ਸੋਮਵਾਰ, ਅਪ੍ਰੈਲ 27, 2026 12:08 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਫ਼ਾਨੀ ਸੰਸਾਰ ਨੂੰ ਕਿਹਾ ਅਲਵਿਦਾ,ਪੰਜ ਤੱਤਾਂ ‘ਚ ਵਿਲੀਨ ਹੋਏ ਸਿੱਧੂ ਮੂਸੇਵਾਲਾ, ਭੁੱਬਾਂ ਮਾਰ-ਮਾਰ ਰੋਏ ਮਾਤਾ-ਪਿਤਾ

by propunjabtv
ਮਈ 31, 2022
in Featured News, ਪੰਜਾਬ
0

ਸਿੱਧੂ ਮੂਸੇਵਾਲਾ ਮਸ਼ਹੂਰ ਪੰਜਾਬੀ ਗਾਇਕ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ।ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਪੰਜ ਤੱਤਾਂ ‘ਚ ਵਿਲੀਨ ਹੋ ਗਏ ਹਨ।ਪੰਜਾਬ ਦਾ ਉਹ ਪੁੱਤ ਜੋ ਕਦੇ ਵੀ ਦੱਬਦਾ ਨਹੀਂ ਸੀ ਅੱਜ ਉਹ ਮਿੱਟੀ ਹੋ ਗਿਆ।ਸਿੱਧੂ ਮੂਸੇਵਾਲਾ ਦਾ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਮੂਸਾ ‘ਚ ਹੋਇਆ ਉਨ੍ਹਾਂ ਦਾ ਸਸਕਾਰ ਉਨਾਂ੍ਹ ਦੇ ਘਰ ਦੇ ਨੇੜੇ ਖੇਤਾਂ ‘ਚ ਹੋਇਆ।ਸਿੱਧੂ ਮੂਸੇਵਾਲਾ ਨੂੰ ਲੱਖਾਂ ਨਮ ਅੱਖਾਂ ਨੇ ਸ਼ਰਧਾਂਜਲੀ ਦਿੱਤੀ।

ਦੱਸ ਦੇਈਏ ਕਿ ਪਿੰਡ ਜਵਾਹਰਕੇ ਦੇ ਮਾਤਾ ਰਾਣੀ ਚੌਂਕ ਵਿਚ ਸਿੱਧੂ ਮੂਸੇਵਾਲਾ ਆਪਣੇ ਦੋਸਤਾਂ ਸਮੇਤ ਥਾਰ ਗੱਡੀ ’ਤੇ ਆਪਣੇ ਪਿੰਡ ਮੂਸਾ ਵਿਖੇ ਜਾ ਰਹੇ ਸੀ ਤਾਂ ਅਚਾਨਕ ਇਕ ਕਾਲੇ ਰੰਗ ਦੀ ਇਨਡੈਵਰ ਗੱਡੀ ਵਿਚ ਸਵਾਰ ਹੋ ਕੇ ਆਏ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਉਨ੍ਹਾਂ ’ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਜਿਸ ’ਤੇ ਕਈ ਗੋਲੀਆਂ ਸਿੱਧੂ ਮੂਸੇਵਾਲਾ ਦੀ ਬਾਂਹ ਅਤੇ ਛਾਤੀ ਵਿਚ ਲੱਗੀਆਂ।

ਇਸ ਮੌਕੇ ਉਨ੍ਹਾਂ ਨਾਲ ਥਾਰ ਵਿਚ ਮੌਜੂਦ ਗੁਰਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਲਾਲ ਸਿੰਘ ਵਾਸੀ ਮੂਸਾ ਵੀ ਗੰਭੀਰ ਜਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮਾਨਸਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਜਿੱਥੇ ਸਿੱਧੂ ਮੂਸੇਵਾਲਾ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

Tags: moosewala pindpunjabi singersidhu moosewal
Share201Tweet126Share50

Related Posts

ਪ੍ਰਧਾਨ ਮੰਤਰੀ ਮੋਦੀ 50ਵੀਂ ਵਰ੍ਹੇਗੰਢ ਦੇ ਸਮਾਰੋਹਾਂ ‘ਚ ਹੋਣਗੇ ਸ਼ਾਮਲ ; 4,000 ਕਰੋੜ ਰੁਪਏ ਦੇ ਪ੍ਰੋਜੈਕਟ ਕਰਨਗੇ ਸਮਰਪਿਤ

ਅਪ੍ਰੈਲ 27, 2026

ED ਨੇ ਪੰਜਾਬ ‘ਚ 11 ਥਾਵਾਂ ‘ਤੇ ਕੀਤੀ ਛਾਪੇਮਾਰੀ; ਸਾਬਕਾ DIG ਹਰਚਰਨ ਸਿੰਘ ਭੁੱਲਰ ਵਿਰੁੱਧ ਮਾਮਲੇ ਵਿੱਚ ਕੀਤੀ ਗਈ ਕਾਰਵਾਈ

