ਸ਼ਨੀਵਾਰ, ਅਗਸਤ 22, 2026 12:50 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ‘ਚ ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਦਾ ਪਰਦਾਫਾਸ਼: ਹਥਿਆਰਾਂ ਸਮੇਤ ਕਾਬੂ ਕੀਤਾ ਮੁਲਜ਼ਮ

by propunjabtv
ਮਈ 8, 2022
in ਪੰਜਾਬ
0

ਪੰਜਾਬ ‘ਚ ਪੁਲਿਸ ਨੇ ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਮੁਹਾਲੀ ਪੁਲੀਸ ਦੀ ਟੀਮ ਨੇ ਖਰੜ ਤੋਂ ਟਾਰਗੇਟ ਕਿਲਰ ਗੁਰਿੰਦਰ ਸਿੰਘ ਉਰਫ਼ ਗੁਰੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫਤਾਰ ਗੁਰੀ ਕੋਲੋਂ ਤਿੰਨ ਪਿਸਤੌਲ ਅਤੇ 10 ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਹ ਕਿਸੇ ਅਹਿਮ ਸ਼ਹਿਰ ਵਿੱਚ ਵੀਆਈਪੀ ਨੂੰ ਨਿਸ਼ਾਨਾ ਬਣਾਉਣ ਵਾਲਾ ਸੀ।

ਉਸ ਨੂੰ ਇਸ ਸਬੰਧੀ ਯੂਰਪੀ ਆਧਾਰਿਤ ਹੈਂਡਲਰ ਵੱਲੋਂ ਹਦਾਇਤ ਕੀਤੀ ਜਾ ਰਹੀ ਸੀ। ਗ੍ਰਿਫ਼ਤਾਰ ਕੀਤਾ ਗਿਆ ਗੁਰਿੰਦਰ ਸਿੰਘ ਉਰਫ਼ ਗੁਰੀ ਸ਼ੇਰਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਸਿੱਧਵਾਂ ਦਾ ਰਹਿਣ ਵਾਲਾ ਹੈ। ਉਸ ਖਿਲਾਫ ਪਹਿਲਾਂ ਵੀ ਫਿਰੌਤੀ, ਅਸਲਾ ਐਕਟ, ਖੋਹ ਅਤੇ ਡਕੈਤੀ ਦੇ 6 ਮੁਕੱਦਮੇ ਦਰਜ ਹਨ।

ਰੋਪੜ ਰੇਂਜ ਦੇ ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲੀਸ ਨੂੰ ਇਸ ਸਬੰਧੀ ਖ਼ੁਫ਼ੀਆ ਸੂਚਨਾ ਮਿਲੀ ਸੀ। ਗੁਰੀ ਸ਼ੇਰਾ ਆਪਣੇ ਸਾਥੀ ਗੁਰਪ੍ਰੀਤ ਸਿੰਘ ਉਰਫ ਜੌਨੀ ਵਾਸੀ ਮਲਕਪੁਰ ਜੱਟਾਂ ਪਟਿਆਲਾ ਨਾਲ ਮਿਲ ਕੇ ਹਥਿਆਰਾਂ ਦੀ ਨਜਾਇਜ਼ ਤਸਕਰੀ ਕਰਦਾ ਹੈ। ਇਸ ਤੋਂ ਬਾਅਦ ਦੋਵਾਂ ਖ਼ਿਲਾਫ਼ ਮੁਹਾਲੀ ਦੇ ਸਿਟੀ ਖਰੜ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਪੁਲੀਸ ਪੁੱਛਗਿੱਛ ਦੌਰਾਨ ਗੁਰੀ ਨੇ ਦੱਸਿਆ ਕਿ ਉਸ ਨੇ ਇਹ ਹਥਿਆਰ ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਤੋਂ ਖਰੀਦੇ ਸਨ। ਉਹ ਇੱਕ ਯੂਰਪੀਅਨ ਹੈਂਡਲਰ ਦੇ ਸੰਪਰਕ ਵਿੱਚ ਸੀ। ਉਸ ਨੂੰ ਹਥਿਆਰ ਖਰੀਦਣ ਲਈ ਡੇਢ ਲੱਖ ਰੁਪਏ ਵੀ ਦਿੱਤੇ ਗਏ ਸਨ। ਉਹ ਇਹ ਗੈਰ-ਕਾਨੂੰਨੀ ਹਥਿਆਰ ਪੰਜਾਬ ਵਿੱਚ ਗੈਂਗ ਦੇ ਮੈਂਬਰਾਂ ਨੂੰ ਸਪਲਾਈ ਕਰਨ ਵਾਲੇ ਸਨ। ਉਨ੍ਹਾਂ ਕਿਹਾ ਕਿ ਸਾਰੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਪੁਲੀਸ ਜਾਂਚ ਜਾਰੀ ਹੈ।

Tags: EuropegangsterPunjabPolice
Share201Tweet126Share50

Related Posts

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026

ਅੱਜ ਪੰਜਾਬ ਬੰਦ, ਸਕੂਲ-ਕਾਲਜ ਬੰਦ, ਬਾਜ਼ਾਰ ਵੀ ਬੰਦ; ਹਾਈਵੇਅ ਜਾਮ, ਜਲੰਧਰ-ਅੰਮ੍ਰਿਤਸਰ ਵਿੱਚ ਵਿਰੋਧ ਪ੍ਰਦਰਸ਼ਨ

ਅਗਸਤ 21, 2026

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ ‘ਆਪ’ ‘ਚ ਹੋਏ ਸ਼ਾਮਲ

ਅਗਸਤ 20, 2026

ਪੇਪਰ ਲੀਕ ਮਾਮਲਿਆਂ ’ਤੇ ਹਰਜੋਤ ਬੈਂਸ ਨੇ ਕੇਂਦਰ ਨੂੰ ਘੇਰਿਆ, ਕਿਹਾ . . . .

ਅਗਸਤ 19, 2026
Load More

Recent News

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026

ਅੱਜ ਪੰਜਾਬ ਬੰਦ, ਸਕੂਲ-ਕਾਲਜ ਬੰਦ, ਬਾਜ਼ਾਰ ਵੀ ਬੰਦ; ਹਾਈਵੇਅ ਜਾਮ, ਜਲੰਧਰ-ਅੰਮ੍ਰਿਤਸਰ ਵਿੱਚ ਵਿਰੋਧ ਪ੍ਰਦਰਸ਼ਨ

ਅਗਸਤ 21, 2026

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ ‘ਆਪ’ ‘ਚ ਹੋਏ ਸ਼ਾਮਲ

ਅਗਸਤ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.