ਸ਼ੁੱਕਰਵਾਰ, ਜੁਲਾਈ 17, 2026 01:36 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬਲਬੀਰ ਸਿੱਧੂ ਤੇ ਸੁਖਬੀਰ ਬਾਦਲ ਹੋਏ ਮੇਹਣੋ-ਮੇਹਣੀ

by propunjabtv
ਮਈ 27, 2021
in ਪੰਜਾਬ
0

ਇਸ ਵੇਲੇ ਪੂਰਾ ਮੁਲਕ ਕਰੋਨਾ ਵਰਗੀ ਭਿਆਨਕ ਮਹਾਮਾਰੀ ਨਾਲ ਜੂਝ ਰਿਹਾ, ਸਿਹਤ ਸਹੂਲਤਾਂ ਦੀ ਕਮੀ ਕਾਰਨ ਲੋਕ ਦਮ ਤੋੜ ਰਹੇ ਨੇ। ਪਰ ਸਿਆਸੀ ਆਗੂ ਮਹਾਮਾਰੀ ‘ਤੇ ਵੀ ਸਿਆਸਤ ਕਰ ਰਹੇ ਨੇ ਤੇ ਇੱਕ ਦੂਜੇ ‘ਤੇ ਇਲਜ਼ਾਮ ਲਗਾ ਰਹੇ ਨੇ | ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਕਾਂਗਰਸ ਸਰਕਾਰ ਨੂੰ ਨਿਸ਼ਾਨੇ ‘ਤੇ ਲੈਂਦਿਆ ਕਿਹਾ ਕਿ ਕੈਪਟਨ ਸਰਕਾਰ ਕਰੋਨਾ ਮਹਾਂਮਾਰੀ ‘ਚ ਪੂਰੇ ਪ੍ਰਬੰਧ ਕਰਨ ‘ਚ ਨਾਕਾਮ ਸਾਬਿਤ ਹੋਈ ਹੈ। ਸੁਖਬੀਰ ਨੇ ਆਪਣੇ ਕੀਤੇ ਕੰਮਾਂ ਦੀ ਸ਼ਲਾਘਾ ਕਰਦਿਆ ਕਿਹਾ ਕਿ ਅਸੀਂ ਹਫਤੇ ‘ਚ ਵੈਕਸੀਨ ਕੈਂਪ ਲਗਾਏ ਫਿਰ ਕੈਪਟਨ ਸਰਕਾਰ ਅਜਿਹਾ ਕਿਉਂ ਨਹੀਂ ਕਰ ਸਕੀ, ਉਧਰ ਸੁਖਬੀਰ ਬਾਦਲ ਦੇ ਬਿਆਨ ‘ਤੇ  ਸਿਹਤ ਮੰਤਰੀ ਬਲਬੀਰ ਸਿੱਧੂ ਨੇ ਪਲਟਵਾਰ ਕੀਤਾ। ਬਲਬੀਰ ਸਿੱਧੂ ਨੇ ਟਿੱਚਰ ਕਰਦਿਆ ਕਿਹਾ ਕਿ ਸੁਖਬੀਰ ਨੇ 62 ਹਜ਼ਾਰ ਵਾਲਾ ਟੀਕਾ ਲਗਵਾਇਆ। ਜੋ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਲਗਵਾਇਆ ਸੀ, ਸਿਹਤ ਮੰਤਰੀ ਬਲਬੀਰ ਸਿਧੁ ਨੇ ਕਿਹਾ ਕਿ ਸੁਖਬੀਰ ਬਾਦਲ ਐਸ ਜੀ ਪੀ ਸੀ ਨੂੰ ਵੈਕਸੀਨ ਮਿਲਣ ਦੀ ਗਲ ਕਰ ਰਹੇ ਹਨ ਪਰ ਸੁਖਬੀਰ ਬਾਦਲ ਦੀਆਂ ਗੱਲਾਂ ਦੀ ਤੁਲਨਾ ਪੰਜਾਬ ਸਰਕਾਰ ਨਾਲ ਨਹੀਂ ਕੀਤੀ ਜਾ ਸਕਦੀ, ਉਹ ਤਾਂ ਕੁਝ ਵੀ ਕਹਿ ਜਾਂਦਾ ਹੈ। ਇਸਦੇ ਨਾਲ ਹੀ ਸਿੱਧੂ ਨੇ ਕਿਹਾ ਕਿ ਜਿਸ ਸੇਵਾ ਦੀ ਗੱਲ ਅਕਾਲੀ ਦਲ ਕਰ ਰਿਹਾ ਹੈ ਉਹ ਪੈਸਾ ਗੁਰੁ ਦੀ ਗੋਲਕ ਦਾ ਹੈ, ਜੋ ਲੋਕਾਂ ਲਈ ਹੀ ਵਰਤਿਆ ਜਾਵੇਗਾ। ਸੁਖਬੀਰ ਬਾਦਲ ਵੈਕਸੀਨ ਦੀ ਗੱਲ ਕਰਦਾ ਹੈ, ਆਪ ਖੁਦ ਉਸਨੇ 62 ਹਜਾਰ ਵਾਲਾ ਕੋਰੋਨਾ ਵੈਕਸੀਨ ਦਾ ਟੀਕਾ ਲਗਵਾਇਆ ਹੈ, ਜੋ ਡੋਨਾਲਡ ਟਰੰਪ ਵਾਲਾ ਹੈ। ਤਾਂ ਹੀ ਸੁਖਬੀਰ ਬਾਦਲ 3 ਦਿਨ ਵਿਚ ਕੋਰੋਨਾ ਨੈਗੇਟਿਵ ਹੋ ਕੇ ਹਸਪਤਾਲ ਤੋਂ ਵਾਪਿਸ ਆ ਗਿਆ ਸੀ।

