ਬੁੱਧਵਾਰ, ਅਕਤੂਬਰ 14, 2026 02:04 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੌਰੇ ‘ਤੇ ਅਰਵਿੰਦ ਕੇਜਰੀਵਾਲ, ਪੰਜਾਬ ਚੋਣਾਂ ਲਈ ਮੁੱਖ ਮੰਤਰੀ ਦੇ ਚਿਹਰੇ ਦਾ ਕਰ ਸਕਦੇ ਨੇ ਐਲਾਨ

by propunjabtv
ਸਤੰਬਰ 30, 2021
in ਪੰਜਾਬ, ਰਾਜਨੀਤੀ
0

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੌਰੇ ‘ਤੇ ਹਨ। ਅੱਜ ਅਰਵਿੰਦ ਕੇਜਰੀਵਾਲ  ਪੰਜਾਬ ਵਿੱਚ ਪ੍ਰੈਸ ਕਾਨਫਰੰਸ ਕਰਨਗੇ।ਇਸ ਤੋਂ ਪਹਿਲਾਂ ਕੇਜਰੀਵਾਲ ਅਮ੍ਰਿਤਸਰ ਫੇਰੀ ਤੇ ਆਏ ਸਨ | ਇਸ ਮੰਨਿਆ ਜਾ ਰਿਹਾ ਹੈ ਕਿ ਪ੍ਰੈਸ ਕਾਨਫਰੰਸ ਦੌਰਾਨ ਸੀਐਮ ਕੇਜਰੀਵਾਲ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਚਿਹਰੇ ਦਾ ਐਲਾਨ ਕਰ ਸਕਦੇ ਹਨ। ਦੋ ਦਿਨਾਂ ਦੌਰੇ ‘ਤੇ ਪੰਜਾਬ ਪਹੁੰਚੇ ਅਰਵਿੰਦ ਕੇਜਰੀਵਾਲ ਦਾ ਅੱਜ ਆਖਰੀ ਦਿਨ ਹੈ।

ਸੀਐਮ ਕੇਜਰੀਵਾਲ ਸਵੇਰੇ 11 ਵਜੇ ਪ੍ਰੈਸ ਕਾਨਫਰੰਸ ਕਰਕੇ ਪਾਰਟੀ ਬਾਰੇ ਕਈ ਅਹਿਮ ਜਾਣਕਾਰੀ ਦੇ ਸਕਦੇ ਹਨ। ਇਸ ਪ੍ਰੈਸ ਕਾਨਫਰੰਸ ਵਿੱਚ ਭਗਵੰਤ ਮਾਨ ਤੋਂ ਇਲਾਵਾ ਪੰਜਾਬ ਤੋਂ ‘ਆਪ’ ਦੇ ਸੰਸਦ ਮੈਂਬਰ ਜਨਰੇਲ ਸਿੰਘ, ਪੰਜਾਬ ਇੰਚਾਰਜ ਰਾਘਵ ਚੱਢਾ ਅਤੇ ਹਰਪਾਲ ਸਿੰਘ ਚੀਮਾ ਵੀ ਮੌਜੂਦ ਰਹਿਣਗੇ। ਦੱਸ ਦੇਈਏ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਚੋਣ ਬਿਗਲ ਵਜਾ ਦਿੱਤਾ ਹੈ ਅਤੇ ਨਾ ਸਿਰਫ ਬਿਜਲੀ, ਪਾਣੀ, ਰੁਜ਼ਗਾਰ, ਕਿਸਾਨਾਂ ਦੇ ਮੁੱਦੇ ‘ਤੇ ਕਾਂਗਰਸ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ, ਸਗੋਂ ਇਹ ਵੀ ਦੱਸਿਆ ਹੈ ਕਿ ਉਨ੍ਹਾਂ ਦਾ ਚੋਣ ਮੁੱਦਾ ਕੀ ਹੋਵੇਗਾ।

 

Tags: announcearvind kejriwalChief MinisterpunjabPunjab elections
Share200Tweet125Share50

Related Posts

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 14, 2026

ਪੰਜਾਬ ਸਰਕਾਰ ਵੱਲੋਂ 4 IAS/PCS ਅਧਿਕਾਰੀਆਂ ਦਾ ਤਬਾਦਲਾ

ਅਕਤੂਬਰ 14, 2026

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਅਕਤੂਬਰ 13, 2026
Load More

Recent News

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 14, 2026

ਪੰਜਾਬ ਸਰਕਾਰ ਵੱਲੋਂ 4 IAS/PCS ਅਧਿਕਾਰੀਆਂ ਦਾ ਤਬਾਦਲਾ

ਅਕਤੂਬਰ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.