ਬੁੱਧਵਾਰ, ਅਪ੍ਰੈਲ 8, 2026 11:17 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੰਜਾਬ ‘ਚ ਵੋਟਾਂ ਖਾਤਰ ਕੇਜਰੀਵਾਲ ਕਰ ਰਹੇ ਐਲਾਨ-ਅਕਾਲੀ ਦਲ

by propunjabtv
ਜੂਨ 29, 2021
in ਦੇਸ਼, ਪੰਜਾਬ, ਰਾਜਨੀਤੀ
0

ਕੇਜਰੀਵਾਲ ਦੇ ਪੰਜਾਬ ਲਈ 3 ਵੱਡੇ ਐਲਾਨ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ‘ਆਪ’ ‘ਤੇ ਨਿਸ਼ਾਨੇ ਸਾਧੇ ਗਏ ਹਨ| ਅਕਾਲੀ ਦਲ ਦੇ ਵੱਲੋਂ ਸੋਸ਼ਲ ਮੀਡੀਆ ਦੇ ਇੱਕ ਪੋਸਟ ਪਾਈ ਗਈ ਹੈ ਜਿਸ ‘ਚ ਲਿਖਿਆ ਗਿਆ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਵਿੱਚ ਵੋਟਾਂ ਲੈਣ ਲਈ ਲੋਕਾਂ ਨੂੰ ਪਿੱਛੇ ਲਾਉਣ ਲਈ ਅਜਿਹੇ ਐਲਾਨ ਕਰ ਰਹੀ ਹੈ ਇਸ ਦੀ ਬਜਾਏ ਆਮ ਆਦਮੀ ਪਾਰਟੀ ਇਹਨਾਂ ਨਸ਼ਾ ਤਸਕਰੀ ਕਰਨ ਵਾਲੇ ਆਗੂਆਂ ‘ਤੇ ਨਕੇਲ ਕੱਸੋ ਅਰਵਿੰਦ ਕੇਜਰੀਵਾਲ ਜੀ! ਜਿਹਨਾਂ ਦੇ ਨਸ਼ਿਆਂ ਨਾਲ ਖੋਰੇ ਕਿੰਨੇ ਘਰ ਬਰਬਾਦ ਕਰਨ ਦੇ ਮਨਸ਼ੇ ਸੀ। ਅਕਾਲੀ ਦਲ ਦਾ ਕਹਿਣਾ ਕਿ ਰਾਜੀਵ ਭਗਤ ਦਾ ਨਾਲ ਦਵਾਈਆਂ ਤਸਕਰੀ ਦੇ ਮਾਮਲੇ ਦੇ ਵਿੱਚ ਸ਼ਾਮਿਲ ਹੈ ਦੂਜੇ ਪਾਸੇ ਕੇਜਰੀਵਾਲ ਆਪਣੀ ਪਾਰਟੀ ਦੀ ਇਮਾਨਦਾਰੀ ਦੀਆਂ ਗੱਲਾਂ ਕਰ ਰਹੇ ਹਨ |ਇਹ ਅਕਾਲੀ ਦਲ ਦੇ ‘ਆਪ’ ਤੇ ਇਲਜ਼ਾਮ ਹਨ |

ਕੇਜਰੀਵਾਲ ਦੇ ਵੱਲੋਂ ਅੱਜ ਚੰਡੀਗੜ੍ਹ ਪਹੁੰਚ ਕੇ ਪੰਜਾਬ ਦੇ ਲਈ 3 ਵੱਡੇ ਐਲਾਨ ਕੀਤੇ ਹਨ ਕਿ ਪੰਜਾਬ ਦੇ ਵਿੱਚ 300 ਯੂਨਿਟ ਤੱਕ ਫ਼ਰੀ ਬਿਜਲੀ ਮਿਲੇਗੀ ਦੂਜਾ ਜਿੰਨਾਂ ਘਰਾਂ ਦੇ ਕੁਨੈਕਸ਼ਨ ਕੱਟੇ ਗਏ ਸਨ ਉਨ੍ਹਾਂ ਨੂੰ ਪੁਰਾਣੇ ਬਿਜਲੀ ਬਿੱਲ ਮੁਆਫ਼ ਕਰ ਬਿਜਲੀ ਮੁਹੱਈਆ ਕਰਾਈ ਜਾਵੇਗੀ |ਇਸ ਦੇ ਨਾਲ ਹੀ ਉਨਾਂ ਕਿਹਾ ਕਿ ਜਿਸ ਤਰਾਂ ਦਿੱਲੀ ਦੇ ਵਿੱਚ ਕਈ ਘਰਾਂ ਦਾ ਬਿੱਲ ਜ਼ੀਰੋ ਆਉਂਦਾ ਹੈ ਉਸੇ ਤਰਾਂ ਪੰਜਾਬ ਦੇ ਵਿੱਚ ਵੀ ਜ਼ੀਰੋ ਬਿੱਲ ਆਇਆ ਕਰੇਗਾ | ਤੀਜਾ ਪੰਜਾਬ ਦੇ ਵਿੱਚ ਵਧੇਰੇ ਬਿਜਲੀ ਕੱਟ ਹੋਣ ਕਰਕੇ ਪੰਜਾਬ ਨੂੰ 24 ਘੰਟੇ ਬਿਜਲੀ ਦਿੱਤੀ ਜਾਵੇਗੀ |

Tags: aapkejriwalsad
Share205Tweet128Share51

Related Posts

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 8, 2026

ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ ‘ਤੇ ਪੁੱਜਾ; ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ

ਅਪ੍ਰੈਲ 8, 2026

ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ

ਅਪ੍ਰੈਲ 7, 2026
Load More

Recent News

Ceasefire ਤੋਂ ਬਾਅਦ ਟਰੰਪ ਦਾ ਬਿਆਨ : ਇਰਾਨ ਨੂੰ ਹਥਿਆਰ ਦੇਣ ਵਾਲੇ ਦੇਸ਼ ‘ਤੇ ਲੱਗੇਗਾ 50% ਟੈਰਿਫ

ਅਪ੍ਰੈਲ 8, 2026

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਅਮਰੀਕਾ-ਈਰਾਨ ਜੰਗਬੰਦੀ: 40 ਦਿਨ ਬਾਅਦ ਇਰਾਨ ਅਮਰੀਕਾ ਵਿਚਕਾਰ ਜੰਗਬੰਦੀ

ਅਪ੍ਰੈਲ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.