਨੂੰ ਇਸ ਬਾਬਤ ਪੱਤਰ ਲਿੱਖਦਿਆਂ ਕਿਹਾ ਕਿ  ਭਾਰਤ ਦੀ ਧਾਰਾ 25 ਜ਼ਮੀਰ ਅਤੇ ਧਰਮ ਨੂੰ ਖੁੱਲੇਆਮ ਅਪਣਾਉਣ, ਮੰਨਣ ਅਤੇ ਪ੍ਰਚਾਰਨ ਦੀ ਆਜ਼ਾਦੀ ਦਿੰਦਿਆਂ ਕਹਿੰਦੀ ਹੈ ਕਿ ਜਨਤਕ ਵਿਵਸਥਾ, ਨੈਤਿਕਤਾ, ਅਤੇ ਸਿਹਤ ਅਤੇ ਇਸ ਦੀਆਂ ਹੋਰ ਧਾਰਾਵਾਂ ਦੇ ਅਧੀਨ ਰਹਿੰਦੇ ਹੋਏ, ਸਾਰੇ ਵਿਅਕਤੀਆਂ ਨੂੰ ਜ਼ਮੀਰ ਦੀ ਆਜ਼ਾਦੀ ਅਤੇ ਖੁੱਲੇਆਮ ਧਰਮ ਅਪਨਾਉਣ, ਮੰਨਣ ਅਤੇ ਪ੍ਰਚਾਰਨ ਦਾ ਬਰਾਬਰ ਹੱਕ ਹੋਏਗਾ। ਇਹ ਵੀ ਵਿਆਖਿਆ ਕੀਤੀ ਹੋਈ ਹੈ ਕਿ ਕਿ੍ਰਪਾਨਾਂ ਪਹਿਨਣੀਆਂ ਅਤੇ ਰੱਖਣੀਆਂ ਸਿੱਖ ਧਰਮ ਨੂੰ ਮੰਨਣ ਦਾ ਅੰਗ ਸਮਝੀਆਂ ਜਾਣਗੀਆਂ।

ਇਹ ਵੀ ਪੜ੍ਹੋ: ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੂੰ ਕਿਰਪਾਨ ਨਾਲ ਮੈਟਰੋ ‘ਚ ਸਫ਼ਰ ਕਰਨ ਤੋਂ ਰੋਕਿਆ

ਉਨਾ ਕਿਹਾ ਕਿ ਜਿਸ ਵਿਚ ਕਿ੍ਰਪਾਨ ਦਾ ਕੋਈ ਵੀ ਸਾਈਜ ਨਿਰਧਾਰਤ ਨਹੀਂ ਹੈ। ਸਿੱਖ ਗਾਤਰੇ ਵਿਚ ਕੋਈ ਵੀ ਕਿ੍ਰਪਾਨ ਪਾ ਸਕਦਾ ਹੈ ਅਤੇ ਹੱਥ ਵਿਚ ਤਿੰਨ ਫੁਟ ਦੀ ਕਿਰਪਾਨ ਰੱਖ ਸਕਦਾ ਹੈ। ਇਸ ਧਾਰਾ ਵਿਚ ਤਾਂ ਸਿੱਖਾਂ ਨੂੰ ਕਿ੍ਰਪਾਨ ਨਹੀਂ ਸਗੋਂ ਕਿ੍ਰਪਾਨਾਂ ਪਹਿਨਣ ਅਤੇ ਰੱਖਣ ਦਾ ਵਿਸ਼ੇਸ਼ ਅਧਿਕਾਰ ਦਿੱਤਾ ਗਿਆ ਹੈ ਆਪਣੇ ਦੇਸ਼ ਅੰਦਰ ਜਦੋਂ 75 ਸਾਲਾ ਆਜ਼ਾਦੀ ਦਾ ਮਹਾਂਉਤਸਵ ਮਨਾਇਆ ਜਾ ਰਿਹਾ ਹੈ ਤਾਂ ਸੰਵਿਧਾਨ ਦੀ ਧਾਰਾ 25 ਦੀ ਸ਼ਰੇਆਮ ਉਲੰਘਣਾ ਕੀਤੀ ਜਾ ਰਹੀ ਹੈ। ਸਿੱਖ ਅਤੇ ਘੱਟ-ਗਿਣਤੀਆਂ ਤੇ’ ਆਪਣੇ ਧਾਰਮਿਕ ਪਹਿਰਾਵੇ ਪਹਿਨਣ ‘ਤੇ ਅਣ-ਐਲਾਨੀ ਪਾਬੰਦੀ ਲੱਗੀ ਹੋਈ ਹੈ।

