ਸ਼ੁੱਕਰਵਾਰ, ਜੂਨ 12, 2026 10:40 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ‘ਚ ਕੋਰੋਨਾ ਦੇ ਮਾਮਲਿਆਂ ‘ਚ ਗਿਰਾਵਟ

by propunjabtv
ਮਈ 31, 2021
in ਪੰਜਾਬ
0

ਦੇਸ਼ ‘ਚ ਕੋਰੋਨਾ ਦੇ ਮਾਮਲੇ ਲਗਾਤਾਰ ਘੱਟ ਰਹੇ ਹਨ ਜੋ ਪੰਜਾਬ ਵਾਸੀਆਂ ਲਈ ਰਾਹਤ ਵਾਲੀ ਖਬਰ ਹੈ ,ਸੂਬੇ ‘ਚ ਪਾਬੰਦੀਆਂ ਤੋਂ ਬਾਅਦ ਕੋਰੋਨਾ ਕੇਸਾਂ ਦੇ ਰਫਤਾਰ ‘ਚ  ਗਿਰਾਵਟ ਆਈ ਹੈ |ਦੱਸ ਦਈਏ ਕਿ ਸੂਬੇ ‘ਚ ਐਤਵਾਰ ਨੂੰ 53 ਦਿਨਾਂ ਬਾਅਦ ਨਵੇਂ ਕੋਰੋਨਾ ਮਰੀਜ਼ਾਂ  ਦੀ ਗਿਣਤੀ 2607 ਰਹੀ, ਜੋ ਵੱਡੀ ਰਾਹਤ ਦੀ ਗੱਲ ਹੈ। ਇਸ ਤੋਂ ਪਹਿਲਾਂ ਸੂਬੇ ‘ਚ 6 ਅਪ੍ਰੈਲ ਨੂੰ 2583 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਸੀ।

ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਲਾਗ ਨਾਲ ਹੋਈਆਂ ਮੌਤਾਂ ਦੀ ਗਿਣਤੀ ਅਜੇ ਵੀ ਵਧੇਰੇ ਹੈ। ਐਤਵਾਰ ਨੂੰ 127 ਮਰੀਜ਼ਾਂ ਦੀ ਮੌਤ ਹੋ ਗਈ। ਹਾਲਾਂਕਿ ਇਹ ਅੰਕੜਾ ਮਈ ਮਹੀਨੇ ਵਿੱਚ ਵੱਧ ਤੋਂ ਵੱਧ 229 ਮੌਤਾਂ ਨਾਲੋਂ 53% ਘੱਟ ਹੈ, ਪਰ ਸੂਬੇ ਵਿਚ ਮੌਤ ਦਰ ਅਜੇ ਵੀ 2.6% ਹੈ। ਇਹ ਮੌਤ ਦਰ ਦੇਸ਼ ਵਿੱਚ ਸਭ ਤੋਂ ਵੱਧ ਹੈ। ਕੁੱਲ ਮ੍ਰਿਤਕ ਦੀ ਗਿਣਤੀ 14450 ਹੈ।

ਇਸ ਦੇ ਨਾਲ ਹੀ ਪੰਜਾਬ ‘ਚ ਦੂਜੀ ਵੱਡੀ ਰਾਹਤ ਐਕਟਿਵ ਮਰੀਜ਼ਾਂ ਦੇ ਮਾਮਲਿਆਂ ‘ਚ ਵੇਖਣ ਨੂੰ ਮਿਲੀ। ਮਈ ਵਿੱਚ ਸੂਬੇ ਵਿਚ ਐਕਟਿਵ ਮਰੀਜ਼ਾਂ ਦਾ ਗ੍ਰਾਫ 60 ਹਜ਼ਾਰ ਦੇ ਨੇੜੇ ਪਹੁੰਚ ਗਿਆ ਸੀ, ਰਿਕਵਰੀ ਰੇਟ 90.5% ਹੋਣ ਤੇ ਮਰੀਜ਼ਾਂ ਦੇ ਠੀਕ ਹੋਣ ਨਾਲ ਐਕਟਿਵ ਮਰੀਜ਼ 40 ਹਜ਼ਾਰ ਦੇ ਹੇਠਾਂ ਪਹੁੰਚ ਗਏ ਹਨ।

 

Tags: cases decreasecoronapunjab
Share199Tweet124Share50

Related Posts

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਜੂਨ 11, 2026

Breaking : ਪੰਜਾਬ ‘ਚ ਮਹਿਲਾ ਡਾਕਟਰ ਨੇ ਕੀਤੀ ਖੁਦਕੁਸ਼ੀ

ਜੂਨ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਬਾਰੇ ਕੀਤਾ ਨਵਾਂ ਐਲਾਨ, ਪੜ੍ਹੋ ਵੇਰਵਾ

ਜੂਨ 11, 2026

ਬਰਾਬਰ ਅੰਕ, ਬਰਾਬਰ ਰੈਂਕ: ਪੰਜਾਬ ਨੇ ਇਤਿਹਾਸਕ ਤੌਰ ‘ਤੇ ਬੋਰਡ ਪ੍ਰੀਖਿਆ ਸੁਧਾਰਾਂ ਵਿੱਚ ਉਮਰ-ਅਧਾਰਤ ਟਾਈ-ਬ੍ਰੇਕਰ ਨੂੰ ਕੀਤਾ ਖਤਮ

ਜੂਨ 10, 2026

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 10, 2026

ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਜੂਨ 10, 2026
Load More

Recent News

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਜੂਨ 11, 2026

Breaking : ਪੰਜਾਬ ‘ਚ ਮਹਿਲਾ ਡਾਕਟਰ ਨੇ ਕੀਤੀ ਖੁਦਕੁਸ਼ੀ

ਜੂਨ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਬਾਰੇ ਕੀਤਾ ਨਵਾਂ ਐਲਾਨ, ਪੜ੍ਹੋ ਵੇਰਵਾ

ਜੂਨ 11, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

Weather Update: 10 ਜੂਨ: ਦਿੱਲੀ ਸਮੇਤ 17 ਰਾਜਾਂ ਲਈ ਭਾਰੀ ਮੀਂਹ ਅਤੇ ਗਰਜ ਦੀ ਚੇਤਾਵਨੀ

ਜੂਨ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.