ਸ਼ਨੀਵਾਰ, ਮਈ 30, 2026 03:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਬਾਬਾ ਰਾਮਦੇਵ ਖ਼ਿਲਾਫ਼ ਕੇਸ ਦਰਜ

by propunjabtv
ਜੂਨ 19, 2021
in ਦੇਸ਼, ਪੰਜਾਬ
0

ਕੋਰੋਨਾ ਮਹਾਮਾਰੀ ਦੌਰਾਨ ਬਾਬਾ ਰਾਮਦੇਵ ਵੱਲੋਂ ਐਲੋਪੈਥੀ ਤੇ ਟਿਪਣੀ ਕਰਨ ਤੋਂ ਬਾਅਦ ਦੇਸ਼ ਭਰ ‘ਚ ਡਾਕਟਰਾਂ ਵੱਲੋਂ ਇਸ ਬਿਆਨ ਦੇ ਵਿਰੋਧ ‘ਚ ਪ੍ਰਦਰਸ਼ਨ ਕੀਤਾ ਗਿਆ ਅਤੇ ਰਾਮਦੇਵ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਗਈ | ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐੱਮਏ) ਨੇ ਡਾਕਟਰਾਂ ਅਤੇ ਕਰੋਨਾ ਵੈਕਸੀਨ ਸਬੰਧੀ ਟਿੱਪਣੀ ਕਰਨ ’ਤੇ ਯੋਗ ਗੁਰੂ ਅਤੇ ਕਾਰੋਬਾਰੀ ਬਾਬਾ ਰਾਮਦੇਵ ਖ਼ਿਲਾਫ਼ ਮਲੋਟ ਦੀ ਅਦਾਲਤ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਆਈਐੱਮਏ ਨੇ ਸ਼ਿਕਾਇਤ ਵਿੱਚ ਕਿਹਾ ਕਿ ਰਾਮਦੇਵ ਆਪਣੇ ਕਾਰੋਬਾਰ ਨੂੰ ਚਮਕਾਉਣ ਲਈ ਕਰੋਨਾ ਵੈਕਸੀਨ ਸਬੰਧੀ ਗੁਮਰਾਹਕੁਨ ਪ੍ਰਚਾਰ ਕਰ ਰਿਹਾ ਹੈ ਕਿ ਕਰੋਨਾ ਵੈਕਸੀਨ ਕਾਰਨ ਲੱਖਾਂ ਲੋਕਾਂ ਦੀ ਮੌਤ ਹੋਈ ਹੈ। ਉਨ੍ਹਾਂ ਕਿਹਾ ਕਿ ਮਹਾਮਾਰੀ ਦੌਰਾਨ ਮੂਹਰਲੀ ਕਤਾਰ ਵਿੱਚ ਸੇਵਾਵਾਂ ਨਿਭਾਉਣ ਵਾਲੇ ਡਾਕਟਰਾਂ ਖ਼ਿਲਾਫ਼ ਟਿੱਪਣੀ ਕਰਕੇ ਕਾਰੋਬਾਰੀ ਰਾਮਦੇਵ ਨੇ ਇਸ ਕਿੱਤੇ ਨਾਲ ਜੁੜੇ ਡਾਕਟਰਾਂ ਦਾ ਅਪਮਾਨ ਕੀਤਾ ਹੈ। ਆਈਐੱਮਏ ਦੇ ਵਕੀਲ ਮੰਨੂ ਕਾਇਤ ਨੇ ਦੱਸਿਆ ਕਿ ਅਦਾਲਤ ਵੱਲੋਂ ਮਾਮਲੇ ਦੀ ਸੁਣਵਾਈ ਲਈ 13 ਅਕਤੂਬਰ ਦਾ ਦਿਨ ਨਿਰਧਾਰਤ ਕੀਤਾ ਗਿਆ ਹੈ।

Tags: againstbaba ramdevdoctorsramdev
Share200Tweet125Share50

Related Posts

Weather Update: ਦੇਸ਼ ਦੇ ਇਨ੍ਹਾਂ 15 ਰਾਜਾਂ ਨੂੰ ਮਿਲ ਰਹੀ ਗਰਮੀ ਤੋਂ ਰਾਹਤ! 3 ਦਿਨਾਂ ਲਈ ਤੂਫਾਨ ਤੇ ਮੀਂਹ ਦੀ ਚੇਤਾਵਨੀ

