ਸ਼ਨੀਵਾਰ, ਜੁਲਾਈ 4, 2026 08:41 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਨੇ ਤਿੰਨ ਲੱਖ ਤੋਂ ਵੱਧ ਪੈਨਸ਼ਨਰਾਂ ਨੂੰ ਦੀਵਾਲੀ ਦਾ ਦਿੱਤਾ ਵੱਡਾ ਤੋਹਫ਼ਾ, ਜਾਰੀ ਕੀਤੇ ਇਹ ਹੁਕਮ

by propunjabtv
ਅਕਤੂਬਰ 5, 2021
in ਪੰਜਾਬ
0

ਸੂਬਾ ਭਰ ਦੇ ਪੈਨਸ਼ਨਰਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਵਿੱਤ ਵਿਭਾਗ ਨੂੰ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਮੌਜੂਦਾ ਵਿੱਤੀ ਸਾਲ ਦੌਰਾਨ ਤਿੰਨ ਲੱਖ ਤੋਂ ਵੱਧ ਪੈਨਸ਼ਨਰਾਂ ਨੂੰ ਇਕ ਜੁਲਾਈ, 2021 ਤੋਂ 1887 ਕਰੋੜ ਰੁਪਏ ਦੀ ਵਾਧੂ ਰਾਸ਼ੀ ਨਾਲ ਸੋਧੀ ਹੋਈ ਪੈਨਸ਼ਨ ਦੀ ਅਦਾਇਗੀ ਕਰਨ ਦੇ ਆਦੇਸ਼ ਦਿੱਤੇ ਹਨ।

ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਦੇ ਮੁਤਾਬਕ ਸ. ਚੰਨੀ ਨੇ ਇਸ ਸਬੰਧੀ ਫਾਈਲ ਉਤੇ ਅੱਜ ਸੇਵੇਰ ਸਹੀ ਪਾ ਦਿੱਤੀ ਹੈ। ਇਸੇ ਦੌਰਾਨ ਮੁੱਖ ਮੰਤਰੀ ਨੇ ਲੀਵ ਇਨਕੈਸ਼ਮੈਂਟ ਅਤੇ ਗ੍ਰੈਚੂਇਟੀ ਸਮੇਤ ਸੇਵਾ-ਮੁਕਤ ਲਾਭ ਦੇਣ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨਾਲ ਕਿਸ਼ਤਾਂ ਵਿਚ ਅਦਾਇਗੀ ਕਰਨ ਦੇ ਪਹਿਲੇ ਫੈਸਲੇ ਦੀ ਬਜਾਏ ਹੁਣ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਮੁਤਾਬਕ ਇਕ ਜਨਵਰੀ, 2016 ਤੋਂ 30 ਜੂਨ, 2021 ਦਰਮਿਆਨ ਸੇਵਾ-ਮੁਕਤ ਹੋਏ ਕਰੀਬ 42,600 ਨੂੰ 915 ਕਰੋੜ ਰੁਪਏ ਦੀ ਅਦਾਇਗੀ ਇਕ ਵਾਰ ਹੀ ਕਰ ਦਿੱਤੀ ਜਾਵੇਗੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਫੈਸਲੇ ਨਾਲ ਮੌਜੂਦਾ ਵਿੱਤੀ ਸਾਲ ਦੌਰਾਨ ਸੂਬੇ ਦੇ ਖਜ਼ਾਨੇ ਉਤੇ ਕੁੱਲ 2802 ਕਰੋੜ ਰੁਪਏ ਦਾ ਬੋਝ ਪਵੇਗਾ।ਇਸ ਤਰ੍ਹਾਂ ਮੁੱਖ ਮੰਤਰੀ ਨੇ ਆਦੇਸ਼ ਦਿੱਤੇ ਕਿ ਅਜਿਹੀ ਸੋਧੀ ਹੋਈ ਪੈਨਸ਼ਨ ਇਕ ਜੁਲਾਈ, 2021 ਤੋਂ ਪੈਨਸ਼ਨਰਾਂ ਨੂੰ ਇਕ ਵਾਰ ਵਿਚ ਹੀ ਅਦਾ ਕਰ ਦਿੱਤੀ ਜਾਵੇਗੀ।

