ਸ਼ੁੱਕਰਵਾਰ, ਸਤੰਬਰ 19, 2025 01:44 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

  ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਬਣਨ ‘ਤੇ ਨਵਜੋਤ ਸਿੱਧੂ ਨੇ ਰਾਜਾ ਵੜਿੰਗ ਨੂੰ ਦਿੱਤੀ ਵਧਾਈ

by propunjabtv
ਅਪ੍ਰੈਲ 10, 2022
in ਪੰਜਾਬ
0

ਪੰਜਾਬ ਵਿਧਾਨ ਸਭਾ ਚੋਣਾਂ 2022 ‘ਚ ਕਾਂਗਰਸ ਦੀ ਕਰਾਰੀ ਹਾਰ ਤੋਂ ਬਾਅਦ ਨਵਜੋਤ ਸਿੱਧੂ ਦਾ ਅਸਤੀਫ਼ਾ ਲੈ ਚੁੱਕੇ ਪਾਰਟੀ ਹਾਈਕਮਾਨ ਨੇ ਸ਼ਨੀਵਾਰ ਰਾਤ ਨੂੰ ਪੰਜਾਬ ਕਾਂਗਰਸ ਦੀ ਨਵੀਂ ਟੀਮ ਘੋਸ਼ਿਤ ਕਰ ਦਿੱਤੀ ਹੈ।ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਬਣਾਇਆ ਗਿਆ ਹੈ

Congratulations to Raja warring and Bharat Bhushan Ashu … wish them the best always ….

— Navjot Singh Sidhu (@sherryontopp) April 9, 2022

ਉੱਥੇ ਹੀ ਪ੍ਰਤਾਪ ਸਿੰਘ ਬਾਜਵਾ ਨੂੰ ਪੰਜਾਬ ਵਿਧਾਨਸਭਾ ‘ਚ ਕਾਂਗਰਸ ਵਿਧਾਇਕ ਦਲ ਦਾ ਵਿਰੋਧੀ ਧਿਰ ਨੇਤਾ ਬਣਾਇਆ ਗਿਆ ਹੈ।ਇਸਦੇ ਨਾਲ ਹੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ ‘ਤੇ ਟਵੀਟ ਕਰ ਪੰਜਾਬ ਕਾਂਗਰਸ ਦੇ ਨਵੇਂ ਨਿਯੁਕਤ ਕੀਤੇ ਗਏ ਪ੍ਰਧਾਨ ਰਾਜਾ ਵੜਿੰਗ ਨੂੰ ਵਧਾਈ ਦਿੱਤੀ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਭਾਰਤ ਭੂਸ਼ਣ ਆਸ਼ੂ, ਪ੍ਰਤਾਪ ਬਾਜਵਾ ਅਤੇ ਡਾ. ਰਾਜ ਕੁਮਾਰ ਚੱਬੇਵਾਲ ਨੂੰ ਵੀ ਨਵਾਂ ਅਹੁਦਾ ਮਿਲਣ ‘ਤੇ ਵਧਾਈ ਦਿੱਤੀ ਹੈ ਅਤੇ ਹਮੇਸ਼ਾ ਵਧੀਆ ਕੰਮ ਕਰਨ ਦੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ ਹਨ।

Tags: amarinder raja warringex navjot sidhuPresident of Punjab Congress
Share198Tweet124Share50

Related Posts

CM ਮਾਨ ਨੇ ‘ਮਿਸ਼ਨ ਚੜ੍ਹਦੀਕਲਾ’ ‘ਚ ਯੋਗਦਾਨ ਪਾਉਣ ਵਾਲੇ ਪਹਿਲੇ 1000 ਦਾਨੀਆਂ ਦਾ ਕੀਤਾ ਧੰਨਵਾਦ

ਸਤੰਬਰ 19, 2025

ਪੰਜਾਬ ਦੇ ਲਗਾਤਾਰ ਵਿਰੋਧ ਤੋਂ ਬਾਅਦ BBMB ਨਹੀਂ ਛੱਡੇਗਾ ਭਾਖੜਾ ਡੈਮ ਤੋਂ ਵਾਧੂ ਪਾਣੀ

ਸਤੰਬਰ 19, 2025

ਕੈਮੀਕਲ ਫੈਕਟਰੀ ਵਿੱਚ ਹੋਇਆ ਵੱਡਾ ਧਮਾਕਾ, ਹੁਣ ਤੱਕ 1 ਦੀ ਮੌਤ, 4 ਜ਼ਖਮੀ

ਸਤੰਬਰ 19, 2025

ਸਰਕਾਰੀ ਸਕੂਲ ਦੀ ਅਧਿਆਪਕ ਤੋਂ ਮਿਲੀ ਕਰੋੜਾਂ ਦੀ ਹੈਰੋਇਨ, ਪੁਲਿਸ ਵੱਲੋਂ ਛੇ ਮੁਲਜ਼ਮ ਗ੍ਰਿਫ਼ਤਾਰ

ਸਤੰਬਰ 19, 2025

CM ਮਾਨ ਨੇ ਸੱਦਿਆ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, 26 ਤੋਂ 29 ਸਤੰਬਰ ਤੱਕ ਚੱਲੇਗਾ ਸੈਸ਼ਨ

ਸਤੰਬਰ 18, 2025

ਪੰਜਾਬ ਦੇ ਰਾਜਪਾਲ ਨੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਲਈ 50 ਫੌਗਿੰਗ ਮਸ਼ੀਨਾਂ ਨੂੰ ਦਿੱਤੀ ਹਰੀ ਝੰਡੀ

ਸਤੰਬਰ 18, 2025
Load More

Recent News

CM ਮਾਨ ਨੇ ‘ਮਿਸ਼ਨ ਚੜ੍ਹਦੀਕਲਾ’ ‘ਚ ਯੋਗਦਾਨ ਪਾਉਣ ਵਾਲੇ ਪਹਿਲੇ 1000 ਦਾਨੀਆਂ ਦਾ ਕੀਤਾ ਧੰਨਵਾਦ

ਸਤੰਬਰ 19, 2025

ਪੰਜਾਬ ਦੇ ਲਗਾਤਾਰ ਵਿਰੋਧ ਤੋਂ ਬਾਅਦ BBMB ਨਹੀਂ ਛੱਡੇਗਾ ਭਾਖੜਾ ਡੈਮ ਤੋਂ ਵਾਧੂ ਪਾਣੀ

ਸਤੰਬਰ 19, 2025

ਚੰਡੀਗੜ੍ਹ ‘ਚ ਵਧਿਆ ਅਵਾਰਾ ਕੁੱਤਿਆਂ ਦਾ ਖੌਫ, ਰੋਜ਼ਾਨਾ ਵੱਧ ਰਹੇ ਕੇਸ

ਸਤੰਬਰ 19, 2025

ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਦੇ ਵਿਚਕਾਰ, ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ… ਇੱਥੇ ਨਵੀਨਤਮ ਕੀਮਤਾਂ ਹਨ

ਸਤੰਬਰ 19, 2025

ਕੈਮੀਕਲ ਫੈਕਟਰੀ ਵਿੱਚ ਹੋਇਆ ਵੱਡਾ ਧਮਾਕਾ, ਹੁਣ ਤੱਕ 1 ਦੀ ਮੌਤ, 4 ਜ਼ਖਮੀ

ਸਤੰਬਰ 19, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.