ਸੋਮਵਾਰ, ਅਗਸਤ 31, 2026 03:12 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੀਆਂ ਜੇਲ੍ਹਾਂ ਬਾਰੇ ਕੇਂਦਰ ਤੋਂ ਆਈ ਖ਼ੁਫ਼ੀਆ ਰਿਪੋਰਟ, ਟੈਨਸ਼ਨ ‘ਚ ਪਈ ਭਗਵੰਤ ਮਾਨ ਸਰਕਾਰ

by propunjabtv
ਜੂਨ 9, 2022
in ਪੰਜਾਬ
0

ਕੇਂਦਰੀ ਗ੍ਰਹਿ ਮੰਤਰਾਲੇ (MHA) ਵੱਲੋਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਟੈਨਸ਼ਨ ਵਧਾਉਣ ਵਾਲੀ ਖ਼ਬਰ ਦਿੱਤੀ ਗਈ ਹੈ। ਦਰਅਸਲ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਪੁਲਸ ਨੂੰ ਅਲਰਟ ਕੀਤਾ ਗਿਆ ਹੈ ਕਿ ਪੰਜਾਬ ਦੀਆਂ ਜੇਲ੍ਹਾਂ ਅੰਦਰ ਬੰਦ ਕੁੱਝ ਵੱਡੇ ਗੈਂਗਸਟਰ ਅਤੇ ਅੱਤਵਾਦੀ ਜੇਲ੍ਹ ‘ਚੋਂ ਭੱਜਣ ਦੀ ਯੋਜਨਾ ਬਣਾ ਰਹੇ ਹਨ। ਇਸ ਬਾਰੇ ਮੰਤਰਾਲੇ ਵੱਲੋਂ ਇਕ ਚਿੱਠੀ ਭੇਜੀ ਗਈ ਹੈ, ਜਿਸ ‘ਚ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਸੰਚਾਲਕ ਅਤੇ ਵਾਂਟੇਡ ਗੈਂਗਸਟਰ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦਾ ਜ਼ਿਕਰ ਕੀਤਾ ਗਿਆ ਹੈ।

ਚਿੱਠੀ ‘ਚ ਇਹ ਵੀ ਲਿਖਿਆ ਗਿਆ ਹੈ ਕਿ ਸਰਹੱਦ ਪਾਰੋਂ ਪਾਕਿਸਤਾਨ ਤੋਂ ਗੈਂਗਸਟਰਾਂ ਅਤੇ ਅੱਤਵਾਦੀਆਂ ਦੀ ਰਿਹਾਈ ਤੈਅ ਕਰਨ ਦੀ ਯੋਜਨਾ ਬਣੀ ਹੈ। ਮੰਤਰਾਲੇ ਵੱਲੋਂ ਭੇਜੀ ਗਈ ਇਸ ਖ਼ੁਫ਼ੀਆ ਇਨਪੁੱਟ ਤੋਂ ਬਾਅਦ ਪੰਜਾਬ ਦੀਆਂ ਜੇਲ੍ਹਾਂ ਅੰਦਰ ਸੁਰੱਖਿਆ ਨੂੰ ਹੋਰ ਵੀ ਸਖ਼ਤ ਕਰ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਨੇ ਪਾਕਿਸਤਾਨ ‘ਚ ਬੈਠ ਕੇ ਪੰਜਾਬ ਦੀਆਂ ਜੇਲ੍ਹਾਂ ‘ਚ ਬੰਦ ਕੁੱਝ ਵੱਡੇ ਗੈਂਗਸਟਰਾਂ ਅਤੇ ਅੱਤਵਾਦੀਆਂ ਦੀ ਰਿਹਾਈ ਤੈਅ ਕਰਨ ਲਈ ਪੰਜਾਬ ‘ਚ ਜੇਲ ਬ੍ਰੇਕ ਦਾ ਪਲਾਨ ਬਣਾਇਆ ਹੈ।

ਇਸ ਤਹਿਤ ਪੰਜਾਬ ਦੀ ਬਠਿੰਡਾ, ਫਿਰੋਜ਼ਪੁਰ, ਅੰਮ੍ਰਿਤਸਰ ਅਤੇ ਲੁਧਿਆਣਾ ਜੇਲ੍ਹ ਨੂੰ ਨਿਸ਼ਾਨਾ ਬਣਾਏ ਜਾਣ ਦਾ ਖ਼ਦਸ਼ਾ ਜ਼ਾਹਰ ਕੀਤਾ ਗਿਆ ਹੈ। ਅਜਿਹੇ ‘ਚ ਮੰਤਰਾਲੇ ਨੇ ਸੁਰੱਖਿਆ ਵਿਵਸਥਾ ਮਜ਼ਬੂਤ ਕਰਨ ਲਈ ਕਿਹਾ ਹੈ। ਲੁਧਿਆਣਾ ਦੇ ਤਾਜਪੁਰ ਰੋਡ ਸਥਿਤ ਸੈਂਟਰਲ ਜੇਲ੍ਹ ਦੀ ਸੁਰੱਖਿਆ ਨੂੰ ਵੀ ਵਧਾ ਦਿੱਤਾ ਗਿਆ ਹੈ।

ਜੇਲ੍ਹ ਦੇ ਬਾਹਰ ਮੁੱਖ ਰੋਡ ‘ਤੇ ਬੰਕਰ ਵੀ ਸਥਾਪਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜੇਲ੍ਹ ਅੰਦਰ ਪੰਜਾਬ ਪੁਲਸ ਦੇ ਕਮਾਂਡੋ ਵੀ ਸਮੇਂ-ਸਮੇਂ ‘ਤੇ ਅਧਿਕਾਰੀਆਂ ਨਾਲ ਸਰਚ ਕਰ ਰਹੇ ਹਨ। ਜੇਲ੍ਹ ਅੰਦਰ ਹਰ ਆਉਣ ਵਾਲੇ ਵਿਅਕਤੀ ਦੀ ਸਖ਼ਤ ਚੈਕਿੰਗ ਨਾਲ ਨਜ਼ਰ ਵੀ ਰੱਖੀ ਜਾ ਰਹੀ ਹੈ। ਤਾਜਪੁਰ ਰੋਡ ਦੀ ਸੈਂਟਰਲ ਜੇਲ੍ਹ ਨਾਲ ਮਹਿਲਾ ਜੇਲ੍ਹ, ਬ੍ਰੋਸਟਲ ਜੇਲ੍ਹ ਵੀ ਸ਼ਾਮਲ ਹੈ।

 

Tags: Bhagwant MannCenter Governmentpunjab govt
Share203Tweet127Share51

Related Posts

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਅਗਸਤ 29, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.