ਮੰਗਲਵਾਰ, ਅਕਤੂਬਰ 7, 2025 11:01 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੰਜਾਬ ਦੀ ਕੈਬਨਿਟ ‘ਚ ਹੋਏਗਾ ਵੱਡਾ ਫੇਰਬਦਲ,ਕਈ ਮੰਤਰੀਆਂ ਦੀ ਛੁੱਟੀ ਤੇ ਆਉਣਗੇ ਕਈ ਨਵੇਂ ਚਿਹਰੇ

by propunjabtv
ਜੁਲਾਈ 13, 2021
in ਦੇਸ਼, ਪੰਜਾਬ, ਰਾਜਨੀਤੀ
0

ਪੰਜਾਬ ਕਾਂਗਰਸ ਦੇ ਵਿੱਚ ਲੰਬੇ ਸਮੇਂ ਤੋਂ ਕਲੇਸ਼ ਚੱਲ ਰਿਹਾ ਹੈ ਜਿਸ ਦੇ ਖਤਮ ਹੋਣ ਬਾਰੇ ਖਬਰਾਂ ਸਾਹਮਣੇ ਆ ਰਹੀਆਂ ਹਨ | ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਸਪੱਸ਼ਟ ਕਿਹਾ ਹੈ ਹੈ ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਦਾ ਨਿਬੇੜਾ ਅਗਲੇ ਇੱਕ ਦੋ ਦਿਨ ਵਿੱਚ ਹੋ ਰਿਹਾ ਹੈ । ਉਨ੍ਹਾਂ  ਕਿਹਾ ਹੈ ਕੈਪਟਨ ਅਮਰਿੰਦਰ ਸਿੰਘ ਹੀ ਮੁੱਖ ਮੰਤਰੀ ਬਣੇ ਰਹਿੰਗੇ । ਉਨ੍ਹਾਂ ਨੂੰ ਕੋਈ ਖਤਰਾ ਨਹੀਂ । ਇਹ ਵੀ  ਕਿ ਅਗਲੇ ਦੋ ਤਿੰਨ ਦਿਨਾਂ ਵਿਚ ਪੰਜਾਬ ਕਾਂਗਰਸ ਦਾ ਪ੍ਰਧਾਨ ਬਦਲ ਦਿੱਤਾ ਜਾਵੇਗਾ ਅਤੇ ਪੰਜਾਬ ਕੈਬਿਨੇਟ ਵਿੱਚ ਰਦੋ-ਬਦਲ ਵੀ ਹੋਵੇਗੀ ਅਤੇ ਵਾਲਮੀਕਿ ਸਮਾਜ ਦਾ ਇਕ ਐਮ ਐਲ ਏ ਕੈਬਨਿਟ ਵਿਚ ਵਜ਼ੀਰ ਬਣਾਇਆ ਜਾਵੇਗਾ।

ਹਰੀਸ਼ ਰਾਵਤ ਨੇ ਦੱਸਿਆ ਕਿ ਇਹ ਸਭ ਤਬਦੀਲੀਆਂ ਅਗਲੇ ਦੋ ਤਿੰਨ ਦਿਨਾਂ ਵਿਚ  ਹੋ ਜਾਣਗੀਆਂ। ਉਹਨਾਂ ਕਿਹਾ ਕਿ ਪਹਿਲਾਂ ਇਹ ਤਬਦੀਲੀਆਂ ਜੁਲਾਈ ਦੇ ਪਹਿਲੇ ਹਫਤੇ ਦੇ ਅੰਤ ਤੱਕ ਹੋਣੀਆਂ ਸਨ ਪਰ ਹਾਈ ਕਮਾਂਡ ਦੇ ਕੁਝ ਹੋਰ ਰਾਜਾਂ ਵਿਚਲੇ ਰੁਝੇਵੇਂ ਕਾਰਨ ਇਹ ਲੇਟ ਹੋ ਗਈਆਂ।

ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 4 ਤੋਂ 5 ਵਿਧਾਇਕਾਂ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਨੁੰ ਕੈਬਨਿਟ ਰੱਦੋ ਬਦਲ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ। ਚਲ ਰਹੇ ਸਿਆਸੀ ਘਟਨਾਕ੍ਰਮ ਤੋਂ ਇਹ ਸੰਕੇਤ ਮਿਲ ਰਹੇ ਹਨ ਕਿ ਹਾਈ ਕਮਾਂਡ ਨੇ ਕੈਪਟਨ ਅਮਰਿੰਦਰ ਸਿੰਘ ਦੀ ਪਿੱਠ ਪੂਰੀ ਤਰ੍ਹਾਂ ਥਾਪੜੀ ਹੈਤੇ ਉਹਨਾਂ ਨੁੰ ਹਾਲ ਦੀ ਘੜੀ ਕੋਈ ਚੁਣੌਤੀ ਨਹੀਂ ਹੈ। ਹਰੀਸ਼ ਰਾਵਤ ਨੇ ਵੀ ਇਹ  ਗੱਲ ਕਹੀ ਹੈ ਕਿ ਮੁੱਖ ਮੰਤਰੀ ਨਹੀਂ ਬਦਲਿਆ ਜਾਵੇਗਾ।

