ਬੁੱਧਵਾਰ, ਅਪ੍ਰੈਲ 8, 2026 09:26 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ‘ਚ ਕਤਲੇਆਮ ਦੀਆਂ ਘਟਨਾਵਾਂ ਤੇ ਅਰਾਜਕਤਾ ਭਰੇ ਦੌਰ ਲਈ ਸਿੱਧੇ ਤੌਰ ‘ਤੇ ਜ਼ਿੰਮੇਵਾਰ ਮਾਨ ਸਰਕਾਰ

by propunjabtv
ਜੂਨ 2, 2022
in ਪੰਜਾਬ, ਰਾਜਨੀਤੀ
0

ਪੰਜਾਬ ਵਿਚ ਲਗਾਤਾਰ ਹੋ ਰਹੀਆਂ ਵਾਰਦਾਤਾਂ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਗਵੰਤ ਮਾਨ ਸਰਕਾਰ ’ਤੇ ਸਵਾਲ ਖੜ੍ਹੇ ਕੀਤੇ ਹਨ। ਸੁਖਬੀਰ ਨੇ ਕਿਹਾ ਹੈ ਕਿ ਪਹਿਲਾਂ ਪੁਲਸ ਇੰਟੈਲੀਜੈਂਸ ਹੈੱਡਕੁਆਰਟਰ ਮੋਹਾਲੀ ਵਿਖੇ ਆਰ. ਪੀ. ਜੀ. ਬੰਬ ਧਮਾਕਾ, ਫ਼ਿਰ ਪਟਿਆਲਾ ਵਿਖੇ ਦੋ ਭਾਈਚਾਰਿਆਂ ’ਚ ਟਕਰਾਅ, ਦੋ ਦਿਨ ਪਹਿਲਾਂ ਪ੍ਰਸਿੱਧ ਗਾਇਕ ਸਿੱਧੂ ਮੂਸੇ ਵਾਲਾ ਦਾ ਗੋਲ਼ੀਆਂ ਮਾਰ ਕੇ ਦਿਨ-ਦਿਹਾੜੇ ਕਤਲ ਅਤੇ ਅੱਜ ਲੁਧਿਆਣਾ ਨੇੜੇ 3 ਲੁਟੇਰਿਆਂ ਵੱਲੋਂ ਬੰਦੂਕ ਦੀ ਨੋਕ ’ਤੇ ਸਵਾਰੀਆਂ ਨਾਲ ਭਰੀ ਬੱਸ ਦੇ ਕੰਡਕਟਰ ਦੀ ਲੁੱਟ ਤੇ ਅੰਮ੍ਰਿਤਸਰ ਦੇ ਖ਼ਾਲਸਾ ਕਾਲਜ ਬਾਹਰ ਗੋਲੀਆਂ ਚੱਲਣਾ ਅਜਿਹੀਆਂ ਘਟਨਾਵਾਂ ਅਮਨ-ਕਾਨੂੰਨ ਦੇ ਮੂੰਹ ’ਤੇ ਚਪੇੜ ਹਨ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹਰ ਰੋਜ਼ ਵਾਪਰ ਕਤਲੇਆਮ ਦੀਆਂ ਘਟਨਾਵਾਂ ਅਤੇ ਅਜਿਹੇ ਅਰਾਜਕਤਾ ਭਰੇ ਦੌਰ ’ਚੋਂ ਪੰਜਾਬ ਪਹਿਲੀ ਵਾਰ ਲੰਘਣ ਨੂੰ ਮਜਬੂਰ ਹੋਇਆ ਹੈ, ਜਿਸ ਦਾ ਸਿੱਧਾ ਕਾਰਨ ਭਗਵੰਤ ਮਾਨ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ‘ਫ਼ਰਜ਼ੀ’ ਸਰਕਾਰ ’ਤੇ ਦਿੱਲੀ ਬੈਠੇ ਕੇਜਰੀਵਾਲ ਦਾ ਰਿਮੋਟ ਕੰਟਰੋਲ। ਗ਼ੈਰ-ਤਜ਼ਰਬੇਕਾਰ, ਗ਼ੈਰ-ਜ਼ਿੰਮੇਵਾਰ ਤੇ ਗ਼ੈਰ-ਪੰਜਾਬੀਆਂ ਦੇ ਫ਼ੈਸਲਿਆਂ ਦੀ ਮੁਥਾਜ ਸਰਕਾਰ ਸਰਹੱਦੀ ਸੂਬੇ ਪੰਜਾਬ ਨੂੰ ਕਿਵੇਂ ਸੰਭਾਲ਼ੇਗੀ? ਸੰਭਵ ਹੀ ਨਹੀਂ।

Tags: cm bhagwant mannpunjabsidhu moose walasukhbir badal
Share207Tweet129Share52

Related Posts

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 8, 2026

ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ ‘ਤੇ ਪੁੱਜਾ; ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ

ਅਪ੍ਰੈਲ 8, 2026

ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ

ਅਪ੍ਰੈਲ 7, 2026
Load More

Recent News

Ceasefire ਤੋਂ ਬਾਅਦ ਟਰੰਪ ਦਾ ਬਿਆਨ : ਇਰਾਨ ਨੂੰ ਹਥਿਆਰ ਦੇਣ ਵਾਲੇ ਦੇਸ਼ ‘ਤੇ ਲੱਗੇਗਾ 50% ਟੈਰਿਫ

ਅਪ੍ਰੈਲ 8, 2026

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਅਮਰੀਕਾ-ਈਰਾਨ ਜੰਗਬੰਦੀ: 40 ਦਿਨ ਬਾਅਦ ਇਰਾਨ ਅਮਰੀਕਾ ਵਿਚਕਾਰ ਜੰਗਬੰਦੀ

ਅਪ੍ਰੈਲ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.