ਸ਼ੁੱਕਰਵਾਰ, ਅਕਤੂਬਰ 2, 2026 03:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਬਿਕਰਮ ਮਜੀਠੀਆ ਦੇ ਜਨਮ ਦਿਨ ‘ਤੇ ਉਨ੍ਹਾਂ ਨੂੰ ਜੇਲ੍ਹ ‘ਚ ਮਿਲਣ ਪਹੁੰਚੇ ਸੁਖਬੀਰ ਤੇ ਹਰਸਿਮਰਤ

by propunjabtv
ਮਾਰਚ 1, 2022
in ਦੇਸ਼, ਪੰਜਾਬ
0

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਬਿਕਰਮ ਸਿੰਘ ਮਜੀਠੀਆ ਦੇ ਜਨਮ ਦਿਨ ਮੌਕੇ ਪਟਿਆਲਾ ਜੇਲ ਵਿਖੇ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਪਹੁੰਚੇ। ਇਸ ਦੌਰਾਨ ਵੱਡੀ ਗਿਣਤੀ ਵਿਚ ਅਕਾਲੀ ਦਲ ਵਰਕਰ ਪਟਿਆਲਾ ਜੇਲ ਦੇ ਬਾਹਰ ਮੌਜੂਦ ਸਨ। ਇਸ ਦੌਰਾਨ ਸੁਖਬੀਰ ਨੇ ਅਕਾਲੀ ਵਰਕਰਾਂ ਦੀ ਮਜੀਠੀਆ ਨਾਲ ਮੁਲਾਕਾਤ ਨਾ ਕਰਨ ਦੇਣ ਦੇ ਚੱਲਦੇ ਕਾਂਗਰਸ ’ਤੇ ਨਿਸ਼ਾਨਾ ਸਾਧਿਆ। ਸੁਖਬੀਰ ਬਾਦਲ ਨੇ ਕਿਹਾ ਕਿ ਮੁਲਾਕਾਤ ਇਕ ਹੱਕ ਹੈ। ਸੂਬੇ ਵਿਚ 5-7 ਦਿਨ ਦੀ ਮਹਿਮਾਨ ਬਚੀ ਕਾਂਗਰਸ ਸਰਕਾਰ ਅਜਿਹਾ ਕਰਨ ਤੋਂ ਰੋਕ ਕੇ ਜਾਣਬੁੱਝ ਕੇ ਧੱਕਾ ਕਰ ਰਹੀ ਹੈ। ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਸੁਖਬੀਰ ਨੇ ਕਿਹਾ ਕਿ ਸੂਬੇ ਵਿਚ ਕਾਂਗਰਸ ਸਰਕਾਰ ਦੀ ਵਿਦਾਈ ਤੈਅ ਹੈ। ਇਸ ਲਈ ਉਹ ਜਾਣਬੁੱਝ ਕੇ ਅਕਾਲੀ ਵਰਕਰਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ।
ਦੱਸਣਯੋਗ ਹੈ ਕਿ ਪੰਜਾਬ ਪੁਲਸ ਵੱਲੋਂ ਬਹੁ-ਕਰੋੜੀ ਡਰੱਗ ਰੈਕਟ ’ਚ ਨਾਮਜ਼ਦ ਕੀਤੇ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ 24 ਫਰਵਰੀ ਨੂੰ ਮੋਹਾਲੀ ਦੀ ਅਦਾਲਤ ਵਿਚ ਆਤਮਸਮਰਪਣ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨੇ ਅਗਾਊਂ ਜ਼ਮਾਨਤ ਦੀ ਅਰਜ਼ੀ ਵੀ ਲਗਾਈ ਸੀ, ਜਿਸ ਨੂੰ ਖਾਰਜ ਕਰਦਿਆਂ ਅਦਾਲਤ ਨੇ ਉਨ੍ਹਾਂ ਨੂੰ 8 ਮਾਰਚ ਤੱਕ ਨਿਆਇਕ ਹਿਰਾਸਤ ਵਿਚ ਪਟਿਆਲਾ ਜੇਲ ਭੇਜ ਦਿੱਤਾ ਸੀ।

Tags: Bikram MajithiaHarsimratjailSukhbir
Share207Tweet130Share52

Related Posts

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਅਕਤੂਬਰ 2, 2026

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜੀਆਂ ਆਂਗਣਵਾੜੀ ਵਰਕਰ

ਸਤੰਬਰ 30, 2026

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026
Load More

Recent News

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਅਕਤੂਬਰ 2, 2026

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜੀਆਂ ਆਂਗਣਵਾੜੀ ਵਰਕਰ

ਸਤੰਬਰ 30, 2026

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.