ਬੁੱਧਵਾਰ, ਅਗਸਤ 12, 2026 06:06 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੇ ਨਵੇਂ ਮੁੱਖ ਮੰਤਰੀ ਦੇ ਐਲਾਨ ‘ਚ ਦੇਰੀ !

by propunjabtv
ਸਤੰਬਰ 19, 2021
in ਪੰਜਾਬ, ਰਾਜਨੀਤੀ
0

ਪੰਜਾਬ ਦੇ ਨਵੇਂ ਮੁੱਖ ਮੰਤਰੀ ਦੇ ਐਲਾਨ ਦੇ ਵਿੱਚ ਦੇਰੀ ਹੋ ਰਹੀ ਹੈ | ਸੂਤਰਾਂ ਮੁਤਾਬਿਤ ਸੁਖਜਿੰਦਰ ਰੰਧਾਵਾ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣਨਗੇ ਪਰ ਹਾਲੇ ਤੱਕ ਹਾਈਕਮਾਂਡ ਦੇ ਵੱਲੋਂ ਕੋਈ ਵੀ ਰਸਮੀ ਐਲਾਨ ਨਹੀਂ ਕੀਤਾ | ਇਸ ਦੇ ਵਿਚਾਲੇ ਖੁਦ ਸੁਖਜਿੰਦਰ ਰੰਧਾਵਾ ਦਾ ਬਿਆਨ ਸਾਹਮਣੇ ਆਇਆ ਹੈ ਕਿ ਮੁੱਖ ਮੰਤਰੀ ਦੇ ਨਾਮ ਲਈ 2-3 ਘੰਟੇ ਦਾ ਸਮਾਂ ਲੱਗ ਸਕਦਾ ਹੈ ਕਿਉਂਕਿ ਰਾਹੁਲ ਗਾਂਧੀ ਦੇ ਘਰ ਇਸ ਵਕਤ ਮੀਟਿੰਗ ਚੱਲ ਰਹੀ ਹੈ | ਜਿਸ ਤੋਂ ਬਾਅਦ ਹੀ ਕੋਈ ਐਲਾਨ ਹੋਵੇਗੀ ਕਿ ਕੋਣ ਪੰਜਾਬ ਦਾ ਨਵਾਂ ਮੁੱਖ ਮੰਤਰੀ ਹੋਵੇਗਾ |

ਸੂਤਰਾਂ ਮੁਤਾਬਕ ਰੰਧਾਵਾਂ  ਨੇ ਰਾਜਪਾਲ ਤੋਂ ਮਿਲਣ ਲਈ ਸਮਾਂ ਮੰਗਿਆ ਹੈ। ਰੰਧਾਵਾ ਨੇ ਤਾਜ਼ਾ ਬਿਆਨ ਵਿੱਚ ਕਿਹਾ ਹੈ ਕਿ ਫੈਸਲੇ ਨੂੰ 2-3 ਘੰਟੇ ਲੱਗ ਸਕਦੇ ਹਨ। ਇਸ ਦੇ ਨਾਲ ਹੀ ਰੰਧਾਵਾ ਦੀ ਰਿਹਾਇਸ਼ ‘ਤੇ ਕਈ ਵਿਧਾਇਕ ਪੁੱਜ ਗਏ ਹਨ। ਇਸ ਸਭ ਤੋਂ ਸਪਸ਼ਟ ਹੈ ਕਿ ਕਾਂਗਰਸ ਦੀ ਨਵੀਂ ਟੀਮ ਮੋਰਚਾ ਸੰਭਾਲਣ ਲਈ ਤਿਆਰ ਹੈ। ਮੀਡੀਆ ਰਿਪੋਰਟਾਂ ਮੁਤਾਬਕ ਰੰਧਾਵਾ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈ ਸਕਦੇ ਹਨ।ਪਰ ਅਜੇ ਕੋਈ ਵੀ ਰਸਮੀ ਐਲਾਨ ਨਹੀਂ ਹੋਇਆ ਹੈ।ਰੰਧਾਵਾ ਦਾ ਨਾਮ ਤੈਅ ਮੰਨਿਆ ਜਾ ਰਿਹਾ ਹੈ ਪਰ ਐਲਾਨ ‘ਚ ਦੇਰੀ ਹੋ ਰਹੀ ਹੈ।