ਮਈ 30, 2026

ਇੰਡੀਗੋ ਫਲਾਈਟ ਦੀ ਦਿੱਲੀ ਵਿੱਚ ਐਮਰਜੈਂਸੀ ਲੈਂਡਿੰਗ; ਜਹਾਜ਼ ਜੰਮੂ ਹਵਾਈ ਅੱਡੇ ‘ਤੇ ਉਤਰਨ ਤੋਂ ਅਸਮਰੱਥ

ਮਈ 30, 2026

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਮਈ 30, 2026

ਪੰਜਾਬ ਮਿਉਂਸਪਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ

ਮਈ 30, 2026

ਨਗਰ ਨਿਗਮ ਚੋਣਾਂ ਵਿੱਚ ‘ਆਪ’ ਦੀ ਵੱਡੀ ਜਿੱਤ; ਮਨੀਸ਼ ਸਿਸੋਦੀਆ ਨੇ ਕਿਹਾ, ਪੰਜਾਬ ਭਰ ਵਿੱਚ, ਲੋਕਾਂ ਨੇ ਸਪੱਸ਼ਟ ਸੁਨੇਹਾ ਦਿੱਤਾ ਹੈ: ਉਹ ਚੰਗੇ ਸ਼ਾਸਨ ਦੀ ਕਦਰ ਕਰਦੇ ਹਨ ਅਤੇ ‘ਆਪ’ ਸਰਕਾਰ ਦੇ ਕੰਮ ਤੋਂ ਸੰਤੁਸ਼ਟ ਹਨ

ਮਈ 30, 2026

ਚੋਣ ਨਤੀਜਿਆਂ ‘ਤੇ ਬੋਲੇ CM ਮਾਨ; ਕਿਹਾ, ‘ਪੰਜਾਬੀਆਂ ਨੇ ਇੱਕ ਵਾਰ ਫਿਰ AAP ਦੇ ਕੰਮਾਂ ‘ਤੇ ਮੋਹਰ ਲਾਈ…’

ਮਈ 29, 2026
Load More

Recent News

Weather Update: ਦੇਸ਼ ਦੇ ਇਨ੍ਹਾਂ 15 ਰਾਜਾਂ ਨੂੰ ਮਿਲ ਰਹੀ ਗਰਮੀ ਤੋਂ ਰਾਹਤ! 3 ਦਿਨਾਂ ਲਈ ਤੂਫਾਨ ਤੇ ਮੀਂਹ ਦੀ ਚੇਤਾਵਨੀ

ਮਈ 30, 2026

ਇੰਡੀਗੋ ਫਲਾਈਟ ਦੀ ਦਿੱਲੀ ਵਿੱਚ ਐਮਰਜੈਂਸੀ ਲੈਂਡਿੰਗ; ਜਹਾਜ਼ ਜੰਮੂ ਹਵਾਈ ਅੱਡੇ ‘ਤੇ ਉਤਰਨ ਤੋਂ ਅਸਮਰੱਥ

ਮਈ 30, 2026

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਮਈ 30, 2026

ਪੰਜਾਬ ਮਿਉਂਸਪਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ

ਮਈ 30, 2026

ਨਗਰ ਨਿਗਮ ਚੋਣਾਂ ਵਿੱਚ ‘ਆਪ’ ਦੀ ਵੱਡੀ ਜਿੱਤ; ਮਨੀਸ਼ ਸਿਸੋਦੀਆ ਨੇ ਕਿਹਾ, ਪੰਜਾਬ ਭਰ ਵਿੱਚ, ਲੋਕਾਂ ਨੇ ਸਪੱਸ਼ਟ ਸੁਨੇਹਾ ਦਿੱਤਾ ਹੈ: ਉਹ ਚੰਗੇ ਸ਼ਾਸਨ ਦੀ ਕਦਰ ਕਰਦੇ ਹਨ ਅਤੇ ‘ਆਪ’ ਸਰਕਾਰ ਦੇ ਕੰਮ ਤੋਂ ਸੰਤੁਸ਼ਟ ਹਨ

ਮਈ 30, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result