ਸ਼ਨੀਵਾਰ, ਮਾਰਚ 28, 2026 09:22 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬਹੁਤ ਸੋਚ-ਵਿਚਾਰ ਤੋਂ ਬਾਅਦ ਛੱਡੀ ਕਾਂਗਰਸ, ਨਵੀਂ ਪਾਰਟੀ ਦਾ ਜਲਦ ਕਰਾਂਗੇ ਐਲਾਨ : ਕੈਪਟਨ ਅਮਰਿੰਦਰ ਸਿੰਘ

by propunjabtv
ਅਕਤੂਬਰ 31, 2021
in ਪੰਜਾਬ
0

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਿਛਲੇ ਕੁਝ ਸਮੇਂ ਤੋਂ ਆਪਣੀ ਪਾਰਟੀ ਬਣਾਉਣ ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਹਰ ਰੋਜ਼ ਕੈਪਟਨ ਕਾਂਗਰਸ ‘ਤੇ ਨਿਸ਼ਾਨਾ ਸਾਧਦੇ ਹਨ। ਇਸ ਦੌਰਾਨ ਅੱਜ ਉਨ੍ਹਾਂ ਟਵੀਟ ਕਰਕੇ ਕਿਹਾ ਹੈ ਕਿ ਉਹ ਜਲਦੀ ਹੀ ਆਪਣੀ ਪਾਰਟੀ ਦਾ ਐਲਾਨ ਕਰਨਗੇ, ਸੀਟਾਂ ਨੂੰ ਲੈ ਕੇ ਉਨ੍ਹਾਂ ਦੀ ਭਾਰਤੀ ਜਨਤਾ ਪਾਰਟੀ ਨਾਲ ਗੱਲਬਾਤ ਜਾਰੀ ਹੈ। ਇੱਕ ਵਾਰ ਕਿਸਾਨਾਂ ਦੀ ਸਮੱਸਿਆ ਦਾ ਹੱਲ ਹੋ ਗਿਆ ਤਾਂ ਅਕਾਲੀ ਦਲ ਤੇ ਹੋਰਾਂ ਨੂੰ ਖਿੰਡਾਇਆ ਜਾਵੇਗਾ। ਮੈਂ ਕਿਸਾਨਾਂ ਅਤੇ ਪੰਜਾਬ ਦੇ ਹਿੱਤ ਵਿੱਚ ਇੱਕ ਸ਼ਕਤੀਸ਼ਾਲੀ ਸੰਗਠਨ ਬਣਾਉਣਾ ਚਾਹੁੰਦਾ ਹਾਂ।

'I will soon launch my own party and will hold talks for seat sharing with @BJP4India, breakaway Akali factions & others for #PunjabElections2022 once farmers' issue is resolved. I want to build strong collective force in interest of Punjab & its farmers’: @capt_amarinder 2/2

— Raveen Thukral (@Raveen64) October 30, 2021

ਕੈਪਟਨ ਨੇ ਕਿਹਾ ਕਿ ਪਿਛਲੇ ਦਿਨੀਂ ਕਾਂਗਰਸ ਨਾਲ ਗੱਲਬਾਤ ਚੰਗੀ ਨਹੀਂ ਰਹੀ। ਹੁਣ ਸੁਲ੍ਹਾ-ਸਫਾਈ ਦਾ ਸਮਾਂ ਖਤਮ ਹੋ ਗਿਆ ਹੈ। ਪਾਰਟੀ ਛੱਡਣ ਦਾ ਫੈਸਲਾ ਅੰਤਿਮ ਹੈ ਅਤੇ ਕਾਫੀ ਵਿਚਾਰ-ਵਟਾਂਦਰੇ ਤੋਂ ਬਾਅਦ ਲਿਆ ਗਿਆ ਹੈ। ਮੈਂ ਸੋਨੀਆ ਗਾਂਧੀ ਜੀ ਦਾ ਸਮਰਥਨ ਕਰਨ ਲਈ ਸ਼ੁਕਰਗੁਜ਼ਾਰ ਹਾਂ, ਪਰ ਹੁਣ ਕਾਂਗਰਸ ਵਿੱਚ ਨਹੀਂ ਰਹਾਂਗਾ।

Tags: Capt Amarinder Singhcongresspunjab
Share200Tweet125Share50

Related Posts

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਮਾਰਚ 28, 2026

ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ

ਮਾਰਚ 28, 2026

ਰਿਕਾਰਡ ਸਮੇਂ ਵਿੱਚ 292 ਕਰੋੜ ਰੁਪਏ ਦੇ ਮੁਫ਼ਤ ਇਲਾਜ ਨੂੰ ਮਨਜ਼ੂਰੀ, ਲੱਖਾਂ ਪਰਿਵਾਰਾਂ ਨੂੰ ਅਸਲ ਵਿੱਤੀ ਰਾਹਤ ਪ੍ਰਦਾਨ ਕੀਤੀ: ਡਾ. ਬਲਬੀਰ ਸਿੰਘ

ਮਾਰਚ 28, 2026

ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ

ਮਾਰਚ 28, 2026

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026

ਸਿੱਖਿਆ, ਸੜਕ ਸੁਰੱਖਿਆ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਪੰਜਾਬ ਨੇ ਪਹਿਲਾ ਪੁਰਸਕਾਰ ਹਾਸਲ ਕੀਤਾ: ਸੰਜੀਵ ਅਰੋੜਾ

ਮਾਰਚ 27, 2026
Load More

Recent News

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਮਾਰਚ 28, 2026

ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ

ਮਾਰਚ 28, 2026

ਰਿਕਾਰਡ ਸਮੇਂ ਵਿੱਚ 292 ਕਰੋੜ ਰੁਪਏ ਦੇ ਮੁਫ਼ਤ ਇਲਾਜ ਨੂੰ ਮਨਜ਼ੂਰੀ, ਲੱਖਾਂ ਪਰਿਵਾਰਾਂ ਨੂੰ ਅਸਲ ਵਿੱਤੀ ਰਾਹਤ ਪ੍ਰਦਾਨ ਕੀਤੀ: ਡਾ. ਬਲਬੀਰ ਸਿੰਘ

ਮਾਰਚ 28, 2026

ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ

ਮਾਰਚ 28, 2026

Tower Rush – An Overview

ਮਾਰਚ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.