ਸ਼ੁੱਕਰਵਾਰ, ਮਈ 1, 2026 12:03 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੰਜਾਬ ‘ਚ ਵੀਕਐਂਡ ਤੇ ਨਾਈਟ ਕਰਫਿਊ ਹੋਇਆ ਖਤਮ

by propunjabtv
ਜੁਲਾਈ 9, 2021
in ਦੇਸ਼, ਪੰਜਾਬ
0

ਪੰਜਾਬ ਸਰਕਾਰ ਦੇ ਵੱਲੋਂ ਲੌਕਡਾਊਨ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ | ਪੰਜਾਬ ਸਰਕਾਰ ਦੇ ਵੱਲੋਂ ਨਵੀਆਂ ਗਾਈਲਾਈਵਜ਼ ਜਾਰੀ ਕੀਤੀਆਂ ਗਈਆਂ ਹਨ | ਇਹ ਹਦਾਇਤਾਂ  ਸੋਮਵਾਰ ਤੋਂ 20 ਜੁਲਾਈ ਤੱਕ ਲਾਗੂ ਰਹਿਣਗੀਆਂ |ਪੰਜਾਬ ਦੇ ਵਿੱਚ ਵੀਕਐਂਡ ਤੇ ਨਾਈਟ ਕਰਫਿਊ ਹਟਾ ਦਿੱਤਾ ਗਿਆ ਹੈ,ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਘਟਣ ਕਰਕੇ ਪੰਜਾਬ ਸਰਕਾਰ ਵੱਲੋਂ ਇਹ ਰਾਹਤ ਦਿੱਤੀ ਗਈ ਹੈ | ਇਨਡੋਰ ਇਕੱਠ ਤੇ 100 ਲੋਕਾਂ ਦੀ ਅਤੇ ਆਊਟਡੋਰ ਇਕੱਠ ਤੇ 200 ਲੋਕਾਂ ਦੀ ਇਜ਼ਾਜਤ ਦਿੱਤੀ ਗਈ ਹੈ | ਇਸ ਦੇ ਨਾਲ ਹੀ ਬਾਰ,ਰੈਸਟੋਰੈਂਟ,ਸਪਾ ਅਤੇ ਜ਼ਿਮ ਵੀ ਖੁੱਲ੍ਹਣਗੇ ਪਰ ਸਟਾਫ ਅਤੇ ਆਉਣ ਵਾਲੇ ਲੋਕਾਂ ਦੇ ਵੈਕਸੀਨ ਦੀ ਪਹਿਲੀ ਡੋਜ਼ ਲੱਗਣੀ ਲਾਜ਼ਮੀ ਹੋਵੇਗੀ | ਕਾਲਜ ਅਤੇ ਕੋਚਿੰਗ ਸੈਂਟਰ ਖੋਲ੍ਹਣ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ ਕੇਵਲ ਸਕੂਲ ਬੰਦ ਰਹਿਣਗੇ | ਪੰਜਾਬ ਸਰਕਾਰ ਦਾ ਕਹਿਣਾ ਕਿ ਕੁਝ ਜ਼ਿਲ੍ਹਿਆਂ ਨੂੰ ਅਜੇ ਵੀ ਚੌਕਸੀ ਦੀ ਲੋੜ ਹੈ ਉਹ ਜ਼ਿਲ੍ਹਾ ਲੁਧਿਆਣਾ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਫ਼ਿਰੋਜ਼ਪੁਰ ਅਤੇ ਰੂਪਨਗਰ ਸਨ।

ਇਸ ਦੇ ਨਾਲ ਹੀ ਸਰਕਾਰ ਦਾ ਕਹਿਣਾ ਕਿ ਕੋਰੋਨਾ ਪੂਰੀ ਤਰਾਂ ਖਤਮ ਨਹੀਂ ਹੋਇਆ ਇਸ ਲਈ ਮਾਸਕ ਅਤੇ ਸੈਨੀਟਾਈਜ ਦਾ ਲੋਕ ਪੂਰੀ ਤਰਾਂ ਧਿਆਨ ਰੱਖਣ |

