ਸ਼ੁੱਕਰਵਾਰ, ਫਰਵਰੀ 27, 2026 03:20 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਬਲਜੀਤ ਸਿੰਘ ਦਾਦੂਵਾਲ ਦੇ ਬਾਈਕਾਟ ਦਾ ਕਿਸਾਨਾਂ ਵੱਲੋਂ ਐਲਾਨ, ਕਿਸਾਨਾਂ ਖਿਲਾਫ ਕੇਸ ਦਰਜ

by propunjabtv
ਅਗਸਤ 2, 2021
in ਦੇਸ਼, ਪੰਜਾਬ, ਰਾਜਨੀਤੀ
0

ਭਾਜਪਾ ਲੀਡਰ ਵਿਜੈ ਸਾਂਪਲਾ ਨਾਲ ਮੀਟਿੰਗ ਦੀ ਚਰਚਾ ਮਗਰੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਕਸੂਤੇ ਘਿਰ ਗਏ ਹਨ। ਪਿੰਡ ਦਾਦੂ ਦੇ ਵਸਨੀਕਾਂ ਨੇ ਇਕੱਠ ਕਰਕੇ ਦਾਦੂਵਾਲ ਦਾ ਸਮਾਜਿਕ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਕਾਲਾਂਵਾਲੀ ਬਲਾਕ ਦੇ ਪਿੰਡ ਦਾਦੂ ਦੇ ਲੋਕਾਂ ਨੇ ਪੰਚਾਇਤ ‘ਚ ਲਿਖਤੀ ਮਤਾ ਪਾ ਕੇ ਦਾਦੂਵਾਲ ਦਾ ਬਾਈਕਾਟ ਕੀਤਾ ਹੈ। ਪਿੰਡ ਵਾਲਿਆਂ ਵੱਲੋਂ ਇਹ ਗੱਲ ਵੀ ਆਖੀ ਗਈ ਹੈ ਕਿ ਜੋ ਕੋਈ ਦਾਦੂਵਾਲ ਕੋਲ ਜਾਵੇਗਾ, ਉਸ ਦਾ ਵੀ ਬਾਈਕਾਟ ਕੀਤਾ ਜਾਵੇਗਾ।

ਦੱਸ ਦਈਏ ਕਿ ਸ਼ਨੀਵਾਰ ਨੂੰ ਐਸਸੀ ਕਮਿਸ਼ਨ ਦੇ ਚੇਅਰਮੈਨ ਤੇ ਬੀਜੇਪੀ ਲੀਡਰ ਵਿਜੇ ਸਾਂਪਲਾ ਸਿਰਸਾ ਦੌਰੇ ‘ਤੇ ਆਏ ਸਨ। ਉਨ੍ਹਾਂ ਨੇ ਦਾਦੂ ਪਿੰਡ ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾਣਾ ਸੀ ਤੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨਾਲ ਮੁਲਾਕਾਤ ਕਰਨੀ ਸੀ। ਕਿਸਾਨਾਂ ਨੂੰ ਜਦੋਂ ਇਸ ਦੀ ਸੂਚਨਾ ਮਿਲੀ ਤਾਂ ਉਹ ਵਿਰੋਧ ਲਈ ਇਕੱਠੇ ਹੋ ਗਏ। ਕਿਸਾਨਾਂ ਦੇ ਵਿਰੋਧ ਨੂੰ ਵੇਖਦਿਆਂ ਸਾਂਪਲਾ ਦਾਦੂ ਪਿੰਡ ਨਹੀਂ ਗਏ ਤੇ ਸਿਰਸਾ ਦੇ ਪ੍ਰਾਈਵੇਟ ਰਿਜ਼ੋਰਟ ‘ਚ ਰੁਕਣ ਤੋਂ ਬਾਅਦ ਵਾਪਸ ਚਲੇ ਗਏ।

