ਸੋਮਵਾਰ, ਜੂਨ 1, 2026 07:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ਵਿਧਾਨ ਸਭਾ ‘ਚ ਮਾਇਨਿੰਗ ਮਾਮਲੇ ‘ਤੇ ਹੰਗਾਮਾ, ‘ਆਪ’ ਮੰਤਰੀ ਨੇ ਕਾਂਗਰਸੀਆਂ ਦੇ ਰਾਜ ਦੀਆਂ ਗਿਣਾਈਆਂ ਨਾਕਾਮੀਆਂ

by propunjabtv
ਜੂਨ 28, 2022
in Featured News, ਪੰਜਾਬ
0

ਪੰਜਾਬ ਵਿਧਾਨ ਸਭਾ ‘ਚ ਗੈਰ-ਕਾਨੂੰਨੀ ਮਾਈਨਿੰਗ ‘ਤੇ ਜ਼ੋਰਦਾਰ ਬਹਿਸ ਹੋਈ। ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਕਾਂਗਰਸ ਸਰਕਾਰ ਦੀ ਪੋਲ ਖੋਲ੍ਹਣੀ ਸ਼ੁਰੂ ਕਰ ਦਿੱਤੀ ਹੈ। ਇਸ ਬਾਰੇ ਸਾਬਕਾ ਮਾਈਨਿੰਗ ਮੰਤਰੀ ਸੁੱਖ ਸਰਕਾਰੀਆ ਨੇ ਵਿਰੋਧ ਸ਼ੁਰੂ ਕਰ ਦਿੱਤਾ।

ਉਨ੍ਹਾਂ ਕਿਹਾ ਕਿ ਪਿਛਲੀਆਂ ਗੱਲਾਂ ਦੀ ਬਜਾਏ ਆਮਦਨ ਵਧਾਉਣ ਦੀ ਗੱਲ ਕਰੋ। ਇਸ ‘ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਕਿਹਾ ਕਿ ਮੰਤਰੀ ਨੂੰ ਬਜਟ ਬਹਿਸ ‘ਚ ਹਿੱਸਾ ਲੈਣ ਦਾ ਅਧਿਕਾਰ ਨਹੀਂ ਹੈ। ਕੋਈ ਹੋਰ ਮੈਂਬਰ ਜ਼ਰੂਰ ਬੋਲ ਸਕਦਾ ਹੈ। ਉਨ੍ਹਾਂ ਵਿਧਾਇਕਾਂ ਨੂੰ ਧਮਕਾਉਣ ਦਾ ਵੀ ਵਿਰੋਧ ਕੀਤਾ। ਇਸ ‘ਤੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਤੁਸੀਂ ਜਿੰਨੇ ਮਰਜ਼ੀ ਧਰਨੇ ਲਾ ਦਿਓ। ਜਿਸ ਨੇ ਵੀ ਭ੍ਰਿਸ਼ਟਾਚਾਰ ਕੀਤਾ ਹੈ, ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਸ਼ੁਰੂਆਤ ਵਿੱਚ ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਮਈ 2017 ਵਿੱਚ 102 ਖਾਣਾਂ ਅਲਾਟ ਕੀਤੀਆਂ ਗਈਆਂ ਸਨ। 2018 ਵਿੱਚ ਮਾਈਨਿੰਗ ਨੀਤੀ ਲਿਆਂਦੀ ਗਈ। ਜਿਸ ਵਿੱਚ ਪੰਜਾਬ ਨੂੰ 7 ਬਲਾਕਾਂ ਵਿੱਚ ਵੰਡਿਆ ਗਿਆ ਸੀ। ਠੇਕੇਦਾਰ 25% ਅਗਾਊਂ ਜਮ੍ਹਾ ਕਰੇਗਾ। 25% ਬੈਂਕ ਗਰੰਟੀ ਹੋਵੇਗੀ। ਅਗਲੀ ਤਿਮਾਹੀ ਤੋਂ 15 ਦਿਨ ਪਹਿਲਾਂ ਭੁਗਤਾਨ ਕੀਤਾ ਜਾਵੇਗਾ। 3 ਸਾਲਾਂ ‘ਚ 625 ਦੀ ਬਜਾਏ 425 ਕਰੋੜ ਕਿਉਂ ਆਏ? ਬੈਂਕ ਗਾਰੰਟੀ ਜ਼ਬਤ ਕਿਉਂ ਨਹੀਂ ਕੀਤੀ ਗਈ? ਸਾਡੀ ਸਰਕਾਰ ਬਣਨ ਤੋਂ ਬਾਅਦ 25 ਕਰੋੜ ਦੀ ਬੈਂਕ ਗਾਰੰਟੀ ਜ਼ਬਤ ਕੀਤੀ ਗਈ ਸੀ। 202 ਖਾਣਾਂ ਦੀ ਨਿਲਾਮੀ ਕੀਤੀ ਗਈ ਸੀ, ਜਿਨ੍ਹਾਂ ਵਿੱਚੋਂ ਸਿਰਫ਼ 43 ਹੀ ਚੱਲ ਰਹੀਆਂ ਹਨ। ਨਿਲਾਮੀ ਸਿਰਫ਼ ਪੈਸੇ ਖਾਣ ਲਈ ਕੀਤੀ ਗਈ ਸੀ।

ਇਸ ‘ਤੇ ਸਾਬਕਾ ਮਾਈਨਿੰਗ ਮੰਤਰੀ ਸੁੱਖ ਸਰਕਾਰੀਆਂ ਨੇ ਕਿਹਾ ਕਿ ਪਹਿਲਾਂ ਮੰਤਰੀ ਕੁਲਦੀਪ ਧਾਲੀਵਾਲ ਵੀ ਕਹਿੰਦੇ ਸਨ ਕਿ ਅਜਨਾਲਾ ‘ਚ ਨਾਜਾਇਜ਼ ਮਾਈਨਿੰਗ ਹੋ ਰਹੀ ਹੈ। ਧਾਲੀਵਾਲ ਉਥੇ ਵੀ ਗਿਆ ਸੀ ਪਰ ਫਿਰ ਡੇਢ ਸਾਲ ਚੁੱਪ ਕਿਉਂ ਰਿਹਾ?

