ਬੁੱਧਵਾਰ, ਜੂਨ 24, 2026 10:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ‘ਤਰਸੇਮ ਸਿੰਘ ਸੈਣੀ’ ਦਾ ਹੋਇਆ ਦੇਹਾਂਤ

by propunjabtv
ਅਪ੍ਰੈਲ 30, 2022
in ਦੇਸ਼, ਮਨੋਰੰਜਨ
0

ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਇੱਕ ਬੁਰੀ ਖਬਰ ਸਾਹਮਣੇ ਆਈ ਹੈ, ਉਹ ਇਹ ਹੈ ਕਿ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਸਿਤਾਰੇ ਤਰਸੇਮ ਸਿੰਘ ਸੈਣੀ ਉਰਫ ਸਟੀਰੀਓ ਨੇਸ਼ਨ ਦਾ ਦਿਹਾਂਤ ਹੋ ਗਿਆ ਹੈ । ਉਹ ਪਿਛਲੇ ਲੰਮੇ ਸਮੇਂ ਤੋਂ ਕਾਫ਼ੀ ਬਿਮਾਰ ਚੱਲ ਰਹੇ ਸਨ । ਉਨ੍ਹਾਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ ਅਤੇ ਹਾਲਤ ਜ਼ਿਆਦਾ ਖ਼ਰਾਬ ਹੋਣ ਕਾਰਨ ਹਸਪਤਾਲ ਵਿੱਚ ਉਹਨਾਂ ਦੀ ਮੌਤ ਹੋ ਗਈ। 

ਉਨ੍ਹਾਂ ਦੀ ਦੋਸਤ ਨੇ ਵੀ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਜਿਗਰ ਦੀ ਸਮੱਸਿਆ ਦੇ ਕਾਰਨ ਉਹ ਕੋਮਾ ‘ਚ ਚਲੇ ਗਏ ਸਨ। ਉਹਨਾਂ ਦੇ ਪਰਿਵਾਰ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਹਰਨੀਆ ਦੀ ਤਕਲੀਫ ਦਾ ਸਾਹਮਣਾ ਕਰ ਰਿਹਾ ਸੀ। ਸਾਲ ਪਹਿਲਾਂ ਉਸ ਦੀ ਸਰਜਰੀ ਹੋਣੀ ਸੀ ਪਰ ਕੋਰੋਨਾ ਵਾਇਰਸ ਕਰਕੇ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ ।

ਉਸ ਦੀ ਮੌਤ ਦੀ ਖਬਰ ਸਾਹਮਣੇ ਆਉਣ ਤੋਂ ਬਾਅਦ ਪੂਰੀ ਮਿਊਜ਼ਿਕ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਉਨ੍ਹਾਂ ਦੀ ਹਾਲਤ ਜ਼ਿਆਦਾ ਖਰਾਬ ਹੋਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਹੈ। ਗਾਇਕ ਜੱਸੀ ਸਿੱਧੂ ਨੇ ਸਭ ਤੋਂ ਪਹਿਲਾਂ ਸ਼ਰਧਾਂਜਲੀ ਦਿੱਤੀ ਹੈ , ਇਸ ਤਰ੍ਹਾਂ ਗਾਇਕ ਜੈਜੀ ਬੀ, ਰਿਸ਼ੀ ਰਿਚ ਅਤੇ ਮੀਡੀਆ ਹਸਤੀਆਂ ਜਿਵੇਂ ਕਿ ਬੌਬੀ ਫਰੀਕਸ਼ਨ ਅਤੇ ਪੋਲੀ ਟੈਂਕ ਨੇ ਵੀ ਉਸ ਦੀ ਮੌਤ ਤੇ ਆਪਣਾ ਦੁੱਖ ਪ੍ਰਗਟ ਕੀਤਾ ਹੈ ।

Tags: Famous Punjabi SingerTarsame Singh Saini
Share204Tweet128Share51

Related Posts

ਤਕਨੀਕੀ ਖਰਾਬੀ ਕਾਰਨ ਰਸਤੇ ਤੋਂ ਭਟਕਿਆ ਜਹਾਜ਼, ਪਹੁੰਚਿਆ ਪਾਕਿਸਤਾਨੀ ਖੇਤਰ ਵਿੱਚ

ਜੂਨ 24, 2026

ਕੋਲਕਾਤਾ ਦੇ ਤਾਰਤਲਾ ‘ਚ ਢਹਿ ਢੇਰੀ ਹੋਇਆ ਗੋਦਾਮ; 60 ਮਜ਼ਦੂਰ ਫਸੇ ਮਲਬੇ ਹੇਠ

ਜੂਨ 24, 2026

ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ

ਜੂਨ 24, 2026

ਗੂਗਲ ਪਲੇ ਸਟੋਰ ‘ਤੇ ਵਾਪਸ ਆਇਆ ਟੈਲੀਗ੍ਰਾਮ, 30 ਜੂਨ ਤੱਕ ਲਾਗੂ ਰਹੇਗੀ ਇਹ ਪਾਬੰਦੀ

ਜੂਨ 23, 2026

ਰਾਮ ਮੰਦਰ ‘ਚੜ੍ਹਾਵੇ ਦੀ ਚੋਰੀ ਦੀ ਜਾਂਚ ਹੋਈ ਪੂਰੀ; ਤਿੰਨ ਮੈਂਬਰੀ SIT ਨੇ ਵਧੀਕ ਮੁੱਖ ਸਕੱਤਰ ਨੂੰ ਸੌਂਪੀ ਰਿਪੋਰਟ

ਜੂਨ 23, 2026

ਭਾਜਪਾ ਨੂੰ ਵੱਡਾ ਝਟਕਾ! ਕੇਂਦਰੀ ਰਾਜ ਮੰਤਰੀ ਜਾਰਜ ਕੁਰੀਅਨ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਜੂਨ 23, 2026
Load More

Recent News

ਤਕਨੀਕੀ ਖਰਾਬੀ ਕਾਰਨ ਰਸਤੇ ਤੋਂ ਭਟਕਿਆ ਜਹਾਜ਼, ਪਹੁੰਚਿਆ ਪਾਕਿਸਤਾਨੀ ਖੇਤਰ ਵਿੱਚ

ਜੂਨ 24, 2026

ਕੋਲਕਾਤਾ ਦੇ ਤਾਰਤਲਾ ‘ਚ ਢਹਿ ਢੇਰੀ ਹੋਇਆ ਗੋਦਾਮ; 60 ਮਜ਼ਦੂਰ ਫਸੇ ਮਲਬੇ ਹੇਠ

ਜੂਨ 24, 2026

ਤਹਿਰਾਨ ਵਿੱਚ ਭਾਰਤੀ ਦੂਤਾਵਾਸ ਨੇ ਭਾਰਤੀ ਨਾਗਰਿਕਾਂ ਲਈ ਜਾਰੀ ਕੀਤੀ ਐਡਵਾਇਜ਼ਰੀ

ਜੂਨ 24, 2026

ਆਮ ਆਦਮੀ ਪਾਰਟੀ ਨੇ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਜੂਨ 24, 2026

ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.