 

Tags: 2 Deputy Chief Ministerschangescm captainharish rawatpunjab congress
Share204Tweet127Share51

Related Posts

ਹਰਿਆਣਾ ‘ਚ ADGP ਨੇ ਚੁੱਕਿਆ ਖੌ.ਫ਼.ਨਾ.ਕ ਕਦਮ, ਘਰ ‘ਚ ਖੁਦ ਨੂੰ ਗੋ/ਲੀ ਮਾ/ਰ ਕੇ ਕੀਤਾ ਖ਼ਤਮ

ਅਕਤੂਬਰ 7, 2025

ਅੱਜ ਤੋਂ ਦੋ ਦਿਨਾਂ ਦੇ ਪੰਜਾਬ ਦੌਰੇ ‘ਤੇ ‘AAP’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ

ਅਕਤੂਬਰ 7, 2025

ਲੁਧਿਆਣਾ: ਚੰਡੀਗੜ੍ਹ ਤੋਂ ਫਿਰੋਜ਼ਪੁਰ ਜਾ ਰਹੀ ਪੰਜਾਬ ਰੋਡਵੇਜ਼ ਦੀ ਬੱਸ ਹੋਈ ਹਾ.ਦ.ਸੇ ਦਾ ਸ਼ਿਕਾਰ, 40 ਯਾਤਰੀ ਸਨ ਸਵਾਰ

ਅਕਤੂਬਰ 7, 2025

ਪੰਜਾਬ ‘ਚ Coldrif Syrup ‘ਤੇ ਪਾਬੰਦੀ, MP ‘ਚ ਬੱਚਿਆਂ ਦੀ ਮੌ/ਤ ਤੋਂ ਬਾਅਦ ਸਰਕਾਰ ਦਾ ਫੈਸਲਾ

ਅਕਤੂਬਰ 7, 2025

ਮੋਦੀ ਨੇ ਸੱਤਾ ‘ਚ 24 ਸਾਲ ਪੂਰੇ ਕੀਤੇ, ਪ੍ਰਧਾਨ ਮੰਤਰੀ ਨੇ ਦੱਸਿਆ ਮੁੱਖ ਮੰਤਰੀ ਤੋਂ ਪ੍ਰਧਾਨ ਮੰਤਰੀ ਤੱਕ ਦਾ ਸਫ਼ਰ

ਅਕਤੂਬਰ 7, 2025

ਪੰਜਾਬ ਦੇ 12 ਜ਼ਿਲ੍ਹਿਆ ‘ਚ ਮੀਂਹ ਦਾ ਯੈਲੋ ਅਲਰਟ, ਫ਼ਸਲਾਂ ਨੂੰ ਨੁਕਸਾਨ

ਅਕਤੂਬਰ 7, 2025
Load More

Recent News

EOW ਨੇ 60 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ‘ਚ ਅਦਾਕਾਰਾ ਸ਼ਿਲਪਾ ਸ਼ੈੱਟੀ ਦਾ ਬਿਆਨ ਕੀਤਾ ਦਰਜ

ਅਕਤੂਬਰ 7, 2025

ਹਰਿਆਣਾ ‘ਚ ADGP ਨੇ ਚੁੱਕਿਆ ਖੌ.ਫ਼.ਨਾ.ਕ ਕਦਮ, ਘਰ ‘ਚ ਖੁਦ ਨੂੰ ਗੋ/ਲੀ ਮਾ/ਰ ਕੇ ਕੀਤਾ ਖ਼ਤਮ

ਅਕਤੂਬਰ 7, 2025

ਅੱਜ ਤੋਂ ਦੋ ਦਿਨਾਂ ਦੇ ਪੰਜਾਬ ਦੌਰੇ ‘ਤੇ ‘AAP’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ

ਅਕਤੂਬਰ 7, 2025

Vivo V60e ਭਾਰਤ ‘ਚ ਹੋਇਆ ਲਾਂਚ, 200MP ਕੈਮਰੇ ਦੇ ਨਾਲ ਮਿਲੇਗੀ 6500mAh ਦੀ ਬੈਟਰੀ

ਅਕਤੂਬਰ 7, 2025

ਇਲੈਕਟ੍ਰਿਕ ਕਾਰਾਂ ਹੋਣ ਜਾ ਰਹੀਆਂ ਸਸਤੀਆਂ, ਨਿਤਿਨ ਗਡਕਰੀ ਨੇ ਕੀਤਾ ਐਲਾਨ

ਅਕਤੂਬਰ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.