ਮੰਗਲਵਾਰ, ਮਾਰਚ 10, 2026 06:16 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੰਜਾਬ ਦੇ ਵਿੱਚ ਅੱਜ ਤੋਂ ਮੁੜ ਖੁਲ੍ਹੇ ਸਕੂਲ

by propunjabtv
ਅਗਸਤ 2, 2021
in ਦੇਸ਼, ਪੰਜਾਬ, ਰਾਜਨੀਤੀ
0

ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਐਤਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਵਾਨਗੀ ਤੋਂ ਬਾਅਦ ਕੋਵਿਡ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਅੱਜ ਸਾਰੀਆਂ ਜਮਾਤਾਂ ਲਈ ਸਕੂਲ ਦੁਬਾਰਾ ਖੋਲ੍ਹ ਦਿੱਤੇ ਹਨ | ਕੈਬਨਿਟ ਮੰਤਰੀ ਨੇ ਕਿਹਾ ਕਿ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ ਸੀਨੀਅਰ ਸੈਕੰਡਰੀ ਤੱਕ ਸਾਰੀਆਂ ਜਮਾਤਾਂ ਪਹਿਲਾਂ ਵਾਂਗ (ਫਿਜ਼ੀਕਲ ਢੰਗ ਨਾਲ) ਚਲਾਈਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਸਕੂਲ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਰਹੇਗਾ ਅਤੇ ਬੱਚਿਆਂ ਨੂੰ ਸਕੂਲ ਵਿੱਚ ਭੇਜਣ ਤੋਂ ਪਹਿਲਾਂ ਮਾਪਿਆਂ ਨੂੰ ਆਪਣੀ ਲਿਖਤੀ ਸਹਿਮਤੀ ਦੇਣੀ ਹੋਵੇਗੀ।

ਸਿੰਗਲਾ ਨੇ ਕਿਹਾ ਕਿ ਮਹਾਂਮਾਰੀ ਦੌਰਾਨ ਅਧਿਆਪਕ ਕੇਵਲ ਆਨਲਾਈਨ ਕਲਾਸਾਂ ਰਾਹੀਂ ਹੀ ਵਿਦਿਆਰਥੀਆਂ ਨਾਲ ਸੰਪਰਕ ਵਿੱਚ ਸਨ ਪਰ ਸਕੂਲਾਂ ਦਾ ਮੁੜ ਖੁੱਲ੍ਹਣਾ ਵਿਦਿਆਰਥੀਆਂ ਦੀ ਪੜ੍ਹਾਈ ਦੇ ਢੁੱਕਵੇਂ ਮੁਲਾਂਕਣ ਲਈ ਬਹੁਤ ਮਹੱਤਵਪੂਰਣ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਮੁਲਾਂਕਣ ਤੋਂ ਬਾਅਦ ਅਧਿਆਪਕਾਂ ਵੱਲੋਂ ਉਨ੍ਹਾਂ ਵਿਸ਼ਿਆਂ ‘ਤੇ ਵਧੇਰੇ ਧਿਆਨ ਦਿੱਤਾ ਜਾ ਸਕੇਗਾ, ਜਿਨ੍ਹਾਂ ਲਈ ਵਧੇਰੇ ਤਵੱਜੋਂ ਦੀ ਜ਼ਰੂਰਤ ਹੋਵੇਗੀ। ਉਨ੍ਹਾਂ ਕਿਹਾ ਕਿ ਦੁਬਾਰਾ ਖੁੱਲ੍ਹਣ ਨਾਲ ਸਕੂਲਾਂ ਅਤੇ ਅਧਿਆਪਕਾਂ ਨੂੰ ਪ੍ਰੈਕਟੀਕਲ ਵਿਸ਼ਿਆਂ ਨੂੰ ਬਿਹਤਰ ਤਰੀਕੇ ਨਾਲ ਪੜ੍ਹਾਉਣ ਲਈ ਪ੍ਰੈਕਟੀਕਲ ਕਲਾਸਾਂ ਉਪਲਬਧ ਕਰਵਾਉਣ ਦਾ ਮੌਕਾ ਵੀ ਮਿਲੇਗਾ।

ਸਿੱਖਿਆ ਮੰਤਰੀ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਸਕੂਲ ਪ੍ਰਬੰਧਕਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਸਕੂਲ ਦੇ ਆਲੇ-ਦੁਆਲੇ ਅਤੇ ਕਲਾਸਰੂਮਾਂ ਦੀ ਢੁਕਵੀਂ ਸਫਾਈ ਨੂੰ ਯਕੀਨੀ ਬਣਾਇਆ ਜਾਵੇ ਅਤੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ ‘ਤੇ ਕੋਵਿਡ-19 ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਤੇ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਤਫਸੀਲੀ (ਵਿਸਥਾਰਿਤ) ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਜੋ ਕਿ ਸਾਰੇ ਸਕੂਲਾਂ ਨੂੰ ਵੀ ਭੇਜੇ ਜਾ ਚੁੱਕੇ ਹਨ।

Tags: coronapunjab schoolsreopensecond wave
Share199Tweet125Share50

Related Posts

ਹੜਾਂ ਦੇ ਖ਼ਤਰੇ ਨੂੰ ਰੋਕਣ ਲਈ ਡੈਮਾਂ ਦੀ ਹੋਵੇ ਸਮਾਂਬੱਧ ਡੀਸਿਲਟਿੰਗ, ਰਾਜ ਸਭਾ ‘ਚ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਚੱਕਿਆ ਪੰਜਾਬ ਦੇ ਹੜ੍ਹਾਂ ਦਾ ਮੁੱਦਾ