Tags: balbir sidhublaimsukhbir badal
Share202Tweet126Share50

Related Posts

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਪੰਜਾਬ ਦਾ ਕਰਨਗੇ ਦੌਰਾ

ਜੁਲਾਈ 16, 2026

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ ₹4.15 ਕਰੋੜ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਪ੍ਰਦਾਨ ਕੀਤਾ ਗਿਆ

ਜੁਲਾਈ 16, 2026

ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

ਜੁਲਾਈ 16, 2026

ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ: ਪਿਛਲੇ 3 ਸਾਲਾਂ ‘ਚ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ ‘ਤੇ ਸੁਰੱਖਿਅਤ ਅਤੇ ਪਿਆਰ ਭਰਿਆ ਪਰਿਵਾਰਕ ਮਾਹੌਲ

ਜੁਲਾਈ 16, 2026

ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 16, 2026

ਇਥੋਪੀਆ ਵਿੱਚ ਫਸੇ ਪੰਜਾਬ ਅਤੇ ਹਰਿਆਣਾ ਦੇ 4 ਨੌਜਵਾਨਾਂ ਦੀ ਸੁਰੱਖਿਅਤ ਵਤਨ ਵਾਪਸੀ ਲਈ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਵਿਦੇਸ਼ ਮੰਤਰਾਲੇ ਨੂੰ ਲਿਖਿਆ ਪੱਤਰ

ਜੁਲਾਈ 15, 2026
Load More

Recent News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਪੰਜਾਬ ਦਾ ਕਰਨਗੇ ਦੌਰਾ

ਜੁਲਾਈ 16, 2026

ਕੱਲ ਹਰਿਆਣਾ ‘ਚ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟਰੇਨ ਨੂੰ ਹਰੀ ਝੰਡੀ ਦਿਖਾਉਣਗੇ ਪ੍ਰਧਾਨ ਮੰਤਰੀ ਮੋਦੀ, ਜਾਣੋ ਬਾਕੀ ਟ੍ਰੇਨਾਂ ਕਿਵੇਂ ਵੱਖਰੀ ਹੈ ਇਹ ਟਰੇਨ

ਜੁਲਾਈ 16, 2026

ਅਮਰੀਕੀ ਫੈਡਰਲ ਰਿਜ਼ਰਵ ‘ਚ ਭਾਰਤੀ ਲੋਕਾਂ ਦਾ ਦਬਦਬਾ, ਮਿਲੀ ਵੱਡੀ ਜਿੰਮੇਵਾਰੀ

ਜੁਲਾਈ 16, 2026

ਜੇ ਮੈਂ ਖਾਣਾ ਖਾਵਾਂ ਤਾਂ ਕੀ ਬਦਲ ਜਾਵੇਗਾ?’ ਸੋਨਮ ਵਾਂਗਚੁਕ ਨੇ ਆਪਣਾ ਵਰਤ ਖਤਮ ਕਰਨ ਤੋਂ ਕੀਤਾ ਇਨਕਾਰ, ਹਾਈ ਕੋਰਟ ਨੇ ਮਾਮਲੇ ਦੀ ਕੀਤੀ ਸੁਣਵਾਈ

ਜੁਲਾਈ 16, 2026

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ ₹4.15 ਕਰੋੜ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਪ੍ਰਦਾਨ ਕੀਤਾ ਗਿਆ

ਜੁਲਾਈ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.