ਬੁੱਧਵਾਰ, ਜੂਨ 17, 2026 11:40 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੰਜਾਬ ਦੇ ਲੋਕਾਂ ਨੂੰ ਬਿਜਲੀ ਦੇ ਮੁੱਦੇ ‘ਤੇ ਨਹੀਂ ਬਣਾਇਆ ਜਾ ਸਕਦਾ ਬੇਵਕੂਫ਼ -ਸੁੱਖਜਿੰਦਰ ਰੰਧਾਵਾ

by propunjabtv
ਅਗਸਤ 9, 2021
in ਦੇਸ਼, ਪੰਜਾਬ, ਰਾਜਨੀਤੀ
0

ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਸੁੱਖੀ ਰੰਧਾਵਾ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ | ਉੱਥੇ ਉਨ੍ਹਾਂ ਵਲੋਂ ਆਪਣੇ ਅੰਦਾਜ਼ ਨਾਲ ਪੰਜਾਬ ਸਰਕਾਰ ਅਤੇ ਹੋਰ ਪਾਰਟੀਆਂ ‘ਤੇ ਨਿਸ਼ਾਨੇ ਸਾਧੇ ਗਏ | ਗੱਲ ਕੀਤੀ ਜਾਵੇ ਬਿਜਲੀ ਦੇ ਮੁੱਦੇ ਦੀ ਤਾਂ ਬਿਜਲੀ ਦੇ ਮੁੱਦੇ ‘ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਅਸੀਂ ਲੋਕਾਂ ਨੂੰ ਬਿਜਲੀ ਦੇ ਮੁੱਦੇ ‘ਤੇ ਬੇਵਕੂਫ਼ ਨਹੀਂ ਬਣਾ ਸਕਦੇ | ਉਨ੍ਹਾਂ ਦਾ ਕਹਿਣਾ ਸੀ ਕਿ ਚਾਹੇ ਉਹ ਸਾਡੀ ਸਰਕਾਰ ਹੋਵੇ ਜਾਂ ਉਹ ਅਕਾਲੀ ਦਲ ਹੋਵੇ ਜਾਂ ਫਿਰ ਆਮ ਆਦਮੀ ਪਾਰਟੀ | ਉਨ੍ਹਾਂ ਦਾ ਕਹਿਣਾ ਸੀ ਕਿ ਕਿ ਲੋਕ ਬਹੁਤ ਸਿਆਣੇ ਹੋ ਚੁੱਕੇ ਹਨ ਅਤੇ ਲੋਕ ਆਪਣੀ ਮੱਤ ਦਾ ਇਸਤੇਮਾਲ ਬੜੇ ਧਿਆਨ ਨਾਲ ਕਰਦੇ ਹਨ | ਇਸ ਮੌਕੇ ਪੰਜਾਬ ਵਿਚ ਹੋ ਰਹੀ ਗੈਂਗਵਾਰ ਨੂੰ ਲੈ ਕੇ ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਵੀ ਇਸ ਮਾਮਲੇ ਨੂੰ ਲੈ ਕੇ ਚਿੰਤਤ ਹੈ ਅਤੇ ਪੁਲਿਸ ਨੂੰ ਵੀ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ |

Tags: fooledpeoplepower issuepunjabSukhjinder Randhawa
Share204Tweet128Share51

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ; ਗਰੁੱਪ ਸੀ ਅਤੇ ਡੀ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਕੀਤਾ ਜਾਵੇਗਾ ਤਾਇਨਾਤ

ਜੂਨ 17, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ 523 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ‘ਆਪ’ ਸਰਕਾਰ ਨੇ ਪਾਰਦਰਸ਼ੀ ਅਤੇ ਯੋਗਤਾ-ਆਧਾਰਤ ਭਰਤੀਆਂ ਰਾਹੀਂ 67,563 ਸਰਕਾਰੀ ਨੌਕਰੀਆਂ ਦਿੱਤੀਆਂ

ਜੂਨ 17, 2026

ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 17, 2026

ਫਰਿੱਜ ਕੰਪ੍ਰੈਸਰ ਫਟਣ ਕਾਰਨ ਤਿੰਨ ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ

ਜੂਨ 16, 2026

ਹੁਣ ਡਾਕਟਰ ਦੀ ਪਰਚੀ ਬਿਨਾਂ ਨਹੀਂ ਮਿਲੇਗੀ ਖੰਘ ਦੀ ਦਵਾਈ, ਸਿਹਤ ਮੰਤਰਾਲੇ ਦਾ ਵੱਡਾ ਫੈਸਲਾ

ਜੂਨ 16, 2026

NEET ਪੇਪਰ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਲੱਗੀ ਇਸ ਐਪ ‘ਤੇ ਪਾਬੰਦੀ

ਜੂਨ 16, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ; ਗਰੁੱਪ ਸੀ ਅਤੇ ਡੀ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਕੀਤਾ ਜਾਵੇਗਾ ਤਾਇਨਾਤ

ਜੂਨ 17, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ 523 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ‘ਆਪ’ ਸਰਕਾਰ ਨੇ ਪਾਰਦਰਸ਼ੀ ਅਤੇ ਯੋਗਤਾ-ਆਧਾਰਤ ਭਰਤੀਆਂ ਰਾਹੀਂ 67,563 ਸਰਕਾਰੀ ਨੌਕਰੀਆਂ ਦਿੱਤੀਆਂ

ਜੂਨ 17, 2026

ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 17, 2026

ਚੀਨ ‘ਚ ਆਇਆ 6.3 ਤੀਬਰਤਾ ਦਾ ਭੂਚਾਲ; ਘਰਾਂ ਤੋਂ ਬਾਹਰ ਆਏ ਲੋਕ

ਜੂਨ 16, 2026

ਅੱਜ ਫਰਾਂਸ ‘ਚ G7 ਸੰਮੇਲਨ ਵਿੱਚ ਹਿੱਸਾ ਲੈਣਗੇ ਪ੍ਰਧਾਨ ਮੰਤਰੀ ਮੋਦੀ

ਜੂਨ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.