ਸ਼ੁੱਕਰਵਾਰ, ਸਤੰਬਰ 4, 2026 04:27 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੰਜਾਬ ਕੈਬਨਿਟ ’ਚੋਂ ਕੱਢੇ ਜਾਣ ਤੋਂ ਬਾਅਦ ਵਿਜੇ ਸਿੰਗਲਾ ਨੂੰ ਐਂਟੀ ਕਰੱਪਸ਼ਨ ਵਿੰਗ ਨੇ ਕੀਤਾ ਗ੍ਰਿਫ਼ਤਾਰ

by propunjabtv
ਮਈ 24, 2022
in ਦੇਸ਼, ਪੰਜਾਬ
0

ਭਗਵੰਤ ਮਾਨ ਦੀ ਸਰਕਾਰ ਵਿਚ ਸਿਹਤ ਮੰਤਰੀ ਰਹੇ ਵਿਜੇ ਸਿੰਗਲਾ ਨੂੰ ਕੈਬਨਿਟ ’ਚੋਂ ਕੱਢੇ ਜਾਣ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਗ੍ਰਿਫ਼ਤਾਰੀ ਐਂਟੀ ਕਰੱਪਸ਼ਨ ਵਿੰਗ ਵਲੋਂ ਕੀਤੀ ਗਈ ਹੈ। ਵਿਜੇ ਸਿੰਗਲਾ ਖਿਲਾਫ਼ ਸਿਹਤ ਵਿਭਾਗ ਵਿਚ ਹਰ ਕੰਮ ਅਤੇ ਟੈਂਡਰ ਦੇ ਬਦਲੇ ਇਕ ਫੀਸਦ ਕਮੀਸ਼ਨ ਦੀ ਮੰਗ ਦੇ ਦੋਸ਼ ਲੱਗੇ ਸਨ। ਇਸ ’ਤੇ ਜੋਂ ਸ਼ਿਕਾਇਤ ਮੁੱਖ ਮੰਤਰੀ ਕੋਲ ਪਹੁੰਚੀ ਤਾਂ ਉਨ੍ਹਾਂ ਪਹਿਲਾਂ ਇਸ ਸਾਰੇ ਮਾਮਲੇ ਦੀ ਜਾਂਚ ਕਰਵਾਈ। ਇਸ ਦਰਮਿਆਨ ਮੁੱਖ ਮੰਤਰੀ ਵਲੋਂ ਸਿੰਗਲਾ ਨੂੰ ਤਲਬ ਕੀਤਾ ਗਿਆ, ਜਿਸ ਵਿਚ ਉਨ੍ਹਾਂ ਮੰਨਿਆ ਕਿ ਉਨ੍ਹਾਂ ਵਲੋਂ ਗ਼ਲਤੀ ਹੋਈ ਹੈ। ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਕੈਬਨਿਟ ’ਚੋਂ ਬਾਹਰ ਦਾ ਰਸਤਾ ਵਿਖਾ ਦਿੱਤਾ। ਇਥੇ ਹੀ ਬਸ ਨਹੀਂ ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਿੰਗਲਾ ਖ਼ਿਲਾਫ਼ ਕੇਸ ਦਰਜ ਕਰਨ ਦੇ ਵੀ ਹੁਕਮ ਦਿੱਤੇ। ਜਿਸ ਤੋਂ ਬਾਅਦ ਐਂਟੀ ਕਰੱਪਸ਼ਨ ਵਿੰਗ ਵਲੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਸੀ ਕਿ ਮੇਰੇ ਧਿਆਨ ਵਿਚ ਇਕ ਕੇਸ ਆਇਆ ਹੈ ਕਿ ਮੇਰੀ ਹੀ ਸਰਕਾਰ ਦਾ ਇਕ ਮੰਤਰੀ (ਵਿਜੇ ਸਿੰਗਲਾ) ਹਰ ਟੈਂਡਰ ’ਚੋਂ ਇਕ ਫੀਸਦੀ ਰਿਸ਼ਵਤ ਮੰਗਦਾ ਸੀ, ਇਸ ਕੇਸ ਦਾ ਸਿਰਫ ਮੈਨੂੰ ਹੀ ਪਤਾ ਸੀ ਨਾ ਤਾਂ ਵਿਰੋਧੀ ਇਸ ਬਾਰੇ ਜਾਣਦੇ ਸਨ ਅਤੇ ਨਾ ਹੀ ਮੀਡੀਆ ਨੂੰ ਪਤਾ ਸੀ, ਮੈਂ ਚਾਹੁੰਦਾ ਤਾਂ ਇਸ ਕੇਸ ਨੂੰ ਦੱਬ ਵੀ ਸਕਦਾ ਸੀ ਪਰ ਅਜਿਹਾ ਕਰਕੇ ਮੈਂ ਲੱਖਾਂ ਲੋਕਾਂ ਦਾ ਵਿਸ਼ਵਾਸ ਤੋੜਦਾ। ਉਸ ਮੰਤਰੀ ਖ਼ਿਲਾਫ਼ ਕਾਰਵਾਈ ਕਰਦੇ ਹੋਏ ਉਸ ਨੂੰ ਮੰਤਰੀ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ ਅਤੇ ਪੁਲਸ ਨੂੰ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਮਾਨ ਨੇ ਕਿਹਾ ਕਿ ਵਿਜੇ ਸਿੰਗਲਾ ਨੇ ਖੁਦ ਵੀ ਆਪਣੀ ਗਲਤੀ ਮੰਨੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੱਚੇ ਦਿਲੋਂ ਇਮਾਨਦਾਰ ਪਾਰਟੀ ਹੈ। ਸਾਡੀ ਸਰਕਾਰ ਇਕ ਇਮਾਨਦਾਰ ਸਰਕਾਰ। ਅਸੀਂ ਇਕ ਰੁਪਏ ਦੀ ਵੀ ਹੇਰਾਫੇਰੀ ਬਰਦਾਸ਼ਤ ਨਹੀਂ ਕਰਾਂਗੇ। ਮਾਨ ਨੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਪਿੰਡਾਂ ਵਿਚ ਲੋਕਾਂ ਦੇ ਚਿਹਰਿਆਂ ’ਤੇ ਇਕ ਉਮੀਦਵਾਰ ਨਜ਼ਰ ਆਉਂਦੀ ਸੀ ਕਿ ਲੋਕ ਆਖਦੇ ਸਨ ਕਿ ਸ਼ਾਇਦ ਕੋਈ ਅਜਿਹੀ ਸਰਕਾਰ ਆਵੇਗੀ ਜਿਹੜੀ ਸਾਨੂੰ ਭ੍ਰਿਸ਼ਟਾਚਾਰ ਦੀ ਦਲਦਲ ’ਚੋਂ ਕੱਢੇਗੀ।

Tags: Anti-Corruption Wingpunjab cabinetvijay singla
Share205Tweet128Share51

Related Posts

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.