ਇਸ ਮਗਰੋਂ ਕਾਲਾਂਵਾਲੀ ਥਾਣਾ ‘ਚ ਸਾਂਪਲਾ ਵੱਲੋਂ ਵਿਰੋਧ ਕਰਨ ਵਾਲੇ ਕਿਸਾਨਾਂ ਖ਼ਿਲਾਫ ਸ਼ਿਕਾਇਤ ਦੇ ਦਿੱਤੀ ਗਈ। ਇਸ ਸ਼ਿਕਾਇਤ ਦੇ ਆਧਾਰ ‘ਤੇ ਕਾਲਾਂਵਾਲੀ ਪੁਲਿਸ ਨੇ 21 ਕਿਸਾਨਾਂ ਨੂੰ ਨਾਮਜ਼ਦ ਤੇ 500 ਕਿਸਾਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਕਰਕੇ ਕਿਸਾਨਾਂ ਵਿੱਚ ਸਾਂਪਲਾ ਤੇ ਪੁਲਿਸ ਦੇ ਨਾਲ-ਨਾਲ ਜਥੇਦਾਰ ਦਾਦੂਵਾਲ ਖਿਲਾਫ ਰੋਸ ਹੈ।

ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਦਾਦੂਵਾਲ ਭਾਜਪਾ ਲੀਡਰਾਂ ਨੂੰ ਪਿੰਡ ‘ਚ ਬੁਲਾ ਕੇ ਮਾਹੌਲ ਖਰਾਬ ਕਰਨਾ ਚਾਹੁੰਦਾ ਹੈ। ਜੇਕਰ ਪਿੰਡ ‘ਚ ਕੋਈ ਅਨਹੋਣੀ ਘਟਨਾ ਹੁੰਦੀ ਹੈ ਤਾਂ ਉਸ ਦਾ ਜ਼ਿੰਮੇਵਾਰ ਦਾਦੂਵਾਲ ਹੀ ਹੋਵੇਗਾ। ਜਦੋਂ ਸਾਰੇ ਕਿਸਾਨਾਂ ਨੇ ਭਾਜਪਾ ਦਾ ਬਾਈਕਾਟ ਕੀਤਾ ਹੋਇਆ ਤਾਂ ਦਾਦੂਵਾਲ ਪਿੰਡ ‘ਚ ਭਾਜਪਾ ਲੀਡਰਾਂ ਨੂੰ ਕਿਉਂ ਬੁਲਾ ਰਿਹਾ ਹੈ। ਕਿਸਾਨ ਲੀਡਰ ਗੁਰਦਾਸ ਸਿੰਘ ਨੇ ਕਿਹਾ ਕਿ ਪਿਛਲੇ ਦਿਨੀਂ ਦਾਦੂਵਾਲ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨਾਲ ਮੁਲਾਕਾਤ ਕਰਕੇ ਕਿਸਾਨਾਂ ਨੂੰ ਵੇਚਣ ਦੀ ਕੋਸ਼ਿਸ਼ ਕੀਤੀ ਸੀ। ਦਾਦੂਵਾਲ ਭਾਜਪਾ ਦਾ ਏਜੰਟ ਹੈ।

