ਮੰਗਲਵਾਰ, ਮਈ 13, 2025 10:02 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਫਲਾਇੰਗ ਸਿੱਖ ਮਿਲਖਾ ਸਿੰਘ ਨੂੰ ਹੋਇਆ ਕਰੋਨਾ

by propunjabtv
ਮਈ 20, 2021
in ਦੇਸ਼
0

ਫਲਾਇੰਗ ਸਿੱਖ’ ਦੇ ਨਾਂ ਤੋਂ ਦੇਸ਼ ਤੇ ਦੁਨੀਆ ‘ਚ ਮਸ਼ਹੂਰ ਸਾਬਕਾ ਅਥਲੀਟ ਮਿਲਖਾ ਸਿੰਘ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ 91 ਸਾਲ ਮਿਲਖਾ ਸਿੰਘ ਬਿਲਕੁਲ ਠੀਕ ਹਨ। ਕੋਰੋਨਾ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਹੀ ਘਰ ‘ਤੇ ਆਈਸੋਲੇਟ ਹੋ ਗਏ ਹਨ। ਮਿਲਖਾ ਸਿੰਘ ਦੇ ਨਾਲ ਉਸ ਦੇ ਪੂਰੇ ਪਰਿਵਾਰ ਦਾ ਵੀ ਕੋਵਿਡ ਟੈਸਟ ਕਰਵਾਇਆ ਗਿਆ ਸੀ। ਜਿਸ ਵਿਚ ਉਸਦੇ ਦੋ ਨੌਕਰ ਵੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਉਨ੍ਹਾਂ ਦੀ ਪਤਨੀ ਨਿਰਮਲਾ ਮਿਲਖਾ ਸਿੰਘ, ਨੂੰਹ ਕੁਦਰਤ ਅਤੇ ਪੋਤੇ ਹਰਜੇ ਮਿਲਖਾ ਸਿੰਘ ਦੀ ਰਿਪੋਰਟ ਨੈਗਟਿਵ ਆਈ ਹੈ।
ਮਿਲਖਾ ਸਿੰਘ ਨੇ ਕਿਹਾ ਸਿਰਫ ਮੇਰੀ ਰਿਪੋਰਟ ਪਾਜ਼ੀਟਿਵ ਆਈ ਹੈ ,ਮੈਂ ਹੈਰਾਨ ਹਾਂ ,ਜਦਕਿ ਪੂਰੇ ਪਰਿਵਾਰ ਦਾ ਟੈਸਟ ਹੋਇਆ ਹੈ। ਉਨ੍ਹਾਂ ਨੇ ਕਿਹਾ, “ਮੈਂ ਪੂਰੀ ਤਰ੍ਹਾਂ ਠੀਕ ਹਾਂ ਅਤੇ ਕੋਈ ਬੁਖਾਰ ਜਾਂ ਬਲਗਮ ਨਹੀਂ ਹੈ। ਮੇਰੇ ਡਾਕਟਰ ਨੇ ਦੱਸਿਆ ਕਿ ਤਿੰਨ ਤੋਂ ਚਾਰ ਦਿਨਾਂ ਵਿੱਚ ਮੈਂ ਠੀਕ ਹੋ ਜਾਵਾਂਗਾ, ਮੈਂ ਕੱਲ੍ਹ ਸੈਰ ਕੀਤੀ ਸੀ। ਤੁਹਾਨੂੰ ਦੱਸ ਦਈਏ ਕਿ ਏਸ਼ੀਅਨ ਖੇਡਾਂ ਵਿਚ 4 ਗੋਲਡ ਮੈਡਲ ਕਾਮਨਵੈਲਥ ਗੇਮਸ ‘ਚ ਗੋਲਡ ਮੈਡਲ ਜਿੱਤਣ ਵਾਲੇ ਮਿਲਖਾ ਸਿੰਘ ਦੀ ਦੁਨੀਆ ਦੀਵਾਨੀ ਹੈ। ਫਲਾਇੰਗ ਸਿੱਖ’ ਦੇ ਨਾਮ ਨਾਲ ਮਸ਼ੂਹਰ ਇਸ ਦਿੱਗਜ਼ ਨੂੰ ਭਾਰਤੀ ਹੀ ਨਹੀਂ ਬਲਕਿ ਗੁਆਂਢੀ ਪਾਕਸਿਤਾਨ ਸਮੇਤ ਦੁਨੀਆਂ ਦੇ ਹਰ ਕੋਨੇ ਤੋਂ ਪਿਆਰ ਮਿਲਆ।