ਇਸ ‘ਤੇ ਸਿੱਖਿਆ ਮੰਤਰੀ ਮੀਤ ਹੇਅਰ ਨੇ ਸੁੱਖ ਸਰਕਾਰੀਆ ਨੂੰ ਘੇਰਦਿਆਂ ਕਿਹਾ ਕਿ ਉਹ ਮੰਤਰੀ ਹਨ ਅਤੇ ਨਾਜਾਇਜ਼ ਮਾਈਨਿੰਗ ਹੋ ਰਹੀ ਹੈ ਤਾਂ ਉਨ੍ਹਾਂ ਨੇ ਕੀ ਕੀਤਾ।

 

 

 

Tags: land mafialatest punjabi newsminister harjot bainspunjab
Share199Tweet125Share50

Related Posts

Big Breaking: ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, ਜਲੰਧਰ ਕਮਿਸ਼ਨਰ ਸਮੇਤ 2 SSPs ਸਮੇਤ 11 ਪੁਲਿਸ ਅਫ਼ਸਰਾਂ ਦੇ ਤਬਾਦਲੇ

ਜੂਨ 1, 2026

ਕੇਂਦਰੀ ਸਿੱਖਿਆ ਮੰਤਰਾਲੇ ਦੇ ਦਫ਼ਤਰ ‘ਚ ਲੱਗੀ ਭਿਆਨਕ ਅੱਗ

ਜੂਨ 1, 2026

ਮੁਕਤਸਰ ‘ਚ ਦਿਨ ਦਿਹਾੜੇ ਅਗਵਾ: ਫਿਰੌਤੀ ਵਜੋਂ 50,000 ਰੁਪਏ ਦੀ ਫਿਰੌਤੀ; ਤਿੰਨ ਮੁਲਜ਼ਮ ਗ੍ਰਿਫ਼ਤਾਰ

ਜੂਨ 1, 2026

ਅੱਜ ਤੋਂ ਬਦਲ ਰਹੇ UPI ਭੁਗਤਾਨ ਨਿਯਮ! ਹੁਣ ਪੈਸੇ ਭੇਜਣ ਤੋਂ ਪਹਿਲਾਂ ਦੇਖੋਗੇ ਇਹ ਵੱਡਾ ਬਦਲਾਅ

ਜੂਨ 1, 2026

ਸਿਲੰਡਰ ਦੀਆਂ ਕੀਮਤਾਂ ਫਿਰ ਵਧੀਆਂ: ਵਪਾਰਕ ਗੈਸ ਦੀਆਂ ਕੀਮਤਾਂ ਵਧੀਆਂ—ਜਾਣੋ ਅੱਜ ਦੀਆਂ ਕੀਮਤਾਂ

ਜੂਨ 1, 2026

ਵੱਡੀ ਖ਼ਬਰ: ਪੰਜਾਬ SC ਕਮਿਸ਼ਨ ਵੱਲੋਂ ਰਵਨੀਤ ਬਿੱਟੂ ਤਲਬ; 4 ਜੂਨ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ

ਜੂਨ 1, 2026
Load More

Recent News

Big Breaking: ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, ਜਲੰਧਰ ਕਮਿਸ਼ਨਰ ਸਮੇਤ 2 SSPs ਸਮੇਤ 11 ਪੁਲਿਸ ਅਫ਼ਸਰਾਂ ਦੇ ਤਬਾਦਲੇ

ਜੂਨ 1, 2026

ਕੇਂਦਰੀ ਸਿੱਖਿਆ ਮੰਤਰਾਲੇ ਦੇ ਦਫ਼ਤਰ ‘ਚ ਲੱਗੀ ਭਿਆਨਕ ਅੱਗ

ਜੂਨ 1, 2026

ਮੁਕਤਸਰ ‘ਚ ਦਿਨ ਦਿਹਾੜੇ ਅਗਵਾ: ਫਿਰੌਤੀ ਵਜੋਂ 50,000 ਰੁਪਏ ਦੀ ਫਿਰੌਤੀ; ਤਿੰਨ ਮੁਲਜ਼ਮ ਗ੍ਰਿਫ਼ਤਾਰ

ਜੂਨ 1, 2026

ਅੱਜ ਤੋਂ ਬਦਲ ਰਹੇ UPI ਭੁਗਤਾਨ ਨਿਯਮ! ਹੁਣ ਪੈਸੇ ਭੇਜਣ ਤੋਂ ਪਹਿਲਾਂ ਦੇਖੋਗੇ ਇਹ ਵੱਡਾ ਬਦਲਾਅ

ਜੂਨ 1, 2026

ਸਿਲੰਡਰ ਦੀਆਂ ਕੀਮਤਾਂ ਫਿਰ ਵਧੀਆਂ: ਵਪਾਰਕ ਗੈਸ ਦੀਆਂ ਕੀਮਤਾਂ ਵਧੀਆਂ—ਜਾਣੋ ਅੱਜ ਦੀਆਂ ਕੀਮਤਾਂ

ਜੂਨ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.