ਮਾਰਚ 10, 2026

ਅੰਤਰਰਾਸ਼ਟਰੀ ਤਣਾਅ ਦੇ ਵਿਚਕਾਰ ਭਾਰਤ ਵਿੱਚ ਗੈਸ ਸੰਕਟ, ਹੋਟਲਾਂ ਅਤੇ ਰੈਸਟੋਰੈਂਟਾਂ ਦੀ ਸਪਲਾਈ ਕੀਤੀ ਬੰਦ

ਮਾਰਚ 10, 2026

ਪੰਜਾਬ ਵਿੱਚ BJP ਨੂੰ ਵੱਡਾ ਝਟਕਾ : ਸਾਬਕਾ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਸਾਥੀਆਂ ਸਮੇਤ ਅਕਾਲੀ ਦਲ ‘ਚ ਹੋਏ ਸ਼ਾਮਲ

ਮਾਰਚ 10, 2026

ਲੁਧਿਆਣਾ ਦੇ ਸਕੂਲਾਂ ਨੂੰ ਬੰ*ਬ ਨਾਲ ਉਡਾਉਣ ਦੀ ਮਿਲੀ ਧਮਕੀ, ਚੱਲਦੇ ਪੇਪਰ ‘ਚ ਖਾਲੀ ਕਰਵਾਏ ਗਏ ਸਕੂਲ, ਭਾਰੀ ਪੁਲਿਸ ਫੋਰਸ ਤਾਇਨਾਤ

ਮਾਰਚ 10, 2026

ਤੇਲ ਅਤੇ ਗੈਸ ਸੰਕਟ ਦੇ ਵਿਚਕਾਰ, ਕੇਂਦਰ ਸਰਕਾਰ ਨੇ ਲਾਗੂ ਕੀਤਾ ESMA, ਜਾਣੋ ਕੀ ਹੈ ਅਤੇ ਕਿਉਂ ਪਈ ਇਸਦੀ ਜ਼ਰੂਰਤ ?

ਮਾਰਚ 10, 2026

ਔਰਤਾਂ ਲਈ 1,000 ਰੁਪਏ ਦਾ ਐਲਾਨ ਹੋਣ ’ਤੇ ਵਿਰੋਧੀ ਧਿਰ ਦੀ ਨਿਰਾਸ਼ਾ ਦੱਸਦੀ ਹੈ ਕਿ 2027 ਵਿੱਚ ‘ਆਪ’ ਦੀ ਸਰਕਾਰ ਦੁਬਾਰਾ ਸਰਕਾਰ ਬਣੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 10, 2026
Load More

Recent News

ਹੜਾਂ ਦੇ ਖ਼ਤਰੇ ਨੂੰ ਰੋਕਣ ਲਈ ਡੈਮਾਂ ਦੀ ਹੋਵੇ ਸਮਾਂਬੱਧ ਡੀਸਿਲਟਿੰਗ, ਰਾਜ ਸਭਾ ‘ਚ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਚੱਕਿਆ ਪੰਜਾਬ ਦੇ ਹੜ੍ਹਾਂ ਦਾ ਮੁੱਦਾ

ਮਾਰਚ 10, 2026

ਅੰਤਰਰਾਸ਼ਟਰੀ ਤਣਾਅ ਦੇ ਵਿਚਕਾਰ ਭਾਰਤ ਵਿੱਚ ਗੈਸ ਸੰਕਟ, ਹੋਟਲਾਂ ਅਤੇ ਰੈਸਟੋਰੈਂਟਾਂ ਦੀ ਸਪਲਾਈ ਕੀਤੀ ਬੰਦ

ਮਾਰਚ 10, 2026

ਪੰਜਾਬ ਵਿੱਚ BJP ਨੂੰ ਵੱਡਾ ਝਟਕਾ : ਸਾਬਕਾ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਸਾਥੀਆਂ ਸਮੇਤ ਅਕਾਲੀ ਦਲ ‘ਚ ਹੋਏ ਸ਼ਾਮਲ

ਮਾਰਚ 10, 2026

ਲੁਧਿਆਣਾ ਦੇ ਸਕੂਲਾਂ ਨੂੰ ਬੰ*ਬ ਨਾਲ ਉਡਾਉਣ ਦੀ ਮਿਲੀ ਧਮਕੀ, ਚੱਲਦੇ ਪੇਪਰ ‘ਚ ਖਾਲੀ ਕਰਵਾਏ ਗਏ ਸਕੂਲ, ਭਾਰੀ ਪੁਲਿਸ ਫੋਰਸ ਤਾਇਨਾਤ

ਮਾਰਚ 10, 2026

ਤੇਲ ਅਤੇ ਗੈਸ ਸੰਕਟ ਦੇ ਵਿਚਕਾਰ, ਕੇਂਦਰ ਸਰਕਾਰ ਨੇ ਲਾਗੂ ਕੀਤਾ ESMA, ਜਾਣੋ ਕੀ ਹੈ ਅਤੇ ਕਿਉਂ ਪਈ ਇਸਦੀ ਜ਼ਰੂਰਤ ?

ਮਾਰਚ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.