ਉਧਰ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦਾ ਕਹਿਣਾ ਹੈ ਕਿ ਇਹ ਲੋਕ ਅੱਜ ਤੋਂ ਨਹੀਂ, ਸ਼ੁਰੂ ਤੋਂ ਹੀ ਮੇਰਾ ਵਿਰੋਧ ਕਰਦੇ ਆ ਰਹੇ ਹਨ। ਪਿੰਡ ‘ਚ ਦੋ ਗੁਰਦੁਆਰਾ ਸਾਹਿਬ ਹਨ, ਇਹ ਵਿਰੋਧੀ ਧਿਰ ਦੇ ਲੋਕ ਹਨ। ਦਾਦੂਵਾਲ ਨੇ ਕਿਹਾ ਕਿ ਮੈਂ ਨਸ਼ਿਆਂ ਦਾ ਵਿਰੋਧੀ ਹਾਂ, ਇਹ ਗੱਲ ਇਨ੍ਹਾਂ ਲੋਕਾਂ ਨੂੰ ਪੰਸਦ ਨਹੀਂ। ਇਹ ਲੋਕ ਬਾਦਲਾਂ ਦੇ ਸਮਰਥਕ ਹਨ, ਬਾਦਲਾਂ ਦਾ ਜਿਹੜਾ ਜ਼ਿਲ੍ਹਾ ਪ੍ਰਧਾਨ ਹੈ, ਇਹ ਉਸ ਦਾ ਹੀ ਕੰਮ ਹੈ। ਅੱਜ ਤੋਂ ਕਈ ਸਾਲ ਪਹਿਲਾਂ ਵੀ ਅਜਿਹੀ ਗੱਲ ਕੀਤੀ ਗਈ ਸੀ ਪਰ ਇਨ੍ਹਾਂ ਗੱਲਾਂ ਦਾ ਮੈਨੂੰ ਕੋਈ ਫਰਕ ਨਹੀਂ ਪਿਆ।

Tags: Daduwalgurudwara sahibharyanavirodh
Share204Tweet128Share51

Related Posts

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ : 2 IAS ਤੇ 40 PCS ਅਫ਼ਸਰਾਂ ਦੇ ਤਬਾਦਲੇ

ਫਰਵਰੀ 26, 2026

ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਲਈ 395 ਕਰੋੜ ਰੁਪਏ ਦੀ ਸਬਸਿਡੀ ਜਾਰੀ: ਖੁੱਡੀਆਂ

ਫਰਵਰੀ 26, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ

ਫਰਵਰੀ 26, 2026

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ : CM ਭਗਵੰਤ ਸਿੰਘ ਮਾਨ

ਫਰਵਰੀ 26, 2026

ਚਿੱਟਾ ਅਤੇ ਗੈਂਗਸਟਰਵਾਦ ਅਕਾਲੀ ਦਲ ਦੀ ਹੀ ਦੇਣ, ਸੁਖਬੀਰ ਬਾਦਲ ਦਾ ਬਿਆਨ ਪੰਜਾਬੀਆਂ ਨਾਲ ਕੋਝਾ ਮਜ਼ਾਕ: ਬਲਤੇਜ ਪੰਨੂ

ਫਰਵਰੀ 26, 2026

ਪੰਜਾਬ ਸਰਕਾਰ ਨੇ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੀਆਂ ਅਸਾਮੀਆਂ ਲਈ ਆਨਲਾਈਨ ਅਰਜ਼ੀਆਂ ਮੰਗੀਆਂ

ਫਰਵਰੀ 26, 2026
Load More

Recent News

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ : 2 IAS ਤੇ 40 PCS ਅਫ਼ਸਰਾਂ ਦੇ ਤਬਾਦਲੇ

ਫਰਵਰੀ 26, 2026

ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਲਈ 395 ਕਰੋੜ ਰੁਪਏ ਦੀ ਸਬਸਿਡੀ ਜਾਰੀ: ਖੁੱਡੀਆਂ

ਫਰਵਰੀ 26, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ

ਫਰਵਰੀ 26, 2026

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ : CM ਭਗਵੰਤ ਸਿੰਘ ਮਾਨ

ਫਰਵਰੀ 26, 2026

ਚਿੱਟਾ ਅਤੇ ਗੈਂਗਸਟਰਵਾਦ ਅਕਾਲੀ ਦਲ ਦੀ ਹੀ ਦੇਣ, ਸੁਖਬੀਰ ਬਾਦਲ ਦਾ ਬਿਆਨ ਪੰਜਾਬੀਆਂ ਨਾਲ ਕੋਝਾ ਮਜ਼ਾਕ: ਬਲਤੇਜ ਪੰਨੂ

ਫਰਵਰੀ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.