Tags: finishlockdownNEW GUIDLINESpunjabweekend
Share203Tweet127Share51

Related Posts

ਜਬਲਪੁਰ ਕਿਸ਼ਤੀ ਹਾਦਸੇ ਵਿੱਚ ਬਚੇ ਲੋਕਾਂ ਨੇ ਭਾਰੀ ਲਾਪਰਵਾਹੀ ਦਾ ਲਗਾਇਆ ਦੋਸ਼, ਮੌਤਾਂ ਦੀ ਗਿਣਤੀ ਹੋਈ 9

ਮਈ 1, 2026

ਵਪਾਰਕ ਐਲਪੀਜੀ ਸਿਲੰਡਰਾਂ ਦੇ ਨਾਲ, 5 ਕਿਲੋਗ੍ਰਾਮ ‘ਛੋਟੂ’ ਸਿਲੰਡਰ ਵੀ ਹੋਇਆ ਮਹਿੰਗਾ, ਜਾਣੋ ਨਵੀਆਂ ਕੀਮਤਾਂ

ਮਈ 1, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਮਈ 1, 2026

ਪੰਜਾਬ ਨੇ ਸਰਹੱਦ ਦੇ ਪਿੱਛੇ ਖੜ੍ਹੀ ਕੀਤੀ ਗੁਪਤ ਦੀਵਾਰ ; ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਦੂਜੀ ਸੁਰੱਖਿਆ ਲਾਈਨ ਮਜ਼ਬੂਤ ਕੀਤੀ

ਮਈ 1, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ 4,600 ਗੋਡਿਆਂ ਦੇ ਬਦਲਾਅ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ

ਮਈ 1, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 14.63 ਕਰੋੜ ਰੁਪਏ ਦੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ ਤਾਂ ਜੋ ਨੌਜਵਾਨਾਂ ਦੀ ਊਰਜਾ ਨੂੰ ਸੇਧ ਦਿੱਤੀ ਜਾ ਸਕੇ ਅਤੇ ਪੰਜਾਬ ਸਿਹਤਮੰਦ ਬਣ ਸਕੇ

ਮਈ 1, 2026
Load More

Recent News

ਜਬਲਪੁਰ ਕਿਸ਼ਤੀ ਹਾਦਸੇ ਵਿੱਚ ਬਚੇ ਲੋਕਾਂ ਨੇ ਭਾਰੀ ਲਾਪਰਵਾਹੀ ਦਾ ਲਗਾਇਆ ਦੋਸ਼, ਮੌਤਾਂ ਦੀ ਗਿਣਤੀ ਹੋਈ 9

ਮਈ 1, 2026

ਵਪਾਰਕ ਐਲਪੀਜੀ ਸਿਲੰਡਰਾਂ ਦੇ ਨਾਲ, 5 ਕਿਲੋਗ੍ਰਾਮ ‘ਛੋਟੂ’ ਸਿਲੰਡਰ ਵੀ ਹੋਇਆ ਮਹਿੰਗਾ, ਜਾਣੋ ਨਵੀਆਂ ਕੀਮਤਾਂ

ਮਈ 1, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਮਈ 1, 2026

ਪੰਜਾਬ ਨੇ ਸਰਹੱਦ ਦੇ ਪਿੱਛੇ ਖੜ੍ਹੀ ਕੀਤੀ ਗੁਪਤ ਦੀਵਾਰ ; ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਦੂਜੀ ਸੁਰੱਖਿਆ ਲਾਈਨ ਮਜ਼ਬੂਤ ਕੀਤੀ

ਮਈ 1, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ 4,600 ਗੋਡਿਆਂ ਦੇ ਬਦਲਾਅ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ

ਮਈ 1, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result