Tags: corona positiveflying sikhmilkha singh
Share198Tweet124Share50

Related Posts

ਅੱਤਵਾਦੀ ਜਾਣ ਗਏ ਕੀ ਭੈਣਾਂ ਧੀਆਂ ਦੇ ਮੱਥੇ ਤੋਂ ਸਿੰਦੂਰ ਲਾਹੁਣ ਦੀ ਕੀਮਤ ਕੀ ਹੁੰਦੀ ਹੈ- PM ਮੋਦੀ

ਮਈ 13, 2025

ਅਪ੍ਰੇਸ਼ਨ ਸਿੰਦੂਰ ਵਾਰੇ ਜਾਣਕਾਰੀ ਦਿੰਦੇ ਹੋਏ ਅੱਜ ਜਨਤਾ ਨੂੰ ਸੰਬੋਧਨ ਕਰਨਗੇ PM ਮੋਦੀ

ਮਈ 12, 2025

ਅਪ੍ਰੇਸ਼ਨ ਸਿੰਦੂਰ ਵਾਰੇ ਜਾਣਕਾਰੀ ਦੇਣ ਲਈ ਭਾਰਤੀ ਸੈਨਾ ਨੇ ਕੀਤੀ ਪ੍ਰੈਸ ਕਾਨਫਰੰਸ

ਮਈ 12, 2025

ਭਾਰਤ ਨੇ ਏਅਰਪੋਰਟ ਨੂੰ ਲੈਕੇ ਕੀਤਾ ਵੱਡਾ ਫੈਸਲਾ, ਜਾਣੋ ਕਿਹੜੇ ਏਅਰਪੋਰਟ ਖੁੱਲੇ

ਮਈ 12, 2025

ਪੰਜਾਬ ਯੂਨੀਵਰਸਟੀ ਵੱਲੋਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਐਲਾਨ

ਮਈ 12, 2025

ਭਾਰਤ-ਪਾਕਿਸਤਾਨ ਜੰਗ ਦੇ ਪਰਛਾਵੇਂ ਹੇਠ, ਸ਼ਹੀਦ ਹੋਏ ਇਹ ਭਾਰਤੀ ਸੈਨਾ ਦੇ ਜਵਾਨ

ਮਈ 12, 2025
Load More

Recent News

ਅੰਮ੍ਰਿਤਸਰ ਚ ਜਹਿਰੀਲੀ ਸ਼ਰਾਬ ਦਾ ਕਹਿਰ, ਲੋਕ ਹੋ ਰਹੇ ਸ਼ਿਕਾਰ

ਮਈ 13, 2025

ਅੱਤਵਾਦੀ ਜਾਣ ਗਏ ਕੀ ਭੈਣਾਂ ਧੀਆਂ ਦੇ ਮੱਥੇ ਤੋਂ ਸਿੰਦੂਰ ਲਾਹੁਣ ਦੀ ਕੀਮਤ ਕੀ ਹੁੰਦੀ ਹੈ- PM ਮੋਦੀ

ਮਈ 13, 2025

ਜੰਗਬੰਦੀ ਤੋਂ ਬਾਅਦ ਵੀ ਕੀ ਪਾਕਿਸਤਾਨ ਕਰ ਰਿਹਾ ਕੋਈ ਸਾਜਿਸ਼, ਸਰਹੱਦੀ ਇਲਾਕਿਆਂ ਚ ਦੇਖੇ ਗਏ ਡਰੋਨ

ਮਈ 13, 2025

ਅਪ੍ਰੇਸ਼ਨ ਸਿੰਦੂਰ ਵਾਰੇ ਜਾਣਕਾਰੀ ਦਿੰਦੇ ਹੋਏ ਅੱਜ ਜਨਤਾ ਨੂੰ ਸੰਬੋਧਨ ਕਰਨਗੇ PM ਮੋਦੀ

ਮਈ 12, 2025

ਅਪ੍ਰੇਸ਼ਨ ਸਿੰਦੂਰ ਵਾਰੇ ਜਾਣਕਾਰੀ ਦੇਣ ਲਈ ਭਾਰਤੀ ਸੈਨਾ ਨੇ ਕੀਤੀ ਪ੍ਰੈਸ ਕਾਨਫਰੰਸ

ਮਈ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.