Tags: given a big Diwali giftpunjab governmentthree lakh pensioners
Share201Tweet126Share50

Related Posts

ਕੇਂਦਰ ਸਰਕਾਰ ਵੱਲੋਂ ਟਰੈਕਟਰ ਅਤੇ ਖੇਤੀਬਾੜੀ ਸੰਦਾਂ ਨੂੰ ਲੈ ਕੇ 1 ਅਕਤੂਬਰ ਤੋਂ ਲਾਗੂ ਹੋਣਗੇ ਸਖ਼ਤ ਨਿਯਮ

ਜੁਲਾਈ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪੰਜਾਬ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਸਬੰਧੀ ਸੋਧ ਨੂੰ ਪ੍ਰਵਾਨਗੀ

ਜੁਲਾਈ 3, 2026

‘ਚਿੱਟੇ’ ਖ਼ਿਲਾਫ਼ ਚਾਕ: ਪੰਜਾਬ ਦੇ ਸਕੂਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਅਗਲਾ ਮੋਰਚਾ ਬਣੇ

ਜੁਲਾਈ 3, 2026

ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ ‘ਤੇ ਸੁਰਜੀਤ ਕਰਨ ਦੀ ਪ੍ਰਵਾਨਗ

ਜੁਲਾਈ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

ਜੁਲਾਈ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ‘ਐਸ.ਆਈ.ਆਰ.’ ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

ਜੁਲਾਈ 3, 2026
Load More

Recent News

ਹੈਦਰਾਬਾਦ ਦੀ ਔਰਤ ਨੇ ਹੋਟਲ ਵਿੱਚ ਕੀਤਾ ਚੈਕ ਇਨ, ਦੋਸਤ ਨਾਲ ਵੀਡੀਓ ਕਾਲ ‘ਤੇ ਲਈ ਆਪਣੀ ਜਾਨ

ਜੁਲਾਈ 3, 2026

ਅਗਲੇ 3 ਦਿਨਾਂ ‘ਚ 16 ਰਾਜਾਂ ‘ਚ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ ,ਪੜ੍ਹੋ IMD ਦੀ ਅਪਡੇਟ

ਜੁਲਾਈ 3, 2026

ਕੇਂਦਰ ਸਰਕਾਰ ਵੱਲੋਂ ਟਰੈਕਟਰ ਅਤੇ ਖੇਤੀਬਾੜੀ ਸੰਦਾਂ ਨੂੰ ਲੈ ਕੇ 1 ਅਕਤੂਬਰ ਤੋਂ ਲਾਗੂ ਹੋਣਗੇ ਸਖ਼ਤ ਨਿਯਮ

ਜੁਲਾਈ 3, 2026

ਸੜਕਾਂ ‘ਤੇ ਈ-ਰਿਕਸ਼ਾ ਰੋਕਣ ਵਾਲੀਆਂ ਚੀਨੀ ਐਪਾਂ ‘ਤੇ ਨੂੰ ਲੈ ਕੇ ਕੇਂਦਰ ਨੇ ਦਿੱਤੇ ਹੁਕਮ

ਜੁਲਾਈ 3, 2026

ਵੱਡੀ ਖ਼ਬਰ : Air India ਨੇ ਅੰਤਰਰਾਸ਼ਟਰੀ ਉਡਾਣਾਂ ‘ਤੇ ਘਟਾਇਆ ਫਿਊਲ ਸਰਚਾਰਜ, ਸਸਤੀਆਂ ਹੋਣਗੀਆਂ ਟਿਕਟਾਂ

ਜੁਲਾਈ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.