ਉਨਾ ਕਿਹਾ ਕਿ ਸਿੱਖ ਪੰਥ ਨੂੰ ਸੰਵਿਧਾਨ ਰਾਹੀਂ ਕਿਰਪਾਨ ਪਹਿਨਣ ਦੀ ਮਿਲੀ ਧਾਰਮਿਕ ਆਜ਼ਾਦੀ ਉੱਤੇ ਹਮਲਾ ਕਰਨ ਵਾਲੀਆਂ ਅਸਹਿ ਕਾਰਵਾਈਆਂ ਸਾਹਮਣੇ ਆ ਰਹੀਆਂ ਹਨ। ਅਜਿਹੀ ਅਣ-ਐਲਾਨੀ ਪਾਬੰਦੀ ਨੂੰ ਤੁਰੰਤ ਵਾਪਸ ਲਿਆ ਜਾਵੇ।ਅਪੀਲ ਹੈ ਕਿ ਇਸ ਮਾਮਲੇ ਦੀ ਪੂਰੀ ਗੰਭੀਰਤਾ ਨਾਲ ਜਾਂਚ ਕਰਵਾ ਕੇ ਸੰਵਿਧਾਨ ਦੀ ਉਲੰਘਣਾ ਕਰਨ ਵਾਲੇ ਕਰਮਚਾਰੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਕੇ ਭਵਿੱਖ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ ।

Tags: giani kewal singhjathedar giani kewal singhpanth newspanthak talmelSikh Newssikh panth news
Share228Tweet142Share57

Related Posts

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

ਕਸ਼ਮੀਰ ਤੋਂ ਘੱਟ ਨਹੀਂ ਹੈ ਘੁੰਮਣ ਲਈ ਚੰਡੀਗੜ੍ਹ ਤੋਂ ਕੁਝ KM ਦੂਰ ਇਹ ਥਾਂ, ਗਰਮੀਆਂ ਦੀਆਂ ਛੁੱਟੀਆਂ ‘ਚ ਬਣਾਓ ਪਲੈਨ

ਮਈ 16, 2025

ਦਿਲ ਨੂੰ ਸਿਹਤ ਮੰਦ ਰੱਖਣਗੀਆਂ ਇਹ ਆਦਤਾਂ, ਸਵੇਰੇ ਦੀ ਆਦਤਾਂ ‘ਚ ਕਰੋ ਸ਼ਾਮਲ

ਮਈ 16, 2025

Health News: ਦਵਾਈਆਂ ਦਾ ਸਵਾਦ ਕਿਉਂ ਹੁੰਦਾ ਹੈ ਕੌੜਾ, ਜਾਣੋ ਕਾਰਨ

ਮਈ 16, 2025

Mental Health news: ਸਰੀਰ ‘ਚ ਵਧੇ ਹੋਏ ਸਟਰੈਸ ਹਾਰਮੋਨ ਦੇ ਕੀ ਹਨ ਲੱਛਣ? ਹੋ ਸਕਦਾ ਹੈ ਕਿੰਨਾ ਖਤਰਨਾਕ?

ਮਈ 16, 2025
Load More

Recent News

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

ਕਸ਼ਮੀਰ ਤੋਂ ਘੱਟ ਨਹੀਂ ਹੈ ਘੁੰਮਣ ਲਈ ਚੰਡੀਗੜ੍ਹ ਤੋਂ ਕੁਝ KM ਦੂਰ ਇਹ ਥਾਂ, ਗਰਮੀਆਂ ਦੀਆਂ ਛੁੱਟੀਆਂ ‘ਚ ਬਣਾਓ ਪਲੈਨ

ਮਈ 16, 2025

ਦਿਲ ਨੂੰ ਸਿਹਤ ਮੰਦ ਰੱਖਣਗੀਆਂ ਇਹ ਆਦਤਾਂ, ਸਵੇਰੇ ਦੀ ਆਦਤਾਂ ‘ਚ ਕਰੋ ਸ਼ਾਮਲ

ਮਈ 16, 2025

Health News: ਦਵਾਈਆਂ ਦਾ ਸਵਾਦ ਕਿਉਂ ਹੁੰਦਾ ਹੈ ਕੌੜਾ, ਜਾਣੋ ਕਾਰਨ

ਮਈ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.