Tags: Chief MinisterDelay announcementnew Chief Ministerpunjab
Share198Tweet124Share50

Related Posts

ਪੰਜਾਬ ‘ਚ ਅਗਲੇ ਦਿਨਾਂ ‘ਚ ਮੀਂਹ ਦੀ ਸੰਭਾਵਨਾ; ਭਾਰੀ ਮੀਂਹ ਦਾ ਅਲਰਟ

ਅਗਸਤ 12, 2026

ਅਕਾਲੀ ਦਲ ਵੱਲੋਂ 20 ਜ਼ਿਲ੍ਹਾ ਯੂਥ ਪ੍ਰਧਾਨਾਂ ਦਾ ਕੀਤਾ ਐਲਾਨ

ਅਗਸਤ 12, 2026

ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਕਾਰ ਹਰਪਾਲ ਚੀਮਾ ਦਾ ਵੱਡਾ ਬਿਆਨ, ਕਿਹਾ . . . .

ਅਗਸਤ 11, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਰਾਜ ਸਭਾ ਵਿੱਚ ਭੂਮੀਗਤ ਕੇਬਲਿੰਗ ਦਾ ਮੁੱਦਾ ਚੁੱਕਿਆ, ਪੰਜਾਬ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰ ਦੀ ਵਿੱਤੀ ਸਹਾਇਤਾ ਬਾਰੇ ਵੇਰਵੇ ਮੰਗੇ

ਅਗਸਤ 11, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸਾਬਕਾ ਵਿਧਾਇਕ ਭਾਜਪਾ ’ਚ ਸ਼ਾਮਲ

ਅਗਸਤ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣਾ ਚਾਹੀਦਾ ਹੈ ‘ਫ਼ਖਰ-ਏ-ਕੌਮ’ ਖਿਤਾਬ : MLA ਮਨਵਿੰਦਰ ਸਿੰਘ ਗਿਆਸਪੁਰਾ

ਅਗਸਤ 11, 2026
Load More

Recent News

ਪੰਜਾਬ ‘ਚ ਅਗਲੇ ਦਿਨਾਂ ‘ਚ ਮੀਂਹ ਦੀ ਸੰਭਾਵਨਾ; ਭਾਰੀ ਮੀਂਹ ਦਾ ਅਲਰਟ

ਅਗਸਤ 12, 2026

ਅਕਾਲੀ ਦਲ ਵੱਲੋਂ 20 ਜ਼ਿਲ੍ਹਾ ਯੂਥ ਪ੍ਰਧਾਨਾਂ ਦਾ ਕੀਤਾ ਐਲਾਨ

ਅਗਸਤ 12, 2026

ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਕਾਰ ਹਰਪਾਲ ਚੀਮਾ ਦਾ ਵੱਡਾ ਬਿਆਨ, ਕਿਹਾ . . . .

ਅਗਸਤ 11, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਰਾਜ ਸਭਾ ਵਿੱਚ ਭੂਮੀਗਤ ਕੇਬਲਿੰਗ ਦਾ ਮੁੱਦਾ ਚੁੱਕਿਆ, ਪੰਜਾਬ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰ ਦੀ ਵਿੱਤੀ ਸਹਾਇਤਾ ਬਾਰੇ ਵੇਰਵੇ ਮੰਗੇ

ਅਗਸਤ 11, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸਾਬਕਾ ਵਿਧਾਇਕ ਭਾਜਪਾ ’ਚ ਸ਼ਾਮਲ

ਅਗਸਤ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.