ਅਪ੍ਰੈਲ 27, 2026

Weather Update: ਪੰਜਾਬ ਨੂੰ ਕਦੋਂ ਮਿਲੇਗੀ ਗਰਮੀ ਤੋਂ ਰਾਹਤ, ਮੌਸਮ ਵਿਭਾਗ ਨੇ ਜਾਰੀ ਕੀਤੀ ਅਪਡੇਟ

ਅਪ੍ਰੈਲ 27, 2026

ਲੱਦਾਖ ਸੰਕਟ ‘ਤੇ ਵੱਡੀ ਪਹਿਲ: ਗ੍ਰਹਿ ਮੰਤਰਾਲੇ ਨੇ 22 ਮਈ ਨੂੰ ਸੱਦੀ ਮੁੱਖ ਮੀਟਿੰਗ

ਅਪ੍ਰੈਲ 27, 2026

ਆਪ ਆਗੂਆਂ ਅਤੇ ਵਰਕਰਾਂ ਵੱਲੋਂ “ਪੰਜਾਬ ਦੇ ਗੱਦਾਰਾਂ” ਖ਼ਿਲਾਫ਼ ਸੂਬਾ ਵਿਆਪੀ ਪ੍ਰਦਰਸ਼ਨ, ਦਲਬਦਲੂ ਸੰਸਦ ਮੈਂਬਰਾਂ ਦੀ ਰਾਜ ਸਭਾ ਮੈਂਬਰੀ ਰੱਦ ਕਰਨ ਦੀ ਮੰਗ

ਅਪ੍ਰੈਲ 27, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੰਭੀਰ ਹਾਲਾਤਾਂ ਵਿੱਚ ਪੈਦਾ ਹੋਏ ਨਵਜਾਤ ਬੱਚੇ ਦੇ ਠੀਕ ਹੋਣ ਨਾਲ ਡਾਕਟਰਾਂ ਦੀ ਚਿੰਤਾ ਉਮੀਦ ਵਿੱਚ ਬਦਲੀ

ਅਪ੍ਰੈਲ 27, 2026
Load More

Recent News

ਪ੍ਰਧਾਨ ਮੰਤਰੀ ਮੋਦੀ 50ਵੀਂ ਵਰ੍ਹੇਗੰਢ ਦੇ ਸਮਾਰੋਹਾਂ ‘ਚ ਹੋਣਗੇ ਸ਼ਾਮਲ ; 4,000 ਕਰੋੜ ਰੁਪਏ ਦੇ ਪ੍ਰੋਜੈਕਟ ਕਰਨਗੇ ਸਮਰਪਿਤ

ਅਪ੍ਰੈਲ 27, 2026

ED ਨੇ ਪੰਜਾਬ ‘ਚ 11 ਥਾਵਾਂ ‘ਤੇ ਕੀਤੀ ਛਾਪੇਮਾਰੀ; ਸਾਬਕਾ DIG ਹਰਚਰਨ ਸਿੰਘ ਭੁੱਲਰ ਵਿਰੁੱਧ ਮਾਮਲੇ ਵਿੱਚ ਕੀਤੀ ਗਈ ਕਾਰਵਾਈ

ਅਪ੍ਰੈਲ 27, 2026

Weather Update: ਪੰਜਾਬ ਨੂੰ ਕਦੋਂ ਮਿਲੇਗੀ ਗਰਮੀ ਤੋਂ ਰਾਹਤ, ਮੌਸਮ ਵਿਭਾਗ ਨੇ ਜਾਰੀ ਕੀਤੀ ਅਪਡੇਟ

ਅਪ੍ਰੈਲ 27, 2026

ਲੱਦਾਖ ਸੰਕਟ ‘ਤੇ ਵੱਡੀ ਪਹਿਲ: ਗ੍ਰਹਿ ਮੰਤਰਾਲੇ ਨੇ 22 ਮਈ ਨੂੰ ਸੱਦੀ ਮੁੱਖ ਮੀਟਿੰਗ

ਅਪ੍ਰੈਲ 27, 2026

ਆਪ ਆਗੂਆਂ ਅਤੇ ਵਰਕਰਾਂ ਵੱਲੋਂ “ਪੰਜਾਬ ਦੇ ਗੱਦਾਰਾਂ” ਖ਼ਿਲਾਫ਼ ਸੂਬਾ ਵਿਆਪੀ ਪ੍ਰਦਰਸ਼ਨ, ਦਲਬਦਲੂ ਸੰਸਦ ਮੈਂਬਰਾਂ ਦੀ ਰਾਜ ਸਭਾ ਮੈਂਬਰੀ ਰੱਦ ਕਰਨ ਦੀ ਮੰਗ

ਅਪ੍